Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲ ਕਲਾਂ ਪੁਲਿਸ ਨੇ ਟਰੈਕਟਰ ਚੋਰ ਕਾਬੂ ਕੀਤਾ

Nirmal Pandori by Nirmal Pandori
06/19/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲ ਕਲਾਂ ਪੁਲਿਸ ਨੇ ਟਰੈਕਟਰ ਚੋਰ ਕਾਬੂ ਕੀਤਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 19 ਜੂਨ (ਨਿਰਮਲ ਸਿੰਘ ਪੰਡੋਰੀ) :-

ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਇੱਕ ਟਰੈਕਟਰ ਚੋਰ ਨੂੰ ਚੋਰੀ ਕੀਤੇ ਟਰੈਕਟਰ ਟਰਾਲੀ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਸਿਮਰਨਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਮਹਿਲ ਕਲਾਂ-ਬਰਨਾਲਾ ਹਾਈਵੇਅ ’ਤੇ ਗੁਪਤ ਸੂਚਨਾ ਦੇ ਆਧਾਰ ’ਤੇ ਇੱਕ ਵਿਅਕਤੀ ਹੇਮਰਾਜ ਪੁੱਤਰ ਰਾਮੇਸ ਕੁਮਾਰ ਵਾਸੀ ਬਖ਼ਸੀਵਾਲਾ ਜ਼ਿਲਾ ਮਾਨਸਾ ਨੂੰ ਚੋਰੀ ਕੀਤੇ ਟਰੈਕਟਰ ਟਰਾਲੀ ਸਮੇਤ ਕਾਬੂ ਕੀਤਾ। ਉਨਾਂ ਦੱਸਿਆ ਕਿ ਦੋਸ਼ੀ ਹੇਮਰਾਜ ਟਰੈਕਟਰ ਚੋਰੀ ਕਰਕੇ ਅੱਗੇ ਸਸਤੇ ਰੇਟ ’ਤੇ ਵੇਚ ਦਿੰਦਾ ਸੀ। ਦੋਸ਼ੀ ਖ਼ਿਲਾਫ਼ ਥਾਣਾ ਮਹਿਲ ਕਲਾਂ ਵਿਖੇ ਆਈਪੀਸੀ ਧਾਰਾ 379, 411 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

Load More
Previous Post

ਵਿਰੋਧ ਦੇ ਦੌਰਾਨ ਹੀ ਹਵਾਈ ਫੌਜ ਨੇ ਕੀਤੀ ਅਗਨੀਪਥ ਯੋਜਨਾ ਦੀ ਡਿਟੇਲ ਜਾਰੀ

Next Post

ਏਕ ਭਾਰਤ ਸਰੇਸ਼ਟ ਭਾਰਤ ਕੈਂਪ ’ਚ ਐਸਡੀ ਕਾਲਜ ਦੇ ਐਨਸੀਸੀ ਕੈਡਿਟਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Nirmal Pandori

Nirmal Pandori

Related Posts

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼
ਬਰਨਾਲਾ ਆਸ-ਪਾਸ

by Nirmal Pandori
06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ
ਬਰਨਾਲਾ ਆਸ-ਪਾਸ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Next Post
ਏਕ ਭਾਰਤ ਸਰੇਸ਼ਟ ਭਾਰਤ ਕੈਂਪ ’ਚ ਐਸਡੀ ਕਾਲਜ ਦੇ ਐਨਸੀਸੀ ਕੈਡਿਟਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਏਕ ਭਾਰਤ ਸਰੇਸ਼ਟ ਭਾਰਤ ਕੈਂਪ ’ਚ ਐਸਡੀ ਕਾਲਜ ਦੇ ਐਨਸੀਸੀ ਕੈਡਿਟਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend