Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲਾਲਪੁਰਾ ਮਾਣਹਾਨੀ ਨੋਟਿਸ .. ‘ਆਪ’ ਦੇ ਦੋਵੇਂ ਮੁੱਖ ਮੰਤਰੀ ਮੁਆਫ਼ੀ ਮੰਗ ਪਲੇਟਫਾਰਮ ’ਤੇ…. ?

Nirmal Pandori by Nirmal Pandori
06/23/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਲਾਲਪੁਰਾ ਮਾਣਹਾਨੀ ਨੋਟਿਸ .. ‘ਆਪ’ ਦੇ ਦੋਵੇਂ ਮੁੱਖ ਮੰਤਰੀ ਮੁਆਫ਼ੀ ਮੰਗ ਪਲੇਟਫਾਰਮ ’ਤੇ…. ?
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 23 ਜੂਨ (ਨਿਰਮਲ ਸਿੰਘ ਪੰਡੋਰੀ) :-

ਆਮ ਆਦਮੀ ਪਾਰਟੀ ਦੇ ਆਈਟੀ ਵਿੰਗ ਨੇ ਇੱਕ ਵੱਡੀ ਗਲਤੀ ਕਰਕੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਸਿਕੰਜੇ ’ਚ ਫ਼ਸਾ ਦਿੱਤਾ ਹੈ। ‘ਆਪ’ ਦੇ ਆਈਟੀ ਵਿੰਗ ਨੇ ਇੱਕ ਪੋਸਟਰ ਡਿਜਾਈਨ ਕਰਕੇ ਸੋਸ਼ਲ ਮੀਡੀਆ ’ਤੇ ਅੱਪਲੋਡ ਕੀਤਾ ਹੈ ਜਿਸ ਉੱਪਰ ਭਗਵੰਤ ਮਾਨ ਸਰਕਾਰ ਵੱਲੋਂ ਭਿ੍ਰਸ਼ਟਾਚਾਰ ਦੇ ਦੋਸ਼ਾਂ ਤਹਿਤ ਫੜੇ ਗਏ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ , ਸੰਗਤ ਸਿੰਘ ਗਿਲਜੀਆਂ ਅਤੇ ਸਾਬਕਾ ਵਿਧਾਇਕ ਜੋਗਿੰਦਰਪਾਲ ਦੀ ਫੋਟੋ ਲਗਾਈ ਹੈ ਪ੍ਰੰਤੂ ਇਸੇ ਪੋਸਟਰ ਉੱਪਰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਫੋਟੋ ਲਗਾ ਦਿੱਤੀ। ਜਿਨਾਂ ਨੂੰ ਵੀ ਭਿ੍ਸ਼ਟਾਚਾਰ ਦੇ ਦੋਸ਼ ਤਹਿਤ ਗਿ੍ਫਤਾਰ ਕੀਤਾ ਅਤੇ ਸਾਬਕਾ ਜੰਗਲਾਤ ਮੰਤਰੀ ਦਿਖਾਇਆ ਗਿਆ ਹੈ। ਇਕਬਾਲ ਸਿੰਘ ਲਾਲਪੁਰਾ ਕਦੇ ਪੰਜਾਬ ਦੇ ਮੰਤਰੀ ਰਹੇ ਹੀ ਨਹੀਂ। ਸ. ਲਾਲਪੁਰਾ ਨੇ ‘ਆਪ’ ਦੀ ਉਕਤ ਗਿਣੀਮਿਥੀ ਸਾਜਿਸ਼ ਦੱਸਿਆ ਅਤੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਮਾਣਹਾਨੀ ਨੋਟਿਸ ਭੇਜ ਦਿੱਤਾ ਹੈ। ਇਸ ਤਰਾਂ ‘ਆਪ’ ਦੇ ਦੋਵੇਂ ਚੋਟੀ ਦੇ ਆਗੂ ਕਾਨੂੰਨੀ ਸਿਕੰਜੇ ਵਿੱਚ ਫਸਦੇ ਨਜ਼ਰ ਆ ਰਹੇ ਹਨ ।

ਦੂਜੇ ਪਾਸੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵੀ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੀ ਪਤਨੀ ਨੇ 100 ਕਰੋੜ ਰੁਪਏ ਦਾ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ। ਦੇਖਣਯੋਗ ਹੋਵੇਗਾ ਕਿ ‘ਆਪ’ ਦੇ ਤਿੰਨੇ ਚੋਟੀ ਦੇ ਆਗੂ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਗੇ ਜਾਂ ਫਿਰ ਮੁਆਫੀ ਮੰਗਦੇ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ -ਪਤੀ ਪਤਨੀ ਦੇ ਝਗੜੇ ਨੇ ਧਾਰਿਆ ਖੂਨੀ ਰੂਪ ਚੰਡੀਗੜ੍ਹ , 30 ਅਪ੍ਰੈਲ , Gee98 News service- -ਆਪਣੀ ਪਤਨੀ ਨਾਲ ਘਰੇਲੂ ਕੇਸ ਦੇ ਚਲਦਿਆਂ ਇੱਕ ਵਿਅਕਤੀ ਨੇ ਗੁੱਸੇ ਵਿੱਚ ਆਪਣੇ ਹੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਮੰਦਭਾਗੀ ਘਟਨਾ ਦਿੜਬਾ ਨੇੜੇ ਪਿੰਡ ਸ਼ਾਦੀਹਰੀ ਤੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ, ਵਿਆਹ ਤੋਂ ਬਾਅਦ ਹੀ ਦੋਵਾਂ ਦਾ ਆਪਸ ਵਿੱਚ ਝਗੜਾ ਰਹਿੰਦਾ ਸੀ। ਬੀਤੀ ਰਾਤ ਵੀ ਜਦ ਦੋਵੇਂ ਪਤੀ ਪਤਨੀ ਆਪਸ ਵਿੱਚ ਝਗੜ ਪਏ ਤਾਂ ਵੀਰਪਾਲ ਕੌਰ ਨੇ ਆਪਣੇ ਪਿਤਾ ਅਤੇ ਭਰਾ ਨੂੰ ਬੁਲਾਇਆ। ਦੋਵੇਂ ਜਣੇ ਜਦ ਆਪਣੀ ਧੀ ਦੇ ਘਰ ਪਹੁੰਚੇ ਅਤੇ ਦੋਵਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਜਵਾਈ ਗੁਰਵਿੰਦਰ ਸਿੰਘ ਨੇ ਆਪਣੇ ਪਿਸਤੌਲ ਨਾਲ ਦੋਵਾਂ ‘ਤੇ ਫਾਇਰਿੰਗ ਕਰ ਦਿੱਤੀ ਜਿਸ ਨਾਲ ਦੋਵਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਦੋਸ਼ੀ ਗੁਰਵਿੰਦਰ ਸਿੰਘ ਦੇ ਖ਼ਿਲਾਫ਼ ਹੱਤਿਆ ਦੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Load More
Previous Post

ਜ਼ਿਮਨੀ ਚੋਣ : ਸਾਰਾ ਪਿੰਡ ਖਿਆਲੀ ਇੱਕੋ ਨੱਕੇ ਰਾਹੀਂ ਲੰਘਿਆ

Next Post

ਮੁੱਖ ਮੰਤਰੀ ਵੱਲੋਂ ਕੀਤੇ ਇੱਕੋ ਦਿਨ ’ਚ ਦੋ ਟਵੀਟ.. ਹੋ ਰਹੀ ਹੈ ਖ਼ੂਬ ਚਰਚਾ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਮੁੱਖ ਮੰਤਰੀ ਵੱਲੋਂ ਕੀਤੇ ਇੱਕੋ ਦਿਨ ’ਚ ਦੋ ਟਵੀਟ.. ਹੋ ਰਹੀ ਹੈ ਖ਼ੂਬ ਚਰਚਾ

ਮੁੱਖ ਮੰਤਰੀ ਵੱਲੋਂ ਕੀਤੇ ਇੱਕੋ ਦਿਨ ’ਚ ਦੋ ਟਵੀਟ.. ਹੋ ਰਹੀ ਹੈ ਖ਼ੂਬ ਚਰਚਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ -ਪਤੀ ਪਤਨੀ ਦੇ ਝਗੜੇ ਨੇ ਧਾਰਿਆ ਖੂਨੀ ਰੂਪ ਚੰਡੀਗੜ੍ਹ , 30 ਅਪ੍ਰੈਲ , Gee98 News service- -ਆਪਣੀ ਪਤਨੀ ਨਾਲ ਘਰੇਲੂ ਕੇਸ ਦੇ ਚਲਦਿਆਂ ਇੱਕ ਵਿਅਕਤੀ ਨੇ ਗੁੱਸੇ ਵਿੱਚ ਆਪਣੇ ਹੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਮੰਦਭਾਗੀ ਘਟਨਾ ਦਿੜਬਾ ਨੇੜੇ ਪਿੰਡ ਸ਼ਾਦੀਹਰੀ ਤੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ, ਵਿਆਹ ਤੋਂ ਬਾਅਦ ਹੀ ਦੋਵਾਂ ਦਾ ਆਪਸ ਵਿੱਚ ਝਗੜਾ ਰਹਿੰਦਾ ਸੀ। ਬੀਤੀ ਰਾਤ ਵੀ ਜਦ ਦੋਵੇਂ ਪਤੀ ਪਤਨੀ ਆਪਸ ਵਿੱਚ ਝਗੜ ਪਏ ਤਾਂ ਵੀਰਪਾਲ ਕੌਰ ਨੇ ਆਪਣੇ ਪਿਤਾ ਅਤੇ ਭਰਾ ਨੂੰ ਬੁਲਾਇਆ। ਦੋਵੇਂ ਜਣੇ ਜਦ ਆਪਣੀ ਧੀ ਦੇ ਘਰ ਪਹੁੰਚੇ ਅਤੇ ਦੋਵਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਜਵਾਈ ਗੁਰਵਿੰਦਰ ਸਿੰਘ ਨੇ ਆਪਣੇ ਪਿਸਤੌਲ ਨਾਲ ਦੋਵਾਂ ‘ਤੇ ਫਾਇਰਿੰਗ ਕਰ ਦਿੱਤੀ ਜਿਸ ਨਾਲ ਦੋਵਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਦੋਸ਼ੀ ਗੁਰਵਿੰਦਰ ਸਿੰਘ ਦੇ ਖ਼ਿਲਾਫ਼ ਹੱਤਿਆ ਦੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend