Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਡਾ ਸ਼ੌਂਕ ਨਹੀਂ ਮਜ਼ਬੂਰੀ ਹੈ, ਐਤਵਾਰ ਨੂੰ ਸੰਗਰੂਰ ਰੋਸ ਰੈਲੀ ਕਰਨੀ ਜ਼ਰੂਰੀ ਹੈ: ਕੱਚੇ ਮੁਲਾਜ਼ਮ

Nirmal Pandori by Nirmal Pandori
06/17/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਾਡਾ ਸ਼ੌਂਕ ਨਹੀਂ ਮਜ਼ਬੂਰੀ ਹੈ, ਐਤਵਾਰ ਨੂੰ ਸੰਗਰੂਰ ਰੋਸ ਰੈਲੀ ਕਰਨੀ ਜ਼ਰੂਰੀ ਹੈ: ਕੱਚੇ ਮੁਲਾਜ਼ਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਜਿਮਨੀ ਚੋਣ ਦੌਰਾਨ ਐਨਐਚਐਮ ਮੁਲਾਜ਼ਮਾਂ ਵੱਲੋਂ 19 ਜੂਨ ਨੂੰ ਸੰਗਰੂਰ ਵਿਖੇ ਰੋਸ ਰੈਲੀ ਕਰਨ ਦਾ ਐਲਾਨ

ਬਰਨਾਲਾ, 17 ਜੂਨ (ਮੰਗਲ ਸਿੰਘ ਠੀਕਰੀਵਾਲਾ) :

ਸਿਹਤ ਵਿਭਾਗ ਪੰਜਾਬ ‘ਚ ਨੈਸ਼ਨਲ ਹੈਲਥ ਮਿਸ਼ਨ ਤਹਿਤ ਕੰਮ ਕਰਦੇ ਕੱਚੇ ਮੁਲਾਜ਼ਮਾਂ ਵੱਲੋਂ ਰੈਗੂਲਰ ਹੋਣ ਦੀ ਮੰਗ ਲਈ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਸਿਵਲ ਹਸਪਤਾਲ ਬਰਨਾਲਾ ਵਿਖੇ ਸੰਗਰੂਰ ਰੈਲੀ ਦੀ ਰੂਪ ਰੇਖਾ ਉਲੀਕਦਿਆਂ ਐਨਐਚਐਮ ਇੰਪਲਾਈਜ਼ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸੰਗਰੂਰ ਲੋਕ ਸਭਾ ਚੋਣ ਦੌਰਾਨ ਉਹ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਚੋਣ ਵਾਅਦੇ ਯਾਦ ਕਰਵਾਉਣਗੇ। ਜ਼ਿਕਰਯੋਗ ਹੈ ਕਿ 10 ਹਜ਼ਾਰ ਦੇ ਕਰੀਬ ਠੇਕਾ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਸਿਹਤ ਵਿਭਾਗ ‘ਚ ਕੰਮ ਕਰ ਰਹੇ ਹਨ। ਸਿਹਤ ਵਿਭਾਗ ਦੇ ਹਰ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਇਨਾਂ ਕਰਮਚਾਰੀਆਂ ਦਾ ਬਹੁਤ ਹੀ ਵੱਡਮੁੱਲਾ ਯੋਗਦਾਨ ਹੈ ਇੱਥੋਂ ਤੱਕ ਕਿ ਕੋਵਿਡ-19 ਵਰਗੀ ਭਿਆਨਕ ਮਹਾਂਮਾਰੀ ਨਾਲ ਦਿਨ ਰਾਤ ਆਪਣੀ ਜਾਨ ਜੋਖਿਮ ਵਿੱਚ ਪਾ ਕੇ ਇਸ ਮਹਾਂਮਾਰੀ ’ਤੇ ਵੀ ਜਿੱਤ ਪ੍ਰਾਪਤ ਕੀਤੀ ਹੈ। ਉਨਾਂ ਕਿਹਾ ਕਿ ਕਿਸੇ ਵੀ ਸਰਕਾਰ ਨੇ ਕੱਚੇ ਕਾਮਿਆਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਹੀ ਨਹੀਂ ਦਿੱਤਾ। ਐਨ ਐਚ ਐਮ ਇੰਪਲਾਈਜ਼ ਯੂਨੀਅਨ ਦੇ ਜ਼ਿਲਾ ਪ੍ਰਧਾਨ ਕਮਲਜੀਤ ਕੌਰ ਪੱਤੀ,ਰਾਕੇਸ਼ ਕੁਮਾਰ,ਡਾਕਟਰ ਪੂਨਮ, ਜੋਤੀ ਸ਼ਰਮਾ, ਜਸਵਿੰਦਰ ਸਿੰਘ, ਲਖਵੰਤ ਸਿੰਘ, ਸੰਦੀਪ ਕੌਰ ਸੀਐਚਓ,ਡਾਕਟਰ ਰਿੰਮੀ, ਕੁਲਦੀਪ ਸਿੰਘ, ਰਾਜ ਰਾਣੀ ਆਦਿ ਨੇ ਦੱਸਿਆ ਕਿ ਸੂਬੇ ਦੀ ਆਪ ਸਰਕਾਰ ਤੋਂ ਠੇਕਾ ਕਰਮਚਾਰੀਆਂ ਨੁੰ ਬਹੁਤ ਉਮੀਦਾਂ ਸਨ ਪ੍ਰੰਤੂ ਅਜੇ ਤੱਕ ਮੁੱਖ ਮੰਤਰੀ ਭਗਵੰਤ ਮਾਨ ਨੇ ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਸੰਬੰਧੀ ਆਪਣੀ ਨੀਤੀ ਹੀ ਸਪੱਸ਼ਟ ਨਹੀਂ ਕੀਤੀ । ਜਿਸਦੇ ਰੋਸ ਵਜੋਂ ਨੈਸ਼ਨਲ ਹੈਲਥ ਮਿਸਨ ਦੇ ਕਰਮਚਾਰੀ ਆਮ ਆਦਮੀ ਪਾਰਟੀ ਦੀ ਮੰਨੀ ਜਾਣ ਵਾਲੀ ‘ਰਾਜਧਾਨੀ’ ਅਤੇ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ 19 ਜੂਨ ਦਿਨ ਐਤਵਾਰ ਨੂੰ ਰੋਸ ਰੈਲੀ ਕਰਨ ਜਾ ਰਹੇ ਹਨ। ਜੇਕਰ ਮਾਣਯੋਗ ਮੁੱਖ ਮੰਤਰੀ ਸਾਹਿਬ ਇਨਾਂ ਕਰਮਚਾਰੀਆਂ ਨਾਲ ਗੱਲਬਾਤ ਨਹੀ ਕਰਦੇ ਅਤੇ ਰੈਗੂਲਰ ਕਰਨ ਦਾ ਵਿਸ਼ਵਾਸ ਨਹੀਂ ਦਿੰਦੇ ਤਾਂ ਇਹ ਕਰਮਚਾਰੀ ਕਦੇ ਵੀ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾ ਸਕਦੇ ਹਨ। ਸਿਹਤ ਮੁਲਾਜ਼ਮਾਂ ਨੇ ਕਿਹਾ ਕਿ ਉਹ ਐਤਵਾਰ ਨੂੰ ਸੰਗਰੂਰ ਵਿਖੇ ਸਰਕਾਰ ਦੀ ਅਸਲੀਅਤ ਲੋਕਾਂ ਅੱਗੇ ਰੱਖਣਗੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Previous Post

ਸੀਪੀਆਈ (ਐਮਐਲ) ਲਿਬਰੇਸ਼ਨ ਨੇ ਦਿੱਤਾ ਬੀਜੇਪੀ ਹਰਾਓ-ਲੋਕਤੰਤਰ ਤੇ ਸੰਵਿਧਾਨ ਬਚਾਓ ਦਾ ਨਾਅਰਾ

Next Post

ਸੰਗਰੂਰ ਜ਼ਿਮਨੀ ਚੋਣ : ਕੇਂਦਰੀ ਮੰਤਰੀ ਨੇ ਸੰਗਰੂਰ ਵਿੱਚ ਐਗਰੋ ਪ੍ਰੋਸੈਸਿੰਗ ਇੰਡਸਟਰੀ ਅਤੇ ਅੰਤਰਰਾਸਟਰੀ ਏਅਰਪੋਰਟ ਲਿਆਉਣ ਦਾ ਕੀਤਾ ਵਾਅਦਾ

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ
ਪੰਜਾਬ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
ਸੰਗਰੂਰ ਜ਼ਿਮਨੀ ਚੋਣ :  ਕੇਂਦਰੀ ਮੰਤਰੀ ਨੇ ਸੰਗਰੂਰ ਵਿੱਚ ਐਗਰੋ ਪ੍ਰੋਸੈਸਿੰਗ ਇੰਡਸਟਰੀ ਅਤੇ  ਅੰਤਰਰਾਸਟਰੀ ਏਅਰਪੋਰਟ ਲਿਆਉਣ ਦਾ ਕੀਤਾ ਵਾਅਦਾ

ਸੰਗਰੂਰ ਜ਼ਿਮਨੀ ਚੋਣ : ਕੇਂਦਰੀ ਮੰਤਰੀ ਨੇ ਸੰਗਰੂਰ ਵਿੱਚ ਐਗਰੋ ਪ੍ਰੋਸੈਸਿੰਗ ਇੰਡਸਟਰੀ ਅਤੇ ਅੰਤਰਰਾਸਟਰੀ ਏਅਰਪੋਰਟ ਲਿਆਉਣ ਦਾ ਕੀਤਾ ਵਾਅਦਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend