Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਤੀਦੇਵ ਦੀ ਪੈੜ ’ਚ ਪੈੜ ਧਰਦੀ ਆਗਿਆਕਾਰੀ ਪਤਨੀ ਖੜਗੀ ਜੇਲ ਦੇ ਦਰਵਾਜ਼ੇ ’ਤੇ..!

Nirmal Pandori by Nirmal Pandori
06/06/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪਤੀਦੇਵ ਦੀ ਪੈੜ ’ਚ ਪੈੜ ਧਰਦੀ ਆਗਿਆਕਾਰੀ ਪਤਨੀ ਖੜਗੀ ਜੇਲ ਦੇ ਦਰਵਾਜ਼ੇ ’ਤੇ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਜਾਅਲਸਾਜ਼ੀ ਦੇ ਦੋਸ਼ਾਂ ਤਹਿਤ ਹੋਇਆ ਮੁਕੱਦਮਾ ਦਰਜ

ਬਰਨਾਲਾ, 06 ਮਈ (ਨਿਰਮਲ ਸਿੰਘ ਪੰਡੋਰੀ) :-

ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਇੱਕ ਮਹਿਲਾ ਖ਼ਿਲਾਫ਼ ਫਰਜ਼ੀ ਦਸਤਾਵੇਜ਼ ਤਿਆਰ ਕਰਕੇ ਅਧਿਆਪਕ ਦੀ ਨੌਕਰੀ ਕਰਨ ਸੰਬੰਧੀ ਆਈਪੀਸੀ ਦੀ ਧਾਰਾ 420,465,466,468 ਤੇ 471 ਤਹਿਤ ਮੁਕੱਦਮਾ ਦਰਜ ਕੀਤਾ ਹੈ। ਥਾਣਾ ਮੁਖੀ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਦੀ ਸ਼ਿਕਾਇਤ ’ਤੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਵਿੱਚ ਬਤੌਰ ਲੈਕਚਰਾਰ ਨੌਕਰੀ ਕਰਨ ਵਾਲੀ ਅਰਵਿੰਦਰ ਕੌਰ ਵਾਸੀ ਪਿੰਡ ਲੋਹਗੜ ਜ਼ਿਲ੍ਹਾ ਲੁਧਿਆਣਾ ਦੇ ਖ਼ਿਲਾਫ਼ ਮਾਮਲਾ ਦਰਜ ਹੋਇਆ ਹੈ । ਉਨ੍ਹਾਂ ਦੱਸਿਆ ਕਿ ਅਰਵਿੰਦਰ ਕੌਰ ਨੇ ਸਿੱਖਿਆ ਵਿਭਾਗ ਦਾ ਜਾਅਲੀ ਨਿਯੁਕਤੀ ਪੱਤਰ ਅਤੇ ਇੱਕ ਜਾਅਲੀ ਈਮੇਲ ਤਿਆਰ ਕਰਕੇ ਥਾਣਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੰਨਣਵਾਲ ਦੇ ਸਰਕਾਰੀ ਸਕੂਲ ’ਚ ਨਿਯੁਕਤ ਹੋਣ ਦਾ ਹੁਕਮ ਹਾਸਿਲ ਕੀਤਾ, ਅਤੇ ਉਸ ਨੇ ਨੌਕਰੀ ਕਰਕੇ ਨਿਯਮਾਂ ਅਨੁਸਾਰ ਵਿਭਾਗ ਪਾਸੋ ਤਨਖਾਹ ਅਤੇ ਭੱਤੇ ਵੀ ਪ੍ਰਾਪਤ ਕੀਤੇ। ਅਰਵਿੰਦਰ ਕੌਰ ਨੇ ਆਪਣੀ ਨੌਕਰੀ ਦਾ ਪਰਖਕਾਲ ਵੀ ਪਾਸ ਕਰਵਾਇਆ ਅਤੇ ਏਸੀਪੀ ਸੰਬੰਧੀ ਲਾਭ ਵੀ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਮਹਿਲਾ ਅਧਿਆਪਕ ਦੀ ਜਾਅਲੀ ਨੌਕਰੀ ਕਰਨ ਵਾਲੀ ਅਰਵਿੰਦਰ ਕੌਰ ਦਾ ਪਤੀ ਵੀ ਕੁਝ ਸਮਾਂ ਪਹਿਲਾਂ ਸਿੱਖਿਆ ਵਿਭਾਗ ਦੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਬਤੌਰ ਲੈਕਚਰਾਰ ਨੌਕਰੀ ਕਰਦਾ ਫੜਿਆ ਗਿਆ ਸੀ, ਜਿਸ ਤੋਂ ਬਾਅਦ ਸਿੱਖਿਆ ਵਿਭਾਗ ਨੇ ਉਸ ਦੇ ਖ਼ਿਲਾਫ਼ ਵੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਸੀ। ਪਤੀ ਦੀ ਜਾਅਲਸਾਜ਼ੀ ਸਾਹਮਣੇ ਆਉਣ ਤੋਂ ਬਾਅਦ ਜਦ ਅਧਿਕਾਰੀਆਂ ਨੇ ਪਤਨੀ ਦੇ ਦਸਤਾਵੇਜ਼ ਚੈੱਕ ਕੀਤੇ ਤਾਂ ਸਾਰੀ ਕਹਾਣੀ ਸਾਹਮਣੇ ਆਈ ਜਿਸ ਤੋਂ ਬਾਅਦ ਅਰਵਿੰਦਰ ਕੌਰ ਦੇ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ। ਫਿਲਹਾਲ ! ਅਰਵਿੰਦਰ ਕੌਰ ਫਰਾਰ ਹੈ ਅਤੇ ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਹੈਰਾਨੀ ਇਸ ਗੱਲ ਦੀ ਹੈ ਕਿ ਜਦ ਪਹਿਲਾਂ ਇੱਕ ਅਧਿਆਪਕ ਵੱਲੋਂ ਜਾਅਲੀ ਨੌਕਰੀ ਕਰਨ ਦਾ ਮਾਮਲਾ ਸਾਹਮਣੇ ਆ ਚੁੱਕਿਆ ਸੀ ਤਾਂ ਉਸ ਤੋਂ ਬਾਅਦ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਕੀ ਸਬਕ ਸਿੱਖਿਆ, ਕਿਉਂਕਿ ਤਨਖ਼ਾਹ, ਭੱਤੇ ਅਤੇ ਏਸੀਪੀ ਲਾਭ ਪ੍ਰਾਪਤ ਕਰਨ ਸੰਬੰਧੀ ਕਾਰਵਾਈ ਮਿੰਟਾਂ ਸਕਿੰਟਾਂ ਦਾ ਕੰਮ ਨਹੀਂ ਹੈ। ਇਸ ਸੰਬੰਧੀ ਨਿਯਮਾਂ ਤਹਿਤ ਪੂਰੀ ਕਾਰਵਾਈ ਅਮਲ ਵਿੱਚ ਲਿਆਦੀ ਜਾਂਦੀ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

06/08/2026
Load More
Previous Post

ਸਿੱਧੂ ਮੂਸੇਵਾਲਾ ਦੇ ਕਾਤਲਾਂ ਦੀ ਪੈੜ ਨੱਪ ਰਹੀ ਹੈ ਪੰਜਾਬ ਪੁਲਿਸ

Next Post

ਪੰਜਾਬ ’ਚ ਕਿਹੜੀ ਤਾਰੀਕ ਤੋਂ ਮੌਸਮ ਬਦਲਣ ਦੀ ਹੈ ਸੰਭਾਵਨਾ.. !

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਬਰਨਾਲਾ ਆਸ-ਪਾਸ

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
Load More
Next Post
ਪੰਜਾਬ ’ਚ ਕਿਹੜੀ ਤਾਰੀਕ ਤੋਂ ਮੌਸਮ ਬਦਲਣ ਦੀ ਹੈ ਸੰਭਾਵਨਾ.. !

ਪੰਜਾਬ ’ਚ ਕਿਹੜੀ ਤਾਰੀਕ ਤੋਂ ਮੌਸਮ ਬਦਲਣ ਦੀ ਹੈ ਸੰਭਾਵਨਾ.. !

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend