Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਜ਼ਬ ਪ੍ਰੇਮ ਕੀ ਗਜ਼ਬ ਕਹਾਨੀ.. ਜਦ ਇਕ ਪਰਿਵਾਰ ਨੇ ਆਪਣੀ ਨੂੰਹ ਨੂੰ ਉਸ ਦੇ ਪ੍ਰੇਮੀ ਨਾਲ ਹੀ ਤੋਰ ਦਿੱਤਾ

Nirmal Pandori by Nirmal Pandori
06/17/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਅਜ਼ਬ ਪ੍ਰੇਮ ਕੀ ਗਜ਼ਬ ਕਹਾਨੀ.. ਜਦ ਇਕ ਪਰਿਵਾਰ ਨੇ ਆਪਣੀ ਨੂੰਹ ਨੂੰ ਉਸ ਦੇ ਪ੍ਰੇਮੀ ਨਾਲ ਹੀ ਤੋਰ ਦਿੱਤਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪਿੰਡ ਦੀ ਪੰਚਾਇਤ ਨੇ ਰਾਤ ਦੇ ਹਨੇਰੇ ’ਚ ਕੀਤਾ ਦਿਨ ਦੀ ਰੌਸ਼ਨੀ ਵਰਗਾ ਫ਼ੈਸਲਾ

ਬਰਨਾਲਾ,17 ਜੂਨ (ਨਿਰਮਲ ਸਿੰਘ ਪੰਡੋਰੀ) :-

ਕਈ ਵਾਰ ਮਨੁੱਖ ਆਪਣੇ ਦਿਲ ਦੀ ਜ਼ਿਦ ਅੱਗੇ ਐਨਾ ਮਜ਼ਬੂਰ ਹੋ ਜਾਂਦਾ ਹੈ ਕਿ ਉਸ ਨੂੰ ਸਮਾਜਿਕ ਰਿਸ਼ਤਿਆਂ ਤੇ ਸਮਾਜਿਕ ਕਦਰਾਂ-ਕੀਮਤਾਂ ਦੀ ਪਰਵਾਹ ਨਹੀਂ ਰਹਿੰਦੀ ਅਤੇ ਆਪਣੇ ਦਿਲ ਮਗਰ ਲੱਗ ਕੇ ਕੀਤੀਆਂ ਗਲਤੀਆਂ ਦੀ ਵੱਡੀ ਕੀਮਤ ਵੀ ਚੁਕਾਉਣੀ ਪੈਂਦੀ ਹੈ। ਬਰਨਾਲਾ ਜ਼ਿਲੇ ਦੇ ਇੱਕ ਪਿੰਡ ’ਚ ਬੀਤੇ ਦਿਨੀਂ ਵਾਪਰੀ ਇੱਕ ਘਟਨਾ ਇਹੋ ਸਬਕ ਦਿੰਦੀ ਹੈ ਕਿ ਬੰਦੇ ਨੂੰ ਆਪਣੇ ਜਜ਼ਬਾਤਾਂ ਨੂੰ ਕਾਬੂ ਵਿੱਚ ਰੱਖਣਾ ਚਾਹੀਦਾ ਹੈ, ਨਹੀਂ ਤਾਂ ਕਈ ਵਾਰ ਇਸ ਦੀ ਅਜਿਹੀ ਕੀਮਤ ਚੁਕਾਉਣੀ ਪੈਂਦੀ ਹੈ ਜੋ ਬੰਦੇ ਨੇ ਕਦੇ ਸੋਚੀ ਵੀ ਨਾ ਹੋਵੇ। ਘਟਨਾ ਦੇ ਵੇਰਵੇ ਅਨੁਸਾਰ ਪਿੰਡ ਦੇ ਇੱਕ ਵਿਅਕਤੀ ਨੇ ਪਿੰਡ ਦੀ ਹੀ ਇੱਕ ਸ਼ਾਦੀਸ਼ੁਦਾ ਤੇ ਤਿੰਨ ਬੱਚਿਆਂ ਦੀ ਮਾਂ ਨਾਲ ਨਾਜਾਇਜ਼ ਸੰਬੰਧ ਬਣੇ ਹੋਏ ਸਨ, ਜਿਸ ਬਾਰੇ ਔਰਤ ਦੇ ਪਤੀ ,ਸਹੁਰਾ ਪਰਿਵਾਰ ਅਤੇ ਆਂਢ-ਗੁਆਂਢ ਸਮੇਤ ਪਿੰਡ ਵਾਸੀਆਂ ਨੂੰ ਵੀ ਜਾਣਕਾਰੀ ਸੀ। ਉਕਤ ਵਿਅਕਤੀ ਦੀਆਂ ਆਪਣੀ ਪ੍ਰੇਮਿਕਾ ਦੇ ਘਰ ਦੀਆਂ ਫੇਰੀਆਂ ਤੋਂ ਔਰਤ ਦੇ ਪਰਿਵਾਰ ਵਾਲੇ ਦੀ ਤੰਗ ਸਨ ਕਿਉਂਕਿ ਕਈ ਵਾਰ ਸਮਝਾਉਣ ਦੇ ਬਾਵਜੂਦ ਵੀ ਉਕਤ ਔਰਤ ਨੇ ਆਪਣੇ ਪ੍ਰੇਮ ਸੰਬੰਧਾਂ ਨੂੰ ਜਾਰੀ ਰੱਖਿਆ।

Gee98 Ads

ਇੱਕ ਰਾਤ ਅਜਿਹੀ ਆਈ ਜਦ ਸਮਾਜ ਨੇ ਉਕਤ ਵਿਅਕਤੀ ਅਤੇ ਔਰਤ ਨੂੰ ਪੱਕੇ ਤੌਰ ’ਤੇ ਜਾਇਜ਼ ਸੰਬੰਧਾਂ ਵਿੱਚ ਬੰਨ ਦਿੱਤਾ। ਹੋਇਆ ਇੰਝ ਕਿ ਇੱਕ ਰਾਤ ਉਕਤ ਆਸ਼ਕ ਵਿਅਕਤੀ ਆਪਣੀ ਪ੍ਰੇਮਿਕਾ ਦੇ ਘਰ ਉਸ ਨੂੰ ਮਿਲਣ ਲਈ ਗਿਆ , ਜਦ ਔਰਤ ਦੇ ਪਰਿਵਾਰ ਵਾਲਿਆਂ ਨੂੰ ਪਤਾ ਲੱਗਿਆ ਤਾਂ ਉਨਾਂ ਨੇ ਪਿੰਡ ਦੀ ਪੰਚਾਇਤ ਅਤੇ ਹੋਰ ਪਿੰਡ ਵਾਸੀਆਂ ਦਾ ਮੌਕੇ ’ਤੇ ਰਾਤ ਸਮੇਂ ਹੀ ਇਕੱਠ ਕਰ ਲਿਆ। ਇਸ ਭਰੇ ਇਕੱਠ ਵਿੱਚ ਪਿੰਡ ਦੀ ਪੰਚਾਇਤ ਨੇ ਉਕਤ ਔਰਤ ਨੂੰ ਪਤੀ , ਸਹੁਰਾ ਪਰਿਵਾਰ ਦੀ ਸਹਿਮਤੀ ਨਾਲ ਆਸ਼ਕ ਵਿਅਕਤੀ ਦੇ ਘਰ ਪੱਕੇ ਤੌਰ ’ਤੇ ਰਹਿਣ ਲਈ ਫ਼ੈਸਲਾ ਸੁਣਾ ਦਿੱਤਾ। ਇਸ ਫ਼ੈਸਲੇ ਨੂੰ ਹਾਜ਼ਰ ਪਿੰਡ ਵਾਸੀਆਂ ਨੇ ਵੀ ਆਪਣੀ ਸਹਿਮਤੀ ਦਿੱਤੀ, ਜਿਸ ਤੋਂ ਬਾਅਦ ਉਕਤ ਔਰਤ ਨੂੰ ਤਿੰਨ ਬੱਚਿਆਂ ਸਮੇਤ ਆਸ਼ਕ ਦੇ ਘਰ ਭੇਜ ਦਿੱਤਾ ਅਤੇ ਨਾਲ ਹੀ ਉਸ ਦੇ ਪੇਕਿਆਂ ਵੱਲੋਂ ਦਾਜ ਵਿੱਚ ਦਿੱਤਾ ਸਮਾਨ ਟਰਾਲੀ ਵਿੱਚ ਲੱਦ ਕੇ ਆਸ਼ਕ ਦੇ ਘਰ ਰੱਖ ਦਿੱਤਾ । ਘਟਨਾ ਦਾ ਦਿਲਚਸਪ ਪਹਿਲੂ ਇਹ ਵੀ ਹੈ ਕਿ ਆਸ਼ਕ ਭਾਅਜੀ ਦੇ ਪਰਿਵਾਰ ਨੇ ਵੀ ਪੰਚਾਇਤ ਦੇ ਫ਼ੈਸਲੇ ਨਾਲ ਸਹਿਮਤੀ ਪ੍ਰਗਟ ਕਰਦੇ ਹੋਏ ਦੋਵੇਂ ਪ੍ਰੇਮੀਆਂ ਨੂੰ ‘ਬਾਹਰਲਾ ਘਰ’ ਰਹਿਣ ਲਈ ਦੇ ਦਿੱਤਾ। ਇਲਾਕੇ ਵਿੱਚ ਇਸ ਘਟਨਾ ਦੀ ਖ਼ੂਬ ਚਰਚਾ ਹੋ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

Load More
Previous Post

ਡੇਰਾ ਸਿਰਸਾ ਮੁਖੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਏ

Next Post

ਕੇਵਲ ਢਿੱਲੋਂ ਬਨਾਮ ਭਗਵੰਤ ਮਾਨ : ਮੇਰੀ ਜੈਕਟ ਦੇ ਰੰਗ ਨਹੀਂ, ਸੂਬੇ ਦੇ ਫਿੱਟ ਰਹੇ ਰੰਗਾਂ ਦੀ ਫਿਕਰ ਕਰੇ ਭਗਵੰਤ ਮਾਨ : ਕੇਵਲ ਢਿੱਲੋਂ

Nirmal Pandori

Nirmal Pandori

Related Posts

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼
ਬਰਨਾਲਾ ਆਸ-ਪਾਸ

by Nirmal Pandori
06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ
ਬਰਨਾਲਾ ਆਸ-ਪਾਸ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Next Post
ਕੇਵਲ ਢਿੱਲੋਂ ਬਨਾਮ ਭਗਵੰਤ ਮਾਨ :  ਮੇਰੀ ਜੈਕਟ ਦੇ ਰੰਗ ਨਹੀਂ, ਸੂਬੇ ਦੇ ਫਿੱਟ ਰਹੇ ਰੰਗਾਂ ਦੀ ਫਿਕਰ ਕਰੇ ਭਗਵੰਤ ਮਾਨ : ਕੇਵਲ ਢਿੱਲੋਂ

ਕੇਵਲ ਢਿੱਲੋਂ ਬਨਾਮ ਭਗਵੰਤ ਮਾਨ : ਮੇਰੀ ਜੈਕਟ ਦੇ ਰੰਗ ਨਹੀਂ, ਸੂਬੇ ਦੇ ਫਿੱਟ ਰਹੇ ਰੰਗਾਂ ਦੀ ਫਿਕਰ ਕਰੇ ਭਗਵੰਤ ਮਾਨ : ਕੇਵਲ ਢਿੱਲੋਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend