Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਭਾਸ਼ਾ ਦਫਤਰ ਨੇ “ਰਾਸ਼ਟਰੀ ਪੜਨ ਮੁਹਿੰੰਮ’’ ਨੂੰ ਸਮਰਪਿਤ ਸਮਾਗਮ ਕਰਵਾਇਆ

Nirmal Pandori by Nirmal Pandori
06/20/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਭਾਸ਼ਾ ਦਫਤਰ ਨੇ “ਰਾਸ਼ਟਰੀ ਪੜਨ ਮੁਹਿੰੰਮ’’ ਨੂੰ ਸਮਰਪਿਤ ਸਮਾਗਮ ਕਰਵਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਬਾਰੇ ਵੀ ਵਿਦਿਆਰਥਣਾਂ ਨੂੰ ਦਿੱਤੀ ਜਾਣਕਾਰੀ

ਬਰਨਾਲਾ, 20 ਜੂਨ (ਨਿਰਮਲ ਸਿੰਘ ਪੰਡੋਰੀ) :

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਦੀ ਅਗਵਾਈ ਹੇਠ ਰਾਸ਼ਟਰੀ ਪੜਨ ਮੁਹਿੰਮ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਜ਼ਿਲ੍ਹਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਅਤੇ ਖੋਜ ਅਫਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀਆਂ) ਵਿਖੇ ਕਮਲਦੀਪ ਸਿੰਘ ਪ੍ਰਿੰਸੀਪਲ ਦੀ ਪ੍ਰਧਾਨਗੀ ਹੇਠ ਸਿਖਿਆਰਥੀਆਂ ਨੂੰ ਪੜਨ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੇ ਪਹਿਲੇ ਪੜਾਅ ਦੌਰਾਨ ਸੰਸਥਾ ਦੀਆਂ ਵਿਦਿਆਰਥਣਾਂ ਦੇ ਪੜਨ ਮੁਕਾਬਲੇ ਕਰਵਾਏ ਗਏ। ਮੁਕਾਬਲੇ ਵਿੱਚ ਸ਼ਿਰਕਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਜ਼ਿਲਾ ਭਾਸ਼ਾ ਦਫਤਰ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵਿਦਿਆਰਥਣਾਂ ਨਾਲ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਸਮਾਗਮ ਦੇ ਦੂਜੇ ਪੜਾਅ ’ਚ ਪੰਜਾਬੀ ਦੇ ਪ੍ਰਸਿੱਧ ਆਲੋਚਕ ਅਤੇ ਸਾਹਿਤਕਾਰ ਡਾ. ਪ੍ਰਗਟ ਸਿੰਘ ਟਿਵਾਣਾ ਅਤੇ ਪ੍ਰਸਿੱਧ ਕਵਿੱਤਰੀ ਅੰਜਨਾ ਮੈਨਨ ਵੱਲੋਂ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥਣਾਂ ਨੂੰ ਸੰਬੋਧਨ ਕੀਤਾ ਗਿਆ। ਮੁੱਖ ਬੁਲਾਰਿਆਂ ਨੇ ਕਿਹਾ ਕਿ ਅਸਲ ਵਿੱਚ ਅਜੋਕੇ ਦੌਰ ’ਚ ਪੜਨ ਦੀ ਆਦਤ ਹੀ ਇਨਸਾਨੀ ਸਫਲਤਾ ਦਾ ਆਧਾਰ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਪੜਨ ਦੀ ਆਦਤ ਵਿਕਸਤ ਕਰਨ ਲਈ ਲਾਇਬਰੇਰੀ ਨਾਲ ਜੁੜਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇੱਕ ਇਨਸਾਨ ਲਈ ਪੁਸਤਕ ਤੋਂ ਉੱਤਮ ਕੋਈ ਦੋਸਤ ਨਹੀਂ। ਇਸ ਦੌਰਾਨ ਆਪਣੇ ਸੰਬੋਧਨ ’ਚ ਜ਼ਿਲ੍ਹਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਨੇ ਵਿਦਿਆਰਥਣਾਂ ਨੂੰ ਪੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੁਸਤਕਾਂ ਨਾ ਕੇਵਲ ਇਨਸਾਨ ਨੂੰ ਸਫਲਤਾ ਦੀ ਮੰਜਿਲ ‘ਤੇ ਪਹੁੰਚਾਉਂਦੀਆਂ ਹਨ, ਸਗੋਂ ਜੀਵਨ ਜਾਂਚ ਵੀ ਸਿਖਾਉਂਦੀਆਂ ਹਨ। ਖੋਜ ਅਫਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਕਿਹਾ ਕਿ ਵਿਕਸਿਤ ਸਮਾਜ ਦਾ ਇਤਿਹਾਸ ਗਵਾਹ ਹੈ ਕਿ ਉਨਾਂ ਹਮੇਸ਼ਾ ਪੜਨ ਨੂੰ ਤਰਜੀਹ ਦਿੱਤੀ ਹੈ। ਇਸ ਮੌਕੇ ਗੁਰਮੀਤ ਕੌਰ ਮੀਨਾ, ਮਨਜੀਤ ਕੌਰ ਅਤੇ ਕਰਮਜੀਤ ਕੌਰ ਅਤੇ ਗੋਬਿੰਦ ਸਿੰਘ ਸਮੇਤ ਸੰਸਥਾ ਦਾ ਸਟਾਫ ਹਾਜ਼ਰ ਰਿਹਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫੈਸਲਾ…ਕਿਸੇ ਵੀ VIP ਨਾਲ ਡੇਰਾ ਮੁਖੀ ਦੀ ਫੋਟੋ ਜਨਤਕ ਨਹੀਂ ਹੋਵੇਗੀ

ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫੈਸਲਾ…ਕਿਸੇ ਵੀ VIP ਨਾਲ ਡੇਰਾ ਮੁਖੀ ਦੀ ਫੋਟੋ ਜਨਤਕ ਨਹੀਂ ਹੋਵੇਗੀ

02/15/2026
ਆਦਰਸ਼ ਸਕੂਲ ਕਾਲੇਕੇ ਵਿਖੇ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਮਾਮਲਾ ਪੁੱਜਿਆ ਡੀਸੀ ਦੇ ਦਰਬਾਰ

ਆਦਰਸ਼ ਸਕੂਲ ਕਾਲੇਕੇ ਵਿਖੇ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਮਾਮਲਾ ਪੁੱਜਿਆ ਡੀਸੀ ਦੇ ਦਰਬਾਰ

02/14/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ‘ਚ ਆਊਟਸੋਰਸ ਮੁਲਾਜ਼ਮਾਂ ਸਬੰਧੀ ਹਾਈਕੋਰਟ ਨੇ ਦਿੱਤੇ ਅਹਿਮ ਹੁਕਮ

02/14/2026
Load More
Previous Post

ਕੇਜਰੀਵਾਲ ਤੇ ਭਗਵੰਤ ਮਾਨ ਦੀਆਂ ਤਸਵੀਰਾਂ ਵਾਲੇ ਵੱਡੇ ਹੋਰਡਿੰਗ ਪਾੜੇ

Next Post

ਤਿੰਨ ਮਹੀਨੇ ਦਾ ਬੱਚਾ ਤਾਂ ਦੰਦੀਆਂ ਨਹੀਂ ਕੱਢਦਾ, ਮੈਂ ਤਾਂ ਦੰਦੀਆਂ ਵੱਢਣ ਲੱਗ ਪਿਆ : ਭਗਵੰਤ ਮਾਨ

Nirmal Pandori

Nirmal Pandori

Related Posts

ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫੈਸਲਾ…ਕਿਸੇ ਵੀ VIP ਨਾਲ ਡੇਰਾ ਮੁਖੀ ਦੀ ਫੋਟੋ ਜਨਤਕ ਨਹੀਂ ਹੋਵੇਗੀ
ਪੰਜਾਬ

ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫੈਸਲਾ…ਕਿਸੇ ਵੀ VIP ਨਾਲ ਡੇਰਾ ਮੁਖੀ ਦੀ ਫੋਟੋ ਜਨਤਕ ਨਹੀਂ ਹੋਵੇਗੀ

by Nirmal Pandori
02/15/2026
ਆਦਰਸ਼ ਸਕੂਲ ਕਾਲੇਕੇ ਵਿਖੇ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਮਾਮਲਾ ਪੁੱਜਿਆ ਡੀਸੀ ਦੇ ਦਰਬਾਰ
ਬਰਨਾਲਾ ਆਸ-ਪਾਸ

ਆਦਰਸ਼ ਸਕੂਲ ਕਾਲੇਕੇ ਵਿਖੇ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਮਾਮਲਾ ਪੁੱਜਿਆ ਡੀਸੀ ਦੇ ਦਰਬਾਰ

by Nirmal Pandori
02/14/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ‘ਚ ਆਊਟਸੋਰਸ ਮੁਲਾਜ਼ਮਾਂ ਸਬੰਧੀ ਹਾਈਕੋਰਟ ਨੇ ਦਿੱਤੇ ਅਹਿਮ ਹੁਕਮ

by Nirmal Pandori
02/14/2026
500 ਅਤੇ 100 ਰੁਪਏ ਦੇ ਕਰੰਸੀ ਨੋਟਾਂ ਵਿੱਚ ਹੋਵੇਗੀ ਤਬਦੀਲੀ
ਪੰਜਾਬ

500 ਅਤੇ 100 ਰੁਪਏ ਦੇ ਕਰੰਸੀ ਨੋਟਾਂ ਵਿੱਚ ਹੋਵੇਗੀ ਤਬਦੀਲੀ

by Nirmal Pandori
02/14/2026
ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਕਲੱਬ ਦੇ ਰਾਜ-ਪੱਧਰੀ ਸਲਾਨਾ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਰੋਹ ਦਾ ਐਲਾਨ
ਬਰਨਾਲਾ ਆਸ-ਪਾਸ

ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਕਲੱਬ ਦੇ ਰਾਜ-ਪੱਧਰੀ ਸਲਾਨਾ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਰੋਹ ਦਾ ਐਲਾਨ

by Nirmal Pandori
02/13/2026
ਸੂਟਕੇਸ ‘ਚ ਮਿਲੀ ਕੁੜੀ ਦੀ ਅੱਧਸੜੀ ਲਾਸ਼ ਦੀ ਗੁੱਥੀ ਸੁਲਝੀ…ਪ੍ਰੇਮੀ ਹੀ ਨਿਕਲਿਆ ਕਾਤਲ
ਪੰਜਾਬ

ਸੂਟਕੇਸ ‘ਚ ਮਿਲੀ ਕੁੜੀ ਦੀ ਅੱਧਸੜੀ ਲਾਸ਼ ਦੀ ਗੁੱਥੀ ਸੁਲਝੀ…ਪ੍ਰੇਮੀ ਹੀ ਨਿਕਲਿਆ ਕਾਤਲ

by Nirmal Pandori
02/13/2026
Load More
Next Post
ਤਿੰਨ ਮਹੀਨੇ ਦਾ ਬੱਚਾ ਤਾਂ ਦੰਦੀਆਂ ਨਹੀਂ ਕੱਢਦਾ, ਮੈਂ  ਤਾਂ ਦੰਦੀਆਂ ਵੱਢਣ ਲੱਗ ਪਿਆ : ਭਗਵੰਤ ਮਾਨ

ਤਿੰਨ ਮਹੀਨੇ ਦਾ ਬੱਚਾ ਤਾਂ ਦੰਦੀਆਂ ਨਹੀਂ ਕੱਢਦਾ, ਮੈਂ ਤਾਂ ਦੰਦੀਆਂ ਵੱਢਣ ਲੱਗ ਪਿਆ : ਭਗਵੰਤ ਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫੈਸਲਾ…ਕਿਸੇ ਵੀ VIP ਨਾਲ ਡੇਰਾ ਮੁਖੀ ਦੀ ਫੋਟੋ ਜਨਤਕ ਨਹੀਂ ਹੋਵੇਗੀ

ਆਦਰਸ਼ ਸਕੂਲ ਕਾਲੇਕੇ ਵਿਖੇ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਮਾਮਲਾ ਪੁੱਜਿਆ ਡੀਸੀ ਦੇ ਦਰਬਾਰ

ਪੰਜਾਬ ‘ਚ ਆਊਟਸੋਰਸ ਮੁਲਾਜ਼ਮਾਂ ਸਬੰਧੀ ਹਾਈਕੋਰਟ ਨੇ ਦਿੱਤੇ ਅਹਿਮ ਹੁਕਮ

500 ਅਤੇ 100 ਰੁਪਏ ਦੇ ਕਰੰਸੀ ਨੋਟਾਂ ਵਿੱਚ ਹੋਵੇਗੀ ਤਬਦੀਲੀ

ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਕਲੱਬ ਦੇ ਰਾਜ-ਪੱਧਰੀ ਸਲਾਨਾ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਰੋਹ ਦਾ ਐਲਾਨ

ਸੂਟਕੇਸ ‘ਚ ਮਿਲੀ ਕੁੜੀ ਦੀ ਅੱਧਸੜੀ ਲਾਸ਼ ਦੀ ਗੁੱਥੀ ਸੁਲਝੀ…ਪ੍ਰੇਮੀ ਹੀ ਨਿਕਲਿਆ ਕਾਤਲ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend