Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਹਮੀਦੀ ’ਚ ਇੱਕ ਕਿਰਤੀ ਦੇ ਵਿਹੜੇ ਚਮਕਿਆ ਸੂਰਜ, ਧੀ ਬਣੀ ਮਜ਼ਦੂਰ ਪਿਤਾ ਦਾ ਮਾਣ

Nirmal Pandori by Nirmal Pandori
07/01/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪਿੰਡ ਹਮੀਦੀ ’ਚ ਇੱਕ ਕਿਰਤੀ ਦੇ ਵਿਹੜੇ ਚਮਕਿਆ ਸੂਰਜ, ਧੀ ਬਣੀ ਮਜ਼ਦੂਰ ਪਿਤਾ ਦਾ ਮਾਣ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 01 ਜੁਲਾਈ (ਨਿਰਮਲ ਸਿੰਘ ਪੰਡੋਰੀ) :-

ਸਿੱਖਿਆ ਵਿਭਾਗ ਦੁਆਰਾ ਐਲਾਨ ਕੀਤੇ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈੈਕੰਡਰੀ ਸਕੂਲ ਹਮੀਦੀ ਦੀ ਵਿਦਿਆਰਥਣ ਮਨਦੀਪ ਕੌਰ ਨੇ ਮੈਰਿਟ ਵਿੱਚ ਅੱਠਵਾਂ ਸਥਾਨ ਪ੍ਰਾਪਤ ਕਰਕੇ ਦਾ ਜ਼ਿਲੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਸਿੱਖਿਆ ਮੰਤਰੀ, ਪੰਜਾਬ ਗੁਰਮੀਤ ਸਿੰਘ ਮੀਤ ਹੇਅਰ, ਡਿਪਟੀ ਕਮਿਸ਼ਨਰ, ਬਰਨਾਲਾ ਹਰੀਸ ਨਾਇਰ ਅਤੇ ਜ਼ਿਲੇ ਸਿੱਖਿਆ ਅਫਸਰ, ਸਰਬਜੀਤ ਸਿੰਘ ਤੂਰ ਦੁਆਰਾ ਵਿਦਿਆਰਥਣ ਮਨਦੀਪ ਕੌਰ, ਉਸਦੇ ਮਾਪਿਆਂ, ਸਕੂਲ ਇੰਚਾਰਜ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਸਕੂਲ ਵੱਲੋਂ ਰੱਖੇ ਗਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਡਿਪਟੀ ਡੀਈਓ ਮੈਡਮ ਹਰਕੰਵਲਜੀਤ ਕੌਰ ਨੇ ਮਨਦੀਪ ਕੌਰ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੀ ਇਸ ਬੱਚੀ ਤੇ ਮਾਣ ਹੈ ਜਿਸਨੇ ਮੈਰਿਟ ਵਿੱਚ ਆਪਣਾ ਸਥਾਨ ਬਣਾ ਕੇ ਜ਼ਿਲ੍ਹੇ ਦੇ ਨਾਲ ਨਾਲ ਆਪਣੇ ਮਾਪਿਆਂ, ਅਧਿਆਪਕਾਂ ਤੇ ਸਕੂਲ ਦਾ ਨਾਮ ਪੰਜਾਬ ਪੱਧਰ ’ਤੇ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਦੂਜੇ ਵਿਦਿਆਰਥੀਆਂ ਲਈ ਵੀ ਇਹ ਬੱਚੀ ਪ੍ਰੇਰਨਾਸਰੋਤ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥਣ ਮਨਦੀਪ ਕੌਰ ਨੂੰ ਜ਼ਿਲੇ ਸਿੱਖਿਆ ਦਫ਼ਤਰ ਵੱਲੋਂ ਹਰ ਕਿਸਮ ਦਾ ਪੂਰਾ ਸਹਿਯੋਗ ਮਿਲੇਗਾ। ਸਕੂਲ ਇੰਚਾਰਜ ਰਮਨਦੀਪ ਸਿੰਘ ਨੇ ਮਨਦੀਪ ਕੌਰ ਦੀ ਪ੍ਰਾਪਤੀ ਦਾ ਸਿਹਰਾ ਸਟਾਫ਼ ਸਿਰ ਬੰਨਿਆ।

ਉਨ੍ਹਾਂ ਕਿਹਾ ਕਿ ਮਨਦੀਪ ਕੌਰ ਬਹੁਤ ਗਰੀਬ ਪਰਿਵਾਰ ਨਾਲ ਸੰਬਧ ਰੱਖਦੀ ਹੈ, ਜਿਸਦੇ ਮਾਤਾ ਪਿਤਾ ਖੇਤ ਮਜ਼ਦੂਰ ਹਨ ਤੇ ਆਪਣੇ ਤਿੰਨ ਬੱਚਿਆਂ ਸਮੇਤ ਖੇਤਾਂ ਦਾ ਕੰਮ ਕਰਕੇ ਆਪਣਾ ਗੁਜ਼ਾਰਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਜਿਸ ਦਿਨ ਇਸ ਬੱਚੀ ਦਾ ਨਾਮ ਮੈਰਿਟ ਵਿੱਚ ਆਇਆ ਉਸ ਦਿਨ ਵੀ ਇਹ ਬੇਟੀ ਖੇਤ ਵਿੱਚ ਝੋਨਾ ਲਗਾ ਰਹੀ ਸੀ। ਉਨ੍ਹਾਂ ਕਿਹਾ ਕਿ ਇਹ ਬੇਟੀ ਦੂਜੇ ਬੱਚਿਆਂ ਲਈ ਚਾਨਣ ਮੁਨਾਰਾ ਹੈ। ਵਿਦਿਆਰਥਣ ਮਨਦੀਪ ਕੌਰ ਨੇ ਕਿਹਾ ਕਿ ਉਸਨੂੰ ਆਪਣੀ ਪੜਾਈ ਜਾਰੀ ਰੱਖਣ ਵਿੱਚ ਆਪਣੇ ਅਧਿਆਪਕਾਂ ਤੇ ਮਾਤਾ-ਪਿਤਾ ਦਾ ਬਹੁਤ ਸਹਿਯੋਗ ਮਿਲਿਆ। ਉਸਨੇ ਕਿਹਾ ਕਿ ਉਹ ਇਕ ਇਮਾਨਦਾਰ ਆਈਏਐੱਸ ਅਫ਼ਸਰ ਬਣ ਕੇ ਸਮਾਜ ਸੇਵਾ ਕਰਨਾ ਚਾਹੁੰਦੀ ਹੈ। ਇਸ ਮੌਕੇ ਪ੍ਰਿੰਸੀਪਲ ਰਜਿੰਦਰਪਾਲ ਸਿੰਘ, ਦਲਬੀਰ ਸਿੰਘ, ਸਕੁੰਤਲਾ ਦੇਵੀ, ਬਲਜੀਤ ਸਿੰਘ, ਗੁਰਸਰਨ ਕੌਰ, ਪਲਵਿੰਦਰ ਸਿੰਘ ਗੌਰਵ ਗੁਪਤਾ, ਡੀਐਮ ਕਮਲਦੀਪ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਅਤੇ ਪਿੰਡ ਵਾਸੀ ਮੌਜੂਦ ਰਹੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Previous Post

ਬੱਸ ਤੇ ਟਰੱਕ ਦੀ ਭਿਆਨਕ ਟੱਕਰ ’ਚ ਬੱਸ ਡਰਾਈਵਰ ਦੀ ਮੌਤ, ਸਵਾਰੀਆਂ ਜ਼ਖ਼ਮੀ

Next Post

ਡਾਕਟਰ ਦਿਵਸ : ਬਰਨਾਲਾ ਦੇ ਚਾਰ ਡਾਕਟਰ ਵਧੀਆ ਸੇਵਾਵਾਂ ਲਈ ਸਨਮਾਨਿਤ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਡਾਕਟਰ ਦਿਵਸ : ਬਰਨਾਲਾ ਦੇ ਚਾਰ ਡਾਕਟਰ ਵਧੀਆ ਸੇਵਾਵਾਂ ਲਈ ਸਨਮਾਨਿਤ

ਡਾਕਟਰ ਦਿਵਸ : ਬਰਨਾਲਾ ਦੇ ਚਾਰ ਡਾਕਟਰ ਵਧੀਆ ਸੇਵਾਵਾਂ ਲਈ ਸਨਮਾਨਿਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend