Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

10ਵੀਂ ਦਾ ਨਤੀਜਾ : ਛਾਪਾ ਸਕੂਲ ਦੇ ਗੁਰਸੇਵਕ ਸਿੰਘ ਦੀ ਜ਼ਿਲ੍ਹੇ ’ਚ ਰਹੀ ਝੰਡੀ

Nirmal Pandori by Nirmal Pandori
07/05/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
10ਵੀਂ ਦਾ ਨਤੀਜਾ : ਛਾਪਾ ਸਕੂਲ ਦੇ ਗੁਰਸੇਵਕ ਸਿੰਘ ਦੀ ਜ਼ਿਲ੍ਹੇ ’ਚ ਰਹੀ ਝੰਡੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-637/650 ਨੰਬਰਾਂ ਨਾਲ ਮੈਰਿਟ ਸੂਚੀ ’ਚ 42ਵਾਂ ਸਥਾਨ

ਬਰਨਾਲਾ, 05 ਜੁਲਾਈ (ਨਿਰਮਲ ਸਿੰਘ ਪੰਡੋਰੀ) :-

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 10ਵੀਂ ਕਲਾਸ ਦੇ ਨਤੀਜੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ (ਬਲਾਕ ਮਹਿਲ ਕਲਾਂ) ਦੇ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਖੁਸ਼ਦੀਪ ਗੋਇਲ ਨੇ ਦੱਸਿਆ ਕਿ ਗੁਰਸੇਵਕ ਸਿੰਘ ਨੇ 637/650 ਨੰਬਰ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ 42ਵਾਂ ਸਥਾਨ ਮੱਲਿਆ ਹੈ ਅਤੇ ਬਰਨਾਲਾ ਜ਼ਿਲ੍ਹੇ ਵਿੱਚੋਂ ਪਹਿਲੀ ਪੁਜੀਸ਼ਨ ਹਾਸਿਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਗੁਰਸੇਵਕ ਸਿੰਘ ਪੜਾਈ ਪ੍ਰਤੀ ਪੂਰੀ ਲਗਨ ਰੱਖਣ ਵਾਲੇ ਵਿਦਿਆਰਥੀਆਂ ਵਿੱਚੋਂ ਹੈ ਅਤੇ ਅੱਗੇ ਜਾ ਕੇ ਸਾਇੰਸ ਦੀ ਪੜਾਈ ਕਰਨਾ ਚਾਹੁੰਦਾ ਹੈ। ਪ੍ਰਿੰਸੀਪਲ ਖੁਸ਼ਦੀਪ ਗੋਇਲ ਨੇ ਗੁਰਸੇਵਕ ਸਿੰਘ ਤੇ ਉਸਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਸਕੂਲ ਸਟਾਫ਼ ਵੱਲੋਂ ਕੀਤੀ ਮਿਹਨਤ ਦੀ ਵੀ ਸ਼ਲਾਘਾ ਕੀਤੀ । ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਨੇ ਗੁਰਸੇਵਕ ਸਿੰਘ ਦੀ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਉਸ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ। ਜ਼ਿਲ੍ਹਾ ਭਾਸ਼ਾ ਅਫ਼ਸਰ ਸੁਖਵਿੰਦਰ ਸਿੰਘ ਗੁਰਮ, ਹੈੱਡਮਾਸਟਰ ਕੁਲਦੀਪ ਸਿੰਘ ਕਮਲ ਛਾਪਾ ਨੇ ਵੀ ਗੁਰਸੇਵਕ ਸਿੰਘ ਦੀ ਸਫ਼ਲਤਾ ’ਤੇ ਸਕੂਲ ਸਟਾਫ਼, ਉਸਦੇ ਮਾਪਿਆਂ ਨੂੰ ਵਧਾਈ ਦਿੱਤੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

06/08/2026
Load More
Previous Post

ਬਰਨਾਲਾ ਜ਼ਿਲ੍ਹੇ ’ਚ ਆਏ ਕੁਝ ਨਵੇਂ ਡੀਐਸਪੀ, ਕੁਝ ਬਦਲੇ ਗਏ

Next Post

ਮੁਸ਼ਕਿਆ ਇਸ਼ਕ… ਵਿਆਹ ਤੋਂ ਤਿੰਨ ਮਹੀਨੇ ਬਾਅਦ ਹੀ ਜਵਾਈ ਸੱਸ ਨੂੰ ਲੈ ਕੇ ਫਰਾਰ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਬਰਨਾਲਾ ਆਸ-ਪਾਸ

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
Load More
Next Post
ਮੁਸ਼ਕਿਆ ਇਸ਼ਕ… ਵਿਆਹ ਤੋਂ ਤਿੰਨ ਮਹੀਨੇ ਬਾਅਦ ਹੀ ਜਵਾਈ ਸੱਸ ਨੂੰ ਲੈ ਕੇ ਫਰਾਰ

ਮੁਸ਼ਕਿਆ ਇਸ਼ਕ... ਵਿਆਹ ਤੋਂ ਤਿੰਨ ਮਹੀਨੇ ਬਾਅਦ ਹੀ ਜਵਾਈ ਸੱਸ ਨੂੰ ਲੈ ਕੇ ਫਰਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend