Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਹੀਂ ਪੁੱਜਿਆ ‘ਸਰਪੰਚੀ ਤੋਂ ਸੰਸਦ’ ਤਕ ‘ਆਪ’ ਦਾ ਗੁਰਮੇਲ…!

Nirmal Pandori by Nirmal Pandori
06/26/2022
in ਕੈਨੇਡਾ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਨਹੀਂ ਪੁੱਜਿਆ ‘ਸਰਪੰਚੀ ਤੋਂ ਸੰਸਦ’ ਤਕ ‘ਆਪ’ ਦਾ ਗੁਰਮੇਲ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸਿਮਰਨਜੀਤ ਸਿੰਘ ਮਾਨ ਨੇ ਫਸਵੇਂ ਮੁਕਾਬਲੇ ‘ਚ ਜਿੱਤੀ ਜ਼ਿਮਨੀ ਚੋਣ
-ਆਪ ਉਮੀਦਵਾਰ ਤੋਂ ਬਿਨਾਂ ਬਾਕੀ ਸਾਰਿਆਂ ਦੀ ਜ਼ਮਾਨਤ ਜ਼ਬਤ

ਬਰਨਾਲਾ 26 ਜੂਨ (ਨਿਰਮਲ ਸਿੰਘ ਪੰਡੋਰੀ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਲੋਕ ਸਭਾ ਤਕ ਪਹੁੰਚਣ ਵਿੱਚ ਕਾਮਯਾਬ ਨਹੀਂ ਹੋਏ। ਆਮ ਆਦਮੀ ਪਾਰਟੀ ਵੀ ਆਪਣੇ ਉਮੀਦਵਾਰ ਲਈ “ਸਰਪੰਚ ਤੋਂ ਸਾਂਸਦ” ਤਕ ਦਾ ਸਲੋਗਨ ਰੱਖਿਆ ਸੀ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੇ ਆਪ ਦੇ ਉਮੀਦਵਾਰ ਨੂੰ ਫਸਵੇਂ ਮੁਕਾਬਲੇ ‘ਚ ਹਰਾ ਕੇ ਸੰਗਰੂਰ ਦੀ ਜ਼ਿਮਨੀ ਚੋਣ ਜਿੱਤ ਲਈ ਹੈ। ਜ਼ਿਮਨੀ ਚੋਣ ਲਈ ਕੁੱਲ ਪਈਆਂ 708448 ਵੋਟਾਂ ਵਿੱਚੋਂ ਸਿਮਰਨਜੀਤ ਸਿੰਘ ਮਾਨ ਨੂੰ 253154 ਵੋਟਾਂ ਮਿਲੀਆਂ ਅਤੇ ਸਰਪੰਚ ਗੁਰਮੇਲ ਸਿੰਘ ਨੂੰ 247332 ਵੋਟਾਂ ਮਿਲੀਆਂ ਇਸ ਤਰ੍ਹਾਂ ਸਰਦਾਰ ਮਾਨ ਨੇ ‘ਆਪ’ ਉਮੀਦਵਾਰ ‘ਤੇ 5822 ਵੋਟਾਂ ਦੀ ਜਿੱਤ ਪ੍ਰਾਪਤ ਕੀਤੀ। ਦੂਜੇ ਪਾਸੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਮੇਤ ਬਾਕੀ ਸਾਰੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ। ਕਾਂਗਰਸ ਦੇ ਦਲਵੀਰ ਸਿੰਘ ਗੋਲਡੀ 79668 ਵੋਟਾਂ ਨਾਲ ਤੀਜੇ ਨੰਬਰ ‘ਤੇ ਰਹੇ, ਭਾਜਪਾ ਦੇ ਕੇਵਲ ਸਿੰਘ ਢਿੱਲੋਂ 66298 ਵੋਟਾਂ ਲੈ ਕੇ ਚੌਥੇ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ 44428 ਵੋਟਾਂ ਲੈ ਕੇ ਪੰਜਵੇਂ ਸਥਾਨ ‘ਤੇ ਰਹੀ। ਜ਼ਿਮਨੀ ਚੋਣ ਲੜ ਰਹੇ 9 ਆਜ਼ਾਦ ਉਮੀਦਵਾਰਾਂ ਵਿਚੋਂ ਇਕ ਕੁਲਵੀਰ ਸਿੰਘ ਨੇ ਭਾਵੇਂ ਵੋਟਾਂ ਤੋਂ ਕੁਝ ਦਿਨ ਪਹਿਲਾਂ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਬੈਠਣ ਦਾ ਐਲਾਨ ਕਰ ਦਿੱਤਾ ਸੀ ਪ੍ਰੰਤੂ ਫਿਰ ਵੀ ਉਨ੍ਹਾਂ ਨੂੰ 3023 ਵੋਟਾਂ ਪੈ ਗਈਆਂ। 343 ਵੋਟਾਂ ਰੱਦ ਕਰ ਦਿੱਤੀਆਂ ਗਈਆਂ । ਇਹ ਵੀ ਜ਼ਿਕਰਯੋਗ ਹੈ ਕਿ ਜ਼ਿਮਨੀ ਚੋਣ ਦੌਰਾਨ 2471 ਵੋਟਰਾਂ ਨੇ ‘ਨੋਟਾ’ ਦਾ ਬਟਨ ਦਬਾ ਕੇ ਕਿਸੇ ਵੀ ਉਮੀਦਵਾਰ ਨੂੰ ਪਸੰਦ ਨਹੀਂ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
Load More
Previous Post

ਇਆਲੀ ਨੇ ਭਗਵੰਤ ਮਾਨ ਨੂੰ ਕਿਹਾ, ਸਾਡੀਆਂ ਹੱਥਾਂ ਨਾਲ ਦਿੱਤੀਆਂ ਤੁਸੀ ਮੂੰਹ ਨਾਲ ਖੋਲੋ ..!

Next Post

ਭਗਵੰਤ ਮਾਨ ਸਰਕਾਰ ਦੇ ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਦੇ ਹਲਕੇ ‘ਚ ਵੀ ਸਿਮਰਜੀਤ ਮਾਨ ਨੇ ਗੱਡਿਆ ਝੰਡਾ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
Load More
Next Post
ਭਗਵੰਤ ਮਾਨ ਸਰਕਾਰ ਦੇ ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਦੇ ਹਲਕੇ ‘ਚ ਵੀ ਸਿਮਰਜੀਤ ਮਾਨ ਨੇ ਗੱਡਿਆ ਝੰਡਾ

ਭਗਵੰਤ ਮਾਨ ਸਰਕਾਰ ਦੇ ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਦੇ ਹਲਕੇ 'ਚ ਵੀ ਸਿਮਰਜੀਤ ਮਾਨ ਨੇ ਗੱਡਿਆ ਝੰਡਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend