Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਮਨੀ ਚੋਣ ਦਾ ਨਤੀਜਾ ਸੂਬੇ ਦੀ ਰਾਜਨੀਤੀ ਨੂੰ ਪ੍ਰਭਾਵਿਤ ਨਹੀਂ ਕਰੇਗਾ : ਸੁਖਬੀਰ ਸਿੰਘ ਬਾਦਲ

Nirmal Pandori by Nirmal Pandori
06/15/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਮਨੀ ਚੋਣ ਦਾ ਨਤੀਜਾ ਸੂਬੇ ਦੀ ਰਾਜਨੀਤੀ ਨੂੰ ਪ੍ਰਭਾਵਿਤ ਨਹੀਂ ਕਰੇਗਾ : ਸੁਖਬੀਰ ਸਿੰਘ ਬਾਦਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬੰਦੀ ਸਿੰਘਾਂ ਦੀ ਰਿਹਾਈ ਲਈ ਲੜ ਰਹੇ ਹਾਂ ਚੋਣ, ਭਗਵੰਤ ਮਾਨ ’ਤੇ ਕੀਤੇ ਸਿਆਸੀ ਹਮਲੇ

ਬਰਨਾਲਾ,15 ਜੂਨ (ਨਿਰਮਲ ਸਿੰਘ ਪੰਡੋਰੀ) :

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਵੱਡੇ-ਵੱਡੇ ਬਿਆਨਾਂ ਨਾਲ ਪੰਜਾਬੀਆਂ ਨੁੰ ਗੁੰਮਰਾਹ ਨਾ ਕਰਨ ਕਿ ਸਰਕਾਰ ਪਿੰਡਾਂ ਤੋਂ ਚੱਲੇਗੀ ਜਦਕਿ ਸਰਕਾਰ ਪਿੰਡਾਂ ਤੋਂ ਚੱਲਣਾ ਤਾਂ ਦੂਰ ਸਗੋਂ ਚੰਡੀਗੜ ਤੋਂ ਵੀ ਨਹੀਂ ਚਲ ਰਹੀ। ਸ. ਬਾਦਲ ਨੇ ਜ਼ਿਮਨੀ ਚੋਣ ਲਈ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਦੇ ਹੱਕ ’ਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਉੱਪਰ ਜ਼ਬਰਦਸਤ ਸਿਆਸੀ ਹਮਲੇ ਕੀਤੇ । ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਵਾਂਗਡੋਰ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਥ ਵਿਚ ਹੈ । ਉਨਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਕੱਖ ਵੀ ਨਹੀਂ ਕੀਤਾ ਜਾ ਰਿਹਾ ਤੇ ਹਰ ਰੋਜ਼ ਪ੍ਰਾਪਤੀਆਂ ਦੇ ਵੱਡੇ ਵੱਡੇ ਇਸ਼ਤਿਹਾਰ ਜਾਰੀ ਕੀਤੇ ਜਾ ਰਹੇ ਹਨ। ਸੂਬੇ ’ਚ ਅਮਨ ਕਾਨੁੰਨ ਵਿਵਸਥਾ ਦਾ ਬੁਰਾ ਹਾਲ ਹੈ ਤੇ ਇਹ ਕਿੰਨੀ ਵਿਗੜ ਗਈ ਹੈ ਤੇ ਸੂਬੇ ਵਿਚ ਪਹਿਲੀ ਵਾਰ ਧਾਰਮਿਕ ਝੜਪਾਂ ਵੀ ਹੋਈਆਂ ਹਨ ਤੇ ਵਿਕਾਸ ਕਾਰਜ ਠੱਪ ਹੋ ਗਏ ਹਨ।

Gee98 Ads

ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪਹਿਲੇ ਤਿੰਨ ਮਹੀਨਿਆਂ ਵਿਚ 9 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ। ਉਨਾਂ ਕਿਹਾ ਕਿ ਸੰਗਰੂਰ ਜ਼ਿਮਨੀ ਚੋਣ ਨਾਲ ਸੂਬੇ ਦੀ ਰਾਜਨੀਤੀ ’ਤੇ ਕੋਈ ਫਰਕ ਨਹੀਂ ਪਵੇਗਾ ਪਰ ਇਸ ਨਾਲ ਬੰਦੀ ਸਿੰਘਾਂ ਨੂੰ ਉਨਾਂ ਦੇ ਪਰਿਵਾਰਾਂ ਨਾਲ ਮਿਲਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਵੀ ਹਮਦਰਦੀ ਕੀਤੀ ਜਾਣੀ ਚਾਹੀਦੀ ਹੈ। ਸੁਖਬੀਰ ਬਾਦਲ ਨੇ ‘ਆਪ’ ਦੇ ਕਨਵੀਨਰ ਤੇ ਅਰਵਿੰਦ ਕੇਜਰੀਵਾਲ ’ਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਫਾਈਲ ਜਾਣਬੁੱਝ ਕੇ ਰੋਕਣ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਅਰਵਿੰਦ ਕੇਜਰੀਵਾਲ ਨੇ ’ਤੇ ਪਿਛਲੇ 7 ਮਹੀਨਿਆਂ ਤੋਂ ਪ੍ਰੋ: ਭੁੱਲਰ ਦੀ ਰਿਹਾਈ ਸੰਬੰਧੀ ਫਾਈਲ ’ਤੇ ਹਸਤਾਖ਼ਰ ਕਰਨ ਤੋਂ ਨਾਂਹ ਕਰ ਦਿੱਤੀ ਹੈ। ਸ. ਬਾਦਲ ਨੇ ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਸੰਬੰਧੀ ਪਿੰਡ ਅਸਪਾਲ ਕਲਾਂ, ਸ਼ਹਿਣਾ, ਭਦੌੜ ਤੇ ਤਪਾ ਖੇਤਰ ਦੇ ਪਿੰਡਾਂ ’ਚ ਬੀਬੀ ਰਾਜੋਆਣਾ ਲਈ ਵੋਟਾ ਮੰਗੀਆਂ। ਉਨਾਂ ਦੇ ਨਾਲ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਪ੍ਰਕਾਸ਼ ਸਿੰਘ ਭੱਟੀ, ਸਤਨਾਮ ਸਿੰਘ ਰਾਹੀ ਤੇ ਟੇਕ ਸਿੰਘ ਧਨੌਲਾ ਵੀ ਮੌਜੂਦ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

04/22/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Previous Post

ਡੈਅਰੀ ਮਾਲਕ ਨੂੰ ਜ਼ਖ਼ਮੀ ਕਰਕੇ ਕੀਤੀ ਲੁੱਟਖੋਹ

Next Post

ਜੇਲ੍ਹਾਂ ’ਚ ਬੰਦ ਸਿੱਖ ਨੌਜਵਾਨਾਂ ਦੀ ਰਿਹਾਈ ਸੰਬੰਧੀ ਚੁੱਪ ਹੀ ਰਹੇਗੀ ਭਾਜਪਾ

Nirmal Pandori

Nirmal Pandori

Related Posts

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
Load More
Next Post
ਜੇਲ੍ਹਾਂ ’ਚ ਬੰਦ ਸਿੱਖ ਨੌਜਵਾਨਾਂ ਦੀ ਰਿਹਾਈ ਸੰਬੰਧੀ ਚੁੱਪ ਹੀ ਰਹੇਗੀ ਭਾਜਪਾ

ਜੇਲ੍ਹਾਂ ’ਚ ਬੰਦ ਸਿੱਖ ਨੌਜਵਾਨਾਂ ਦੀ ਰਿਹਾਈ ਸੰਬੰਧੀ ਚੁੱਪ ਹੀ ਰਹੇਗੀ ਭਾਜਪਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend