Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗਾਂਧੀ ਆਰੀਆ ਹਾਈ ਸਕੂਲ ’ਚ ਸਮਰ ਕੈਂਪ ਦੀ ਸਮਾਪਤੀ ਮੌਕੇ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

Nirmal Pandori by Nirmal Pandori
06/15/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਗਾਂਧੀ ਆਰੀਆ ਹਾਈ ਸਕੂਲ ’ਚ ਸਮਰ ਕੈਂਪ ਦੀ ਸਮਾਪਤੀ ਮੌਕੇ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,15 ਜੂਨ (ਨਿਰਮਲ ਸਿੰਘ ਪੰਡੋਰੀ) :

ਗਾਂਧੀ ਆਰੀਆ ਹਾਈ ਸਕੂਲ ਬਰਨਾਲਾ ਵਿਖੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਲਈ 15 ਰੋਜ਼ਾ ਸਮਰ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੁੱਖ ਅਧਿਆਪਕ ਰਾਜਮਹਿੰਦਰ ਸ਼ਰਮਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਲੜਕੀਆਂ ਨੂੰ ਮਹਿੰਦੀ ਲਗਾਉਣਾ, ਕੁਕਿੰਗ, ਰੰਗੋਲੀ ਬਣਾਉਣਾ, ਡਿਸਪੋਜ਼ਲ ਸਮਾਨ ਤੋਂ ਚੀਜਾਂ ਤਿਆਰ ਕਰਨੀਆਂ ਅਤੇ ਡਾਂਸ ਕਲਾਸ ਵਿੱਚ ਡਾਂਸ ਕੋਚ ਚੰਚਲ ਕੁਮਾਰ ਨੇ ਲੜਕੀਆਂ ਨੂੰ ਡਾਂਸ ਦੀ ਸਿਖਲਾਈ ਵੀ ਦਿੱਤੀ। ਕੈਂਪ ਦੀ ਸਮਾਪਤੀ ਮੌਕੇ ਇਸ ਕੈਂਪ ਦੌਰਾਨ ਚੰਗਾ ਪ੍ਰਦਰਸ਼ਨ ਕਰਨ ਵਾਲੀਆਂ ਲੜਕੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਕੂਲ ਮੁਖੀ ਰਾਜਮਹਿੰਦਰ ਸ਼ਰਮਾ ਨੇ ਕੈਂਪ ਦੇ ਦਿਨਾਂ ਦੌਰਾਨ ਆਪਣੀ ਪਤਨੀ ਗੀਤਾ ਸ਼ਰਮਾ ਅਤੇ ਦੋਹਤੇ ਮਨਰਾਜ ਸਿੰਘ ਦਾ ਜਨਮ ਦਿਨ ਲੜਕੀਆਂ ਨਾਲ ਮਿਲ ਕੇ ਮਨਾਇਆ। ਇਸ ਮੌਕੇ ਸਕੂਲ ਵੱਲੋਂ ਡਾਂਸ ਕੋਚ ਚੰਚਲ ਕੁਮਾਰ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਕੈਂਪ ਦੇ ਸਮਾਪਤੀ ਸਮਾਰੋਹ ਮੌਕੇ ਬਰਨਾਲਾ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਬਰਾੜ ਅਤੇ ਪੱਤਰਕਾਰ ਵਿਜੇ ਭੰਡਾਰੀ, ਨਿਰਮਲ ਸਿੰਘ ਪੰਡੋਰੀ, ਮੰਗਤ ਜਿੰਦਲ, ਕਰਨਪ੍ਰੀਤ ਸਿੰਘ,ਅਮਨਦੀਪ ਸਿੰਘ , ਮੰਗਲ ਸਿੰਘ ਅਤੇ ਸਟਾਫ਼ ਵੱਲੋਂ ਪ੍ਰਵੀਨ ਕੁਮਾਰ, ਰੂਬੀ ਸਿੰਗਲਾ, ਗੀਤਾ ਸ਼ਰਮਾ, ਨਵਦੀਪ ਕੌਰ ਨਵੂ, ਰੀਮਾ ਰਾਣੀ, ਰੇਖਾ ਰਾਣੀ, ਕਾਜਲ ਕੁਮਾਰੀ ਅਤੇ ਕਰਮਜੀਤ ਕੌਰ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

Load More
Previous Post

ਬਿਜਲੀ ਬਿੱਲਾਂ ਦਾ ਬਕਾਇਆ.. ਆਪਣੀਆਂ ਕੱਛ ’ਚ ਤੇ ਲੋਕਾਂ ਦੀਆਂ ਹੱਥ ’ਚ..!

Next Post

ਡੈਅਰੀ ਮਾਲਕ ਨੂੰ ਜ਼ਖ਼ਮੀ ਕਰਕੇ ਕੀਤੀ ਲੁੱਟਖੋਹ

Nirmal Pandori

Nirmal Pandori

Related Posts

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼
ਬਰਨਾਲਾ ਆਸ-ਪਾਸ

by Nirmal Pandori
06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ
ਬਰਨਾਲਾ ਆਸ-ਪਾਸ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Next Post
ਡੈਅਰੀ ਮਾਲਕ ਨੂੰ ਜ਼ਖ਼ਮੀ ਕਰਕੇ ਕੀਤੀ ਲੁੱਟਖੋਹ

ਡੈਅਰੀ ਮਾਲਕ ਨੂੰ ਜ਼ਖ਼ਮੀ ਕਰਕੇ ਕੀਤੀ ਲੁੱਟਖੋਹ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend