Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਫੀਸਾਂ ਦੇ ਮਾਮਲੇ ’ਚ ਮਨਮਰਜ਼ੀ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਐਨਓਸੀ ਹੋਵੇਗੀ ਰੱਦ : ਮੁੱਖ ਮੰਤਰੀ

Nirmal Pandori by Nirmal Pandori
06/25/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਫੀਸਾਂ ਦੇ ਮਾਮਲੇ ’ਚ ਮਨਮਰਜ਼ੀ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਐਨਓਸੀ ਹੋਵੇਗੀ ਰੱਦ : ਮੁੱਖ ਮੰਤਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ , 25 ਜੂਨ (ਨਿਰਮਲ ਸਿੰਘ ਪੰਡੋਰੀ) :-

ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਵਧਾਈ ਜਾਂਦੀ ਫੀਸ ਬਾਰੇ ਪੰਜਾਬ ਸਰਕਾਰ ਨੇ ਸਖ਼ਤ ਐਕਸ਼ਨ ਲੈਣ ਸੰਬੰਧੀ ਆਪਣੀ ਵਚਨਬੱਧਤਾ ਦੁਹਰਾਈ ਹੈ। ਪੰਜਾਬ ਵਿਧਾਨ ਸਭਾ ਦੇ ਚਾਲੂ ਸੈਸ਼ਨ ਦੌਰਾਨ ਰਾਜਪਾਲ ਦੇ ਭਾਸ਼ਣ ’ਤੇ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਪ੍ਰਾਈਵੇਟ ਸਕੂਲ ਫੀਸਾਂ ਸੰਬੰਧੀ 2016 ਐਕਟ ਦੀ ਉਲੰਘਣਾ ਕਰਨਗੇ ਉਨਾਂ ਦੀ ਐਨਓਸੀ ਰੱਦ ਕਰ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਵਰਦੀ ਤੇ ਕਿਤਾਬਾਂ ਸੰਬੰਧੀ ਵੀ ਪ੍ਰਾਈਵੇਟ ਸਕੂਲਾਂ ਨੂੰ ਮਨਮਰਜ਼ੀ ਨਹੀਂ ਕਰਨ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸਰਕਾਰ ਬਣਨ ਤੋ ਤੁਰੰਤ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਹਰ ਨੇ ਪ੍ਰਾਈਵੇਟ ਸਕੂਲਾਂ ਦੀ ਫੀਸ, ਵਰਦੀ ਤੇ ਕਿਤਾਬਾਂ ਸੰਬੰਧੀ ‘ਆਪ’ ਸਰਕਾਰ ਦਾ ਨਜ਼ਰੀਆ ਸਪੱਸ਼ਟ ਕਰ ਦਿੱਤਾ ਸੀ । ਹੁਣ ਜਦੋਕਿ ਮੁੱਖ ਮੰਤਰੀ ਨੇ ਵਿਧਾਨ ਸਭਾ ’ਚ ਸਰਕਾਰ ਦੇ ਉਕਤ ਨਜ਼ਰੀਏ ਨੂੰ ਦੁਹਰਾਇਆ ਹੈ ਤਾਂ ਮੰਨਿਆ ਜਾ ਸਕਦਾ ਹੈ ਕਿ ਸਰਕਾਰ ਪ੍ਰਾਈਵੇਟ ਸਕੂਲਾਂ ਦੇ ਵੱਲੋਂ ਹਰ ਸਾਲ ਮਨਮਰਜ਼ੀ ਨਾਲ ਵਧਾਈਆਂ ਜਾਂਦੀਆਂ ਫੀਸਾਂ ਅਤੇ ਹੋਰ ਫੰਡਾਂ ਦੇ ਨਾਂ ’ਤੇ ਮਾਪਿਆਂ ਉੱਪਰ ਪਾਇਆ ਜਾਂਦਾ ਵਿੱਤੀ ਬੋਝ ਘੱਟ ਕਰਨ ਲਈ ਅਮਲੀ ਕਾਰਵਾਈ ਕਰੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

Load More
Previous Post

ਮੁੱਖ ਮੰਤਰੀ ਵੱਲੋਂ ਕੀਤੇ ਇੱਕੋ ਦਿਨ ’ਚ ਦੋ ਟਵੀਟ.. ਹੋ ਰਹੀ ਹੈ ਖ਼ੂਬ ਚਰਚਾ

Next Post

ਪੰਜਾਬ ਦੇ ਸਰਕਾਰੀ ਅਧਿਆਪਕ ਟ੍ਰੇਨਿੰਗ ਲਈ ਜਾਣਗੇ ਵਿਦੇਸ਼ : ਭਗਵੰਤ ਮਾਨ

Nirmal Pandori

Nirmal Pandori

Related Posts

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
Load More
Next Post
ਪੰਜਾਬ ਦੇ ਸਰਕਾਰੀ ਅਧਿਆਪਕ ਟ੍ਰੇਨਿੰਗ ਲਈ ਜਾਣਗੇ ਵਿਦੇਸ਼ : ਭਗਵੰਤ ਮਾਨ

ਪੰਜਾਬ ਦੇ ਸਰਕਾਰੀ ਅਧਿਆਪਕ ਟ੍ਰੇਨਿੰਗ ਲਈ ਜਾਣਗੇ ਵਿਦੇਸ਼ : ਭਗਵੰਤ ਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend