Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੇ ਪੋਸਟਮਾਸਟਰ ਨੇ ਸਪੀਡ ਪੋਸਟ ਅਤੇ ਰਜਿਸਟਰਡ ਡਾਕ ਬਾਰੇ ਜਾਣਕਾਰੀ ਦਿੱਤੀ

Nirmal Pandori by Nirmal Pandori
06/05/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਦੇ ਪੋਸਟਮਾਸਟਰ ਨੇ ਸਪੀਡ ਪੋਸਟ ਅਤੇ ਰਜਿਸਟਰਡ ਡਾਕ ਬਾਰੇ ਜਾਣਕਾਰੀ ਦਿੱਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਡਾਕਘਰ ਚ ਗਾਹਕਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ :-ਪੋਸਟ ਮਾਸਟਰ ਨਰਿੰਦਰ ਸਿੰਘ ਸ਼ੇਰਪੁਰ

ਬਰਨਾਲਾ,05 ਜੂਨ (ਨਿਰਮਲ ਸਿੰਘ ਪੰਡੋਰੀ) :

ਜ਼ਿਲ੍ਹਾ ਬਰਨਾਲਾ ਦੇ ਮੇਨ ਡਾਕਘਰ ਵਿਚ ਖਾਤਾ ਧਾਰਕਾਂ ਦੀ ਮੀਟਿੰਗ ਸਮੇਂ ਪੋਸਟਮਾਰਟ ਨਰਿੰਦਰ ਸਿੰਘ ਸ਼ੇਰਪੁਰ ਨੇ ਆਪਣਾ ਚਾਰਜ ਸੰਭਾਲ ਲਿਆ ਹੈ । ਇਸ ਮੌਕੇ ਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੋਸਟ ਮਾਸਟਰ ਨਰਿੰਦਰ ਸਿੰਘ ਨੇ ਵਿਦੇਸ਼ੀ ਪਾਰਸਲ ,ਸਪੀਡ ਪੋਸਟ‘ ਰਜਿਸਟਰਡ ਡਾਕ ਬੁੱਕ ਕਰਨ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਡਾਕਘਰ ਵਿਚ ਦੇਸ਼ ਵਿਦੇਸ਼ ਚ ਭੇਜਣ ਵਾਲੇ ਪਾਰਸਲ, ਰਜਿਸਟਰਡ ਡਾਕ, ਸਪੀਡਪੋਸਟ ਦਾ ਖਰਚਾ ਬਹੁਤ ਹੀ ਘੱਟ ਆਉਂਦਾ ਹੈ । ਪ੍ਰਾਈਵੇਟ ਕੋਰੀਅਰ ਵਾਲੇ ਦੇਸ਼ ਵਿਦੇਸ਼ ਵਿੱਚ ਡਾਕ ਭੇਜਣ ਦਾ ਬਹੁਤ ਜ਼ਿਆਦਾ ਖਰਚ ਲੈ ਲੈਂਦੇ ਹਨ । ਉਨ੍ਹਾਂ ਖਪਤਕਾਰਾਂ ਨੂੰ ਬੇਨਤੀ ਕੀਤੀ ਕਿ ਕੋਈ ਵੀ ਦੇਸ਼ ਵਿਦੇਸ਼ ਵਿੱਚ ਪਾਰਸਲ ਜਾਂ ਸਪੀਡ ਪੋਸਟ ,ਰਜਿਸਟਰਡ ਡਾਕ ਭੇਜਣੀ ਹੈ ਤਾਂ ਡਾਕ ਘਰ ਨਾਲ ਹੀ ਸੰਪਰਕ ਕਰਨ ਉਨਾਂ ਕਿਹਾ ਕਿ ਡਾਕਘਰ ਵਿਚ ਕੱਪੜੇ, ਡਾਕੂਮੈਂਟ, ਦਵਾਈਆਂ ਅਤੇ ਹਰ ਤਰਾਂ ਦਾ ਫੁੱਟਵੀਅਰ ਆਦਿ ਸੇਫ ਤਰੀਕੇ ਨਾਲ ਭੇਜਿਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਗਾਹਕਾਂ ਦੀ ਸੇਵਾ ਲਈ ਸ਼ੁਰੂ ਕੀਤੀ ਇਸ ਸੇਵਾ ਦਾ ਖਪਤਕਾਰਾਂ ਨੂੰ ਲਾਭ ਲੈਣਾ ਚਾਹੀਦਾ ਹੈ । ਉਨਾਂ ਕਿਹਾ ਕਿ ਡਾਕਘਰ ਵਿਚ ਪੇਂਡੂ ਡਾਕ ਜੀਵਨ ਬੀਮਾ ,ਆਰਪੀਐਲਆਈ ,ਆਰਡੀ‘ ਐੰਫ ਡੀ ਅਤੇ ਹੋਰ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ । ਇਸ ਮੌਕੇ ਤੇ ਖਪਤਕਾਰਾਂ ਨੇ ਪੋਸਟ ਮਾਸਟਰ ਨਾਲ ਸਵਾਲ ਜਵਾਬ ਕੀਤੇ ਜਿਨਾਂ ਦਾ ਪੋਸਟਮਾਸਟਰ ਨੇ ਮੌਕੇ ਤੇ ਗਾਹਕਾਂ ਨੂੰ ਸੰਤੁਸ਼ਟ ਕਰਵਾਇਆ ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਨੇ ਹੋਰ ਜਾਣਕਾਰੀ ਲੈਣੀ ਹੈ ਤਾਂ ਡਿਊਟੀ ਦੌਰਾਨ ਆ ਕੇ ਮੇਰੇ ਨਾਲ ਸੰਪਰਕ ਕਰ ਸਕਦਾ ਹੈ ਅਤੇ ਉਸ ਨੂੰ ਜਾਣਕਾਰੀ ਦਿੱਤੀ ਜਾਵੇਗੀ । ਡਾਕ ਵਿਭਾਗ ਹਮੇਸ਼ਾ ਹੀ ਲੋਕਾਂ ਦੀ ਸੇਵਾ ਕਰਦਾ ਆ ਰਿਹਾ ਹੈ ਅਤੇ ਲੋਕਾਂ ਨੂੰ ਕੰਮ ਕਰਾਉਣ ਵਿੱਚ ਕੋਈ ਵੀ ਦਿੱਕਤ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ । ਇਸ ਸਮੇਂ ਉਨ੍ਹਾਂ ਦੇ ਨਾਲ ਡਿਪਟੀ ਪੋਸਟਮਾਰਟਮ ਸੁਰਿੰਦਰ ਸਿੰਘ , ਹੇਮਰਾਜ ਵਰਮਾ, ਕੇਵਲ ਕਿ੍ਸ਼ਨ ਗਰਗ ਸੁਖਵਿੰਦਰ ਸਿੰਘ ਭੰਡਾਰੀ, ਰਾਜ ਕੁਮਾਰ ਅਗਰਵਾਲ ,ਸੋਹਣ ਲਾਲ ਚੀਮਾ, ਸੋਮਾ ਭੰਡਾਰੀ, ਬਬੀਤਾ ਜਿੰਦਲ ,ਮਨਦੀਪ ਵਾਲੀਆ, ਨੀਰਜ ਬਾਲਾ ਦਾਨੀਆ, ਸ਼ਿਵਤਾਰ ਭੰਡਾਰੀ, ਕਰਮ ਸਿੰਘ ਭੰਡਾਰੀ ਆਦਿ ਹਾਜਰ ਸਨ ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
Load More
Previous Post

ਭਾਜਪਾ ਦਾ ਮਿਸ਼ਨ ਪੰਜਾਬ : ਢਿੱਲੋਂ ਦੀ ਕੋਠੀ ’ਤੇ ਉੱਗਿਆ ਕਮਲ

Next Post

ਮਨੁੱਖ ਦਾ ਰੁੱਖ ਨਾਲ ਅਟੁੱਟ ਰਿਸਤਾ-ਸੇਖਾ

Nirmal Pandori

Nirmal Pandori

Related Posts

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
Load More
Next Post
ਮਨੁੱਖ ਦਾ ਰੁੱਖ ਨਾਲ ਅਟੁੱਟ ਰਿਸਤਾ-ਸੇਖਾ

ਮਨੁੱਖ ਦਾ ਰੁੱਖ ਨਾਲ ਅਟੁੱਟ ਰਿਸਤਾ-ਸੇਖਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend