Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਆਸੀ ‘ਸਾਧੂ’ ਵਿਜੀਲੈਂਸ ਦੀ ਕੜਿੱਕੀ ’ਚ.. ਅੰਮਿ੍ਤ ਵੇਲੇ ਅਮਲੋਹ ਤੋਂ ਕੀਤਾ ਕਾਬੂ

Nirmal Pandori by Nirmal Pandori
06/07/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਿਆਸੀ ‘ਸਾਧੂ’ ਵਿਜੀਲੈਂਸ ਦੀ ਕੜਿੱਕੀ ’ਚ.. ਅੰਮਿ੍ਤ ਵੇਲੇ ਅਮਲੋਹ ਤੋਂ ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 07 ਜੂਨ (ਨਿਰਮਲ ਸਿੰਘ ਪੰਡੋਰੀ ) :-

ਮੰਗਲਵਾਰ ਸਵੇਰੇ ਅੰਮਿ੍ਰਤ ਵੇਲੇ ਪੰਜਾਬ ਵਿਜੀਲੈਂਸ ਦੀ ਟੀਮ ਨੇ ਅਮਲੋਹ ਤੋਂ ਇੱਕ ਸਾਧੂ ਨੂੰ ਉਠਾ ਲਿਆ ਹੈ। ਪੰਜਾਬ ਜੰਗਲਾਤ ਵਿਭਾਗ ਵਿੱਚ ਵੱਡੇ ਘਪਲੇ ਦੇ ਦੋਸ਼ਾਂ ਤਹਿਤ ਵਿਜੀਲੈਂਸ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਹੈ। ਧਰਮਸੋਤ ਦੀ ਇਹ ਗ੍ਰਿਫ਼ਤਾਰੀ ਵਿਭਾਗ ਦੇ ਇੱਕ ਡੀਐਫਓ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਹੈ। ਜਿਸ ਨੇ ਘਪਲੇ ’ਚ ਧਰਮਸੋਤ ਦਾ ਜ਼ਿਕਰ ਕਰ ਦਿੱਤਾ ਹੈ। ਭਾਵੇਂ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਮੌਕੇ ਧਰਮਸੋਤ ਨੂੰ ਕਲੀਨਚਿੱਟ ਦੇ ਦਿੱਤੀ ਗਈ ਸੀ ਪ੍ਰੰਤੂ ਸੂਬੇ ’ਚ ਸਰਕਾਰ ਬਦਲਣ ਤੋਂ ਬਾਅਦ ਵਿਜੀਲੈਂਸ ਨੇ ਧਰਮਸੋਤ ਦਾ ਰਿਕਾਰਡ ਫਰੋਲਣਾ ਸ਼ੁਰੂ ਕਰ ਦਿੱਤਾ ਸੀ। ਸੂਤਰਾਂ ਅਨੁਸਾਰ ਪੂਰੀ ਯੋਜਨਾ ਤਹਿਤ ਵਿਜੀਲੈਂਸ ਨੇ ਧਰਮਸੋਤ ਨੂੰ ਸਿੱਧਾ ਕਾਬੂ ਕਰਨ ਦੀ ਬਜਾਏ ਪਹਿਲਾਂ ਜੰਗਲਾਤ ਵਿਭਾਗ ਦੇ ਕੁਝ ਅਫ਼ਸਰਾਂ ਅਤੇ ਠੇਕੇਦਾਰਾਂ ਤੋਂ ਪੁੱਛਗਿੱਛ ਕੀਤੀ। ਸੂਤਰਾਂ ਅਨੁਸਾਰ ਧਰਮਸੋਤ ਦੇ ਨਾਲ ਇੱਕ ਪੱਤਰਕਾਰ ਦੀ ਗਿ੍ਰਫ਼ਤਾਰੀ ਵੀ ਹੋਈ ਹੈ ਅਤੇ ਧਰਮਸੋਤ ਦੀ ਇਹ ਗ੍ਰਿਫ਼ਤਾਰੀ ਜੰਗਲਾਤ ਵਿਭਾਗ ਵਿੱਚ ਘਪਲੇ ਕਾਰਨ ਹੋਈ ਦੱਸੀ ਜਾ ਰਹੀ ਹੈ, ਪ੍ਰੰਤੂ ਧਰਮਸੋਤ ਉੱਪਰ ਕਰੋੜਾਂ ਰੁਪਏ ਦੇ ਵਜੀਫਾ ਘੁਟਾਲੇ ਦੇ ਦੋਸ਼ ਵੀ ਲੱਗੇ ਹਨ। ਕੁਝ ਕਾਂਗਰਸੀ ਭਗਤਾਂ ਵੱਲੋਂ ਧਰਮਸੋਤ ਦੀ ਗ੍ਰਿਫ਼ਤਾਰੀ ਨੂੰ ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ ਪੰਜਾਬ ’ਚ ਪੈਦਾ ਹੋਏ ਹਾਲਾਤਾਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਮਾਨ ਸਰਕਾਰ ਦੀ ਕਾਰਵਾਈ ਦੱਸਿਆ ਜਾ ਰਿਹਾ ਹੈ ਪ੍ਰੰਤੂ ਇਨਾਂ ਤੱਥਾਂ ਨੂੰ ਅੱਖੋ-ਪਰੋਖੇ ਨਹੀਂ ਕੀਤਾ ਜਾ ਸਕਦਾ ਕਿ ਧਰਮਸੋਤ ਉੱਪਰ ਘਪਲੇ ਦੇ ਦੋਸ਼ ਕਿਸੇ ਰਾਜਨੀਤਕ ਪਾਰਟੀ ਨੇ ਨਹੀਂ ਸਗੋਂ ਜੰਗਲਾਤ ਵਿਭਾਗ ਅਤੇ ਸਮਾਜ ਭਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਮਹਿਕਮੇ ਦੇ ਅੰਦਰੂਨੀ ਆਡਿਟ ਤਹਿਤ ਹੀ ਉਜਾਗਰ ਕੀਤੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Previous Post

ਪੰਜਾਬ ’ਚ ਕਿਹੜੀ ਤਾਰੀਕ ਤੋਂ ਮੌਸਮ ਬਦਲਣ ਦੀ ਹੈ ਸੰਭਾਵਨਾ.. !

Next Post

ਜ਼ਿਮਨੀ ਚੋਣ ਸਬੰਧੀ ਕੇਵਾਈਓਆਈ ਦੀ ਮੀਟਿੰਗ 9 ਜੂਨ ਨੂੰ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਜ਼ਿਮਨੀ ਚੋਣ ਸਬੰਧੀ ਕੇਵਾਈਓਆਈ ਦੀ ਮੀਟਿੰਗ 9 ਜੂਨ ਨੂੰ

ਜ਼ਿਮਨੀ ਚੋਣ ਸਬੰਧੀ ਕੇਵਾਈਓਆਈ ਦੀ ਮੀਟਿੰਗ 9 ਜੂਨ ਨੂੰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend