Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗੁੰਮਟੀ ਦਾ ਵਿਦਿਆਰਥੀ ਮਨਪ੍ਰੀਤ ਸਿੰਘ ਵਿੱਦਿਆ ਦੇ ਅਸਮਾਨ ’ਤੇ ਚਮਕਿਆ, ਅੱਠਵੀਂ ਦੇ ਨਤੀਜੇ ’ਚ ਸੂਬੇ ‘ਚੋਂ ਫ਼ਸਟ

Nirmal Pandori by Nirmal Pandori
06/02/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਗੁੰਮਟੀ ਦਾ ਵਿਦਿਆਰਥੀ ਮਨਪ੍ਰੀਤ ਸਿੰਘ ਵਿੱਦਿਆ ਦੇ ਅਸਮਾਨ ’ਤੇ ਚਮਕਿਆ, ਅੱਠਵੀਂ ਦੇ ਨਤੀਜੇ ’ਚ ਸੂਬੇ ‘ਚੋਂ ਫ਼ਸਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 02 ਜੂਨ (ਨਿਰਮਲ ਸਿੰਘ ਪੰਡੋਰੀ ) :-

ਪੰਜਾਬ ਸਿੱਖਿਆ ਬੋਰਡ ਵੱਲੋਂ ਐਲਾਨ ਕੀਤੇ 8ਵੀਂ ਸ਼੍ਰੇਣੀ ਦੇ ਨਤੀਜ਼ੇ ’ਚ ਇਸ ਵਾਰ ਬਰਨਾਲਾ ਜ਼ਿਲ੍ਹੇ ਦੀ ਝੰਡੀ ਰਹੀ। ਜ਼ਿਲ੍ਹੇ ਦੇ ਪਿੰਡ ਗੁੰਮਟੀ ਦੇ ਸਰਕਾਰੀ ਮਿਡਲ ਸਕੂਲ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਪੁੱਤਰ ਸਵ. ਜਗਮੋਹਨ ਸਿੰਘ ਨੇ 100 ਫ਼ੀਸਦੀ ਅੰਕ ਪ੍ਰਾਪਤ ਕਰਕੇ ਸੂਬੇ ‘ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਸਰੀਰਕ ਤੌਰ ’ਤੇ ਇੱਕ ਪੈਰ ਤੋਂ ਥੋੜਾ ਅਪਾਹਜ ਹੈ ਪ੍ਰੰਤੂ ਉਸ ਨੇ ਆਪਣੀ ਮਿਹਨਤ ਦੇ ਬਲਬੂਤੇ ਪੜਾਈ ਦੇ ਖ਼ੇਤਰ ’ਚ ਬੁਲੰਦੀਆਂ ਨੂੰ ਛੋਹਿਆ। ਮਨਪ੍ਰੀਤ ਸਿੰਘ ਮਿਡਲ ਕਲਾਸ ਪਰਿਵਾਰ ਨਾਲ ਸੰਬੰਧਿਤ ਹੈ । ਉਸ ਦੀ ਮਾਤਾ ਕਿਰਨਜੀਤ ਕੌਰ ਕੱਪੜੇ ਸਿਲਾਈ ਦਾ ਕੰਮ ਕਰਦੀ ਹੈ। ਉਸ ਦਾ ਵੱਡਾ ਭਰਾ ਬਾਰਵੀਂ ਕਰਨ ਤੋਂ ਬਾਅਦ ਆਈਟੀਆਈ ਕਰ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਨੇ ਵਿਦਿਆਰਥੀ ਮਨਪ੍ਰੀਤ ਸਿੰਘ ਉਸ ਦੇ ਅਧਿਆਪਕਾਂ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਖ਼ੁਸੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਮਿਡਲ ਸਕੂਲ ਗੁੰਮਟੀ ਦੀ ਇਸ ਮਾਣਮੱਤੀ ਪ੍ਰਾਪਤੀ ਕਾਰਨ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ਼ ਹੋਰ ਵਧੇਗਾ। ਸਕੂਲ ਦੇ ਇੰਚਾਰਜ ਅਧਿਆਪਕ ਦਰਸ਼ਨ ਸਿੰਘ ਖੇੜੀ ਨੇ ਆਪਣੇ ਵਿਦਿਆਰਥੀ ਦੀ ਪ੍ਰਾਪਤੀ ’ਤੇ ਮਾਣ ਮਹਿਸੂਸ ਕਰਦੇ ਹੋਏ ਇਸਦਾ ਸਿਹਰਾ ਮਨਪ੍ਰੀਤ, ਅਧਿਆਪਕ ਰਘਵੀਰ ਚੰਦ, ਕਮਲਪ੍ਰੀਤ ਕੌਰ ਤੇ ਬਲਵੰਤ ਸਿੰਘ ਦੀ ਯੋਗ ਅਗਵਾਈ ਨੂੰ ਦਿੱਤਾ। ਉਨਾਂ ਦੱਸਿਆ ਕਿ ਮਨਪ੍ਰੀਤ ਸਿੰਘ ਸ਼ੁਰੂ ਤੋਂ ਹੀ ਸਕੂਲ ਦਾ ‘ਸਟਾਰ ਵਿਦਿਆਰਥੀ’ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ

05/15/2026
ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

Load More
Previous Post

ਜ਼ਿਮਨੀ ਚੋਣ : ਸਿਮਰਨਜੀਤ ਸਿੰਘ ਮਾਨ ’ਤੇ ਦਾਅ ਖੇਡੇਗਾ ਅਕਾਲੀ ਦਲ.. .. !

Next Post

ਬਲਵੰਤ ਸਿੰਘ ਭੁੱਲਰ ਖਜ਼ਾਨਾ ਅਫਸਰ ਦੇ ਪਿਤਾ ਦੇ ਵਿਛੋੜੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Nirmal Pandori

Nirmal Pandori

Related Posts

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ

by Nirmal Pandori
05/15/2026
ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ
ਪੰਜਾਬ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

by Nirmal Pandori
05/13/2026
Load More
Next Post
ਬਲਵੰਤ ਸਿੰਘ ਭੁੱਲਰ ਖਜ਼ਾਨਾ ਅਫਸਰ ਦੇ ਪਿਤਾ ਦੇ ਵਿਛੋੜੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਬਲਵੰਤ ਸਿੰਘ ਭੁੱਲਰ ਖਜ਼ਾਨਾ ਅਫਸਰ ਦੇ ਪਿਤਾ ਦੇ ਵਿਛੋੜੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend