Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਧਿਆਪਕਾਂ ਦੀ ਵਿਦੇਸ਼ੀ ਛੁੱਟੀ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ

Nirmal Pandori by Nirmal Pandori
06/22/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਅਧਿਆਪਕਾਂ ਦੀ ਵਿਦੇਸ਼ੀ ਛੁੱਟੀ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,22 ਜੂਨ (ਨਿਰਮਲ ਸਿੰਘ ਪੰਡੋਰੀ) :-

ਸਿੱਖਿਆ ਵਿਭਾਗ ਪੰਜਾਬ ਨੇ ਅਧਿਆਪਕਾਂ ਦੀ ਵਿਦੇਸ਼ੀ ਛੁੱਟੀ ਦੀ ਪ੍ਰਵਾਨਗੀ ਲਈ ਤਾਜ਼ਾ ਹੁਕਮ ਜਾਰੀ ਕੀਤੇ ਹਨ। ਸੂਬੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਲਿਖੇ ਪੱਤਰ ’ਚ ਵਿਭਾਗ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਵਿਦੇਸ਼ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਜਾਂ ਸ਼ੈਰ-ਸਪਾਟੇ ’ਤੇ ਜਾਣ ਲਈ ਛੁੱਟੀ ਅਪਲਾਈ ਕਰਨ ਵਾਲੇ ਅਧਿਆਪਕਾਂ ਨੂੰ ਗਰਮੀਆਂ/ਸਰਦੀਆਂ ਦੀਆਂ ਛੁੱਟੀਆਂ ਤੋਂ ਬਿਨ੍ਹਾਂ ਮਨਜ਼ੂਰੀ ਨਾ ਦਿੱਤੀ ਜਾਵੇ। ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੁਝ ਅਧਿਆਪਕ ਗਰਮੀਆਂ/ਸਰਦੀਆਂ ਦੀਆਂ ਛੁੱਟੀਆਂ ਤੋਂ ਬਿਨ੍ਹਾਂ ਵਿਦੇਸ਼ ਜਾਣ ਲਈ ਛੁੱਟੀ ਅਪਲਾਈ ਕਰਦੇ ਹਨ। ਜਿਸ ਨਾਲ ਬੱਚਿਆਂ ਦੀ ਪੜਾਈ ਪ੍ਰਭਾਵਿਤ ਹੋਵੇਗੀ। ਵਿਭਾਗ ਨੇ ਗਰਮੀਆਂ/ਸਰਦੀਆਂ ਦੀਆਂ ਛੁੱਟੀਆਂ ਤੋਂ ਇਲਾਵਾ ਵਿਦੇਸ਼ੀ ਛੁੱਟੀ ਮੰਗਣ ਵਾਲੇ ਅਧਿਆਪਕਾਂ ਨੂੰ ਕੋਰੀ ਨਾਂਹ ਕਰ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Previous Post

ਚੋਣ ਪ੍ਰਚਾਰ ਦੇ ਰੰਗ : ਸਭ ਨੇ ਆਪਣੀ ਵਜਾਈ ਡਫ਼ਲੀ .. .. ਪੰਜਾਬ ਸਿਹੁੰ ਦੀ ਕਿਸੇ ਨਾ ਕੀਤੀ ਗੱਲ

Next Post

92 ਐਮਐਲਏ ਬਹੁਤ ਜ਼ਿਆਦਾ ਨੇ .. ਜੇ ਥੋੜੇ ਹੁੰਦੇ ਤਾਂ ਸੁੱਟ ਵੀ ਲੈਂਦੇ : ਸੁਖਬੀਰ ਬਾਦਲ

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
92 ਐਮਐਲਏ ਬਹੁਤ ਜ਼ਿਆਦਾ ਨੇ .. ਜੇ ਥੋੜੇ  ਹੁੰਦੇ ਤਾਂ ਸੁੱਟ ਵੀ ਲੈਂਦੇ : ਸੁਖਬੀਰ ਬਾਦਲ

92 ਐਮਐਲਏ ਬਹੁਤ ਜ਼ਿਆਦਾ ਨੇ .. ਜੇ ਥੋੜੇ ਹੁੰਦੇ ਤਾਂ ਸੁੱਟ ਵੀ ਲੈਂਦੇ : ਸੁਖਬੀਰ ਬਾਦਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend