Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਆਲੀ ਨੇ ਭਗਵੰਤ ਮਾਨ ਨੂੰ ਕਿਹਾ, ਸਾਡੀਆਂ ਹੱਥਾਂ ਨਾਲ ਦਿੱਤੀਆਂ ਤੁਸੀ ਮੂੰਹ ਨਾਲ ਖੋਲੋ ..!

Nirmal Pandori by Nirmal Pandori
06/25/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਇਆਲੀ ਨੇ ਭਗਵੰਤ ਮਾਨ ਨੂੰ ਕਿਹਾ, ਸਾਡੀਆਂ ਹੱਥਾਂ ਨਾਲ ਦਿੱਤੀਆਂ ਤੁਸੀ ਮੂੰਹ ਨਾਲ ਖੋਲੋ ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 25 ਜੂਨ (ਨਿਰਮਲ ਸਿੰਘ ਪੰਡੋਰੀ) :-

ਪਿੰਡਾਂ ਦੀਆਂ ਕੋਅਪਰੇਟਿਵ ਸੁਸਾਇਟੀਆਂ ਵਿੱਚ ਸਿਆਸੀ ਚੌਧਰ ਵਾੜਨ ਵਾਲੇ ਅਕਾਲੀ ਦਲ ਨੇ ਹੁਣ ਇਨਾਂ ਸੁਸਾਇਟੀਆਂ ’ਚੋਂ ਘੜੰਮ ਚੌਧਰੀਆਂ ਨੂੰ ਬਾਹਰ ਕੱਢਣ ਲਈ ਆਮ ਆਦਮੀ ਪਾਰਟੀ ਨੂੰ ਸਖ਼ਤੀ ਨਾਲ ਐਕਸ਼ਨ ਲੈਣ ਲਈ ਕਿਹਾ ਹੈ। ਵਿਧਾਨ ਸਭਾ ’ਚ ਜਦ ਮੁੱਖ ਮੰਤਰੀ ਭਗਵੰਤ ਮਾਨ ਸਹਿਕਾਰੀ ਸਭਾਵਾਂ ਨੂੰ ਅੱਪਗ੍ਰੇਡ ਕਰਨ ਦੀ ਗੱਲ ਕਰ ਰਹੇ ਸਨ ਤਾਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਆਪਣੀ ਸੀਟ ’ਤੇ ਖੜੇ ਹੋ ਕਿ ਕਿਹਾ ਕਿ ‘‘ ਸੁਸਾਇਟੀਆਂ ਵਿੱਚ ਕੁਝ ਅਜਿਹੇ ਘੜੰਮ ਚੌਧਰੀ ਘੁਸਪੈਠ ਕਰੀ ਬੈਠੇ ਹਨ ਜਿਨ੍ਹਾਂ ਦਾ ਸਹਿਕਾਰਤਾ ਨਾਲ ਕੋਈ ਸੰਬੰਧ ਨਹੀਂ ਹੁੰਦਾ, ਇਨ੍ਹਾਂ ਲੋਕਾਂ ਨੂੰ ਸੁਸਾਇਟੀਆਂ ਤੋਂ ਬਾਹਰ ਕੱਢ ਕੇ ਅਸਲ ਹੱਕਦਾਰ ਮੈਂਬਰਾਂ ਨੂੰ ਸੁਸਾਇਟੀਆਂ ਵਿੱਚ ਲੈਣਾ ਚਾਹੀਦਾ ਹੈ’’। ਇਆਲੀ ਨੇ ਇਹ ਵੀ ਕਿਹਾ ਕਿ ‘‘ਸੁਸਾਇਟੀਆਂ ਦੀ ਚੋਣ ਪ੍ਰਕਿਰਿਆ ਦੌਰਾਨ ਵਿਰੋਧੀਆਂ ਦੇ ਕਾਗਜ਼ ਰੱਦ ਕਰਕੇ ਸਿਆਸੀ ਦਖ਼ਲਅੰਦਾਜ਼ੀ ਨਾਲ ਕੁਝ ਘੜੰਮ ਚੌਧਰੀ ਚੌਧਰ ਸੰਭਾਲ ਲੈਂਦੇ ਹਨ। ਅਕਾਲੀ ਵਿਧਾਇਕ ਇਆਲੀ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਬਦਲਾਅ ਦੀ ਸਰਕਾਰ ਫੇਰ ਹੀ ਮੰਨੀ ਜਾਵੇਗੀ ਜੇਕਰ ਸੁਸਾਇਟੀਆਂ ਦੇ ਪ੍ਰਬੰਧਾਂ ਵਿੱਚ ਵੀ ਬਦਲਾਅ ਲਿਆਂਦਾ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਇਆਲੀ ਦੀ ਗੱਲ ਸੁਣਨ ਤੋਂ ਬਾਅਦ ਗ਼ੋਰ ਕਰਨ ਦਾ ਭਰੋਸਾ ਦਿੱਤਾ । ਅਕਾਲੀ ਵਿਧਾਇਕ ਇਆਲੀ ਦੀ ਉਕਤ ਗੱਲ ਭਾਵੇਂ ਸੋਲਾਂ ਆਨੇ ਸੱਚ ਹੈ ਪ੍ਰੰਤੂ ਸੁਸਾਇਟੀਆਂ ਵਿੱਚ ਘੜੰਮ ਚੌਧਰੀਆਂ ਦੀ ਦਖ਼ਲਅੰਦਾਜ਼ੀ ਦਾ ਮੁੱਦਾ ਉਠਾ ਕੇ ਇਆਲੀ ਨੇ ਆਪਣਾ ਝੁੱਗਾ ਚੁੱਕ ਕੇ ਆਪਣਾ ਹੀ ਢਿੱਡ ਨੰਗਾ ਕਰਨ ਵਾਲੀ ਗੱਲ ਕੀਤੀ ਹੈ ਕਿਉਂਕਿ ਪਿੰਡਾਂ ਦੀਆਂ ਸੁਸਾਇਟੀਆਂ ’ਚ ਚੋਣ ਪ੍ਰਕਿਰਿਆ ਵਿੱਚ ਸਿਆਸੀ ਦਖ਼ਲਅੰਦਾਜ਼ੀ ਨਾਲ ਵਿਰੋਧੀਆਂ ਦੇ ਕਾਗਜ਼ ਰੱਦ ਕਰਨ ਦੀਆਂ ਘਟਨਾਵਾਂ ਅਕਾਲੀ ਸਰਕਾਰ ਸਮੇਂ ਜ਼ਿਆਦਾ ਵਾਪਰੀਆਂ ਸਨ। ਇਆਲੀ ਦੇ ਮੁੱਖ ਮੰਤਰੀ ਨੂੰ ਸੁਝਾਅ ਦੀ ਇਬਾਰਤ ਨੂੰ ਜੇਕਰ ਗਹੁ ਨਾਲ ਦੇਖਿਆ ਜਾਵੇ ਤਾਂ ਇਹ ਕੁਝ ਇਸ ਤਰਾਂ ਜਾਪਦੀ ਹੈ ਕਿ ‘‘ਸਾਡੀਆਂ ਹੱਥਾਂ ਨਾਲ ਦਿੱਤੀਆਂ ਤੁਸੀ ਮੂੰਹ ਨਾਲ ਖੋਲੋ’’, ਕਿਉਂਕਿ ਸਰਕਾਰ ਭਾਵੇਂ ਬਦਲ ਚੁੱਕੀ ਹੈ ਫਿਰ ਵੀ ਹਕੀਕਤ ਇਹ ਹੈ ਕਿ ਸਥਾਨਕ ਪੱਧਰ ਦੀਆਂ ਸੰਸਥਾਵਾਂ ਉੱਪਰ ਆਮ ਆਦਮੀ ਪਾਰਟੀ ਦੇ ਆਗੂ ਵੀ ਹਰ ਹਾਲਤ ਵਿੱਚ ਕਾਬਜ਼ ਹੋਣਾ ਚਾਹੁੰਦੇ ਹਨ। ਬਰਨਾਲਾ ਸ਼ਹਿਰ ਦੇ ‘ਬਰਨਾਲਾ ਕਲੱਬ ਅਤੇ ਟਰੱਕ ਯੂਨੀਅਨਾਂ’ ਦੀ ਸੱਤਾ ਤਬਦੀਲੀ ਇਸ ਪੁਖਤਾ ਉਦਾਹਰਨ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
Load More
Previous Post

ਗਿਣਤੀ ਕੇਂਦਰ ਦੇ 100 ਮੀਟਰ ਘੇਰੇ ਤੱਕ ਵਹੀਕਲ ਲਿਜਾਣ ’ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

Next Post

ਨਹੀਂ ਪੁੱਜਿਆ ‘ਸਰਪੰਚੀ ਤੋਂ ਸੰਸਦ’ ਤਕ ‘ਆਪ’ ਦਾ ਗੁਰਮੇਲ…!

Nirmal Pandori

Nirmal Pandori

Related Posts

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼
ਬਰਨਾਲਾ ਆਸ-ਪਾਸ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

by Nirmal Pandori
06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ
ਬਰਨਾਲਾ ਆਸ-ਪਾਸ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ
ਬਰਨਾਲਾ ਆਸ-ਪਾਸ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
Load More
Next Post
ਨਹੀਂ ਪੁੱਜਿਆ ‘ਸਰਪੰਚੀ ਤੋਂ ਸੰਸਦ’ ਤਕ ‘ਆਪ’ ਦਾ ਗੁਰਮੇਲ…!

ਨਹੀਂ ਪੁੱਜਿਆ 'ਸਰਪੰਚੀ ਤੋਂ ਸੰਸਦ' ਤਕ 'ਆਪ' ਦਾ ਗੁਰਮੇਲ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend