Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡੈਅਰੀ ਮਾਲਕ ਨੂੰ ਜ਼ਖ਼ਮੀ ਕਰਕੇ ਕੀਤੀ ਲੁੱਟਖੋਹ

Nirmal Pandori by Nirmal Pandori
06/15/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਡੈਅਰੀ ਮਾਲਕ ਨੂੰ ਜ਼ਖ਼ਮੀ ਕਰਕੇ ਕੀਤੀ ਲੁੱਟਖੋਹ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 15 ਜੂਨ (ਨਿਰਮਲ ਸਿੰਘ ਪੰਡੋਰੀ ) :–

ਪੰਜਾਬ ’ਚ ਵਿਗੜ ਰਹੀ ਅਮਨ ਕਾਨੂੰਨ ਦਾ ਪ੍ਰਛਾਵਾਂ ਬਰਨਾਲਾ ’ਤੇ ਵੀ ਪੈਣ ਲੱਗਾ ਹੈ। ਮੰਗਲਵਾਰ ਤੇ ਬੁੱਧਵਾਰ ਦੀ ਦਰਮਿਆਨੀ ਰਾਤ ਲੁਟੇਰਿਆਂ ਨੇ ਇੱਕ ਦੁੱਧ ਦੀ ਡੈਅਰੀ ’ਤੇ ਹਮਲਾ ਕਰਕੇ ਮਾਲਕ ਨੂੰ ਜ਼ਖ਼ਮੀ ਕੀਤਾ ਅਤੇ ਲੁੱਟਖੋਹ ਕੀਤੀ। ਜਾਣਕਾਰੀ ਅਨੁਸਾਰ ਬਰਨਾਲਾ ਹੰਡਿਆਇਆ ਰੋਡ ’ਤੇ ਗੁਰਦੁਆਰਾ ਪ੍ਰਗਟਸਰ ਦੇ ਨੇੜੇ ਬੀਤੀ ਰਾਤ ਵਕਤ ਕਰੀਬ 11 ਕੁ ਵਜੇ 5-6 ਵਿਅਕਤੀਆਂ ਨੇ ਡੈਅਰੀ ਮਾਲਕ ਸ੍ਰੀ ਵਿਜੇ ਕੁਮਾਰ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਕੇ ਉਸ ਦਾ ਮੋਬਾਇਲ ਅਤੇ 10 ਹਜ਼ਾਰ ਦੇ ਕਰੀਬ ਰੁਪਏ ਦੀ ਲੁੱਟ ਕੀਤੀ ਅਤੇ ਫ਼ਰਾਰ ਹੋ ਗਏ। ਵਿਜੇ ਕੁਮਾਰ ਸਥਾਨਕ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਇਸ ਸੰਬੰਧੀ ਥਾਣਾ ਸਿਟੀ-2 ਦੇ ਮੁਖੀ ਮੁਨੀਸ ਕੁਮਾਰ ਨੇ ਕਿਹਾ ਕਿ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਵੇਖੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

06/08/2026
Load More
Previous Post

ਗਾਂਧੀ ਆਰੀਆ ਹਾਈ ਸਕੂਲ ’ਚ ਸਮਰ ਕੈਂਪ ਦੀ ਸਮਾਪਤੀ ਮੌਕੇ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

Next Post

ਜ਼ਿਮਨੀ ਚੋਣ ਦਾ ਨਤੀਜਾ ਸੂਬੇ ਦੀ ਰਾਜਨੀਤੀ ਨੂੰ ਪ੍ਰਭਾਵਿਤ ਨਹੀਂ ਕਰੇਗਾ : ਸੁਖਬੀਰ ਸਿੰਘ ਬਾਦਲ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਬਰਨਾਲਾ ਆਸ-ਪਾਸ

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
Load More
Next Post
ਜ਼ਿਮਨੀ ਚੋਣ ਦਾ ਨਤੀਜਾ ਸੂਬੇ ਦੀ ਰਾਜਨੀਤੀ ਨੂੰ ਪ੍ਰਭਾਵਿਤ ਨਹੀਂ ਕਰੇਗਾ : ਸੁਖਬੀਰ ਸਿੰਘ ਬਾਦਲ

ਜ਼ਿਮਨੀ ਚੋਣ ਦਾ ਨਤੀਜਾ ਸੂਬੇ ਦੀ ਰਾਜਨੀਤੀ ਨੂੰ ਪ੍ਰਭਾਵਿਤ ਨਹੀਂ ਕਰੇਗਾ : ਸੁਖਬੀਰ ਸਿੰਘ ਬਾਦਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend