Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੁਸ਼ਕਿਆ ਇਸ਼ਕ… ਵਿਆਹ ਤੋਂ ਤਿੰਨ ਮਹੀਨੇ ਬਾਅਦ ਹੀ ਜਵਾਈ ਸੱਸ ਨੂੰ ਲੈ ਕੇ ਫਰਾਰ

Nirmal Pandori by Nirmal Pandori
07/06/2022
in ਕੈਨੇਡਾ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮੁਸ਼ਕਿਆ ਇਸ਼ਕ… ਵਿਆਹ ਤੋਂ ਤਿੰਨ ਮਹੀਨੇ ਬਾਅਦ ਹੀ ਜਵਾਈ ਸੱਸ ਨੂੰ ਲੈ ਕੇ ਫਰਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਗੁਰਦਾਸਪੁਰ 5 ਜੁਲਾਈ (ਜੀ98 ਨਿਊਜ਼ ਸਰਵਿਸ)-ਜ਼ਿਲ੍ਹੇ ਦੇ ਕਸਬਾ ਪੁਰਾਣਾ ਸ਼ਾਲਾ ਵਿੱਚ ਵਾਪਰੀ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲੀ ਇਕ ਘਟਨਾ ਵਿਚ ਆਪਣੀ ਸੱਸ ਨਾਲ ਹੀ ਪ੍ਰੇਮ ਪੀਂਘਾਂ ਝੂਟਦਾ ਇੱਕ ਜਵਾਈ ਆਖ਼ਰ ਆਪਣੀ ਸੱਸ ਨੂੰ ਹੀ ਲੈ ਕੇ ਫ਼ਰਾਰ ਹੋ ਗਿਆ । ਜਵਾਈ ਜਿਸਦਾ ਨਾਮ ਮਨਦੀਪ ਸਿੰਘ ਹੈ, ਦਾ ਵਿਆਹ ਅਜੇ ਤਿੰਨ ਕੁ ਮਹੀਨੇ ਪਹਿਲਾਂ ਹੀ ਹੋਇਆ ਸੀ। ਮਨਦੀਪ ਸਿੰਘ ਦੇ ਵਿਦੇਸ਼ ਜਾਣ ਦੇ ਚੱਕਰ ਵਿੱਚ ਸੱਸ ਅਤੇ ਜਵਾਈ ਦੋਵੇਂ ਕਈ ਵਾਰ ਪਾਸਪੋਰਟ ਦਫਤਰ ਅਤੇ ਬਾਹਰ ਹੋਰ ਕੰਮਾਂ ਲਈ ਇਕੱਠੇ ਜਾਂਦੇ ਰਹੇ ਅਤੇ ਇੱਕ ਦੂਜੇ ਦੀਆਂ ਪ੍ਰੇਮ ਤੰਦਾਂ ਵਿੱਚ ਫਸ ਗਏ। ਸੱਸ ਦੀ ਉਮਰ 40 ਕੁ ਸਾਲ ਦੱਸੀ ਜਾ ਰਹੀ ਹੈ ਅਤੇ ਉਹ ਪੰਜ ਬੱਚਿਆਂ ਦੀ ਮਾਂ ਵੀ ਹੈ। ਸੱਸ ਨੂੰ ਲੈ ਕੇ ਫ਼ਰਾਰ ਹੋਏ ਜਵਾਈ ਮਨਦੀਪ ਸਿੰਘ ਦੇ ਭਰਾ ਰਣਜੀਤ ਸਿੰਘ ਅਤੇ ਮਨਦੀਪ ਸਿੰਘ ਦੀ ਨਵ ਵਿਆਹੁਤਾ ਨੇ ਪੁਲਸ ਨੂੰ ਦੱਸਿਆ ਕਿ ਉਕਤ ਪ੍ਰੇਮੀ ਜੋੜਾ 1 ਜੁਲਾਈ ਤੋਂ ਲਾਪਤਾ ਹੈ। ਮਾਂ ਵਰਗੇ ਸੱਸ ਦੇ ਪਵਿੱਤਰ ਰਿਸ਼ਤੇ ਨੂੰ ਬਦਨਾਮ ਕਰਨ ਵਾਲੀ ਇਸ ਘਟਨਾ ਦੇ ਕਾਰਨ ਦੋਵੇਂ ਪਰਿਵਾਰ ਸਦਮੇ ਵਿਚ ਹਨ। ਪੁਲਿਸ ਨੇ ਨਵ ਵਿਆਹੁਤਾ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਦੋਵਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
Load More
Previous Post

10ਵੀਂ ਦਾ ਨਤੀਜਾ : ਛਾਪਾ ਸਕੂਲ ਦੇ ਗੁਰਸੇਵਕ ਸਿੰਘ ਦੀ ਜ਼ਿਲ੍ਹੇ ’ਚ ਰਹੀ ਝੰਡੀ

Next Post

ਬਦਲੀ ਦਰ ਬਦਲੀ…. ਪਸੰਦ ਦੇ ਅਧਿਕਾਰੀਆਂ ਦੀ ਫੌਜ ਦੀ ਚੋਣ

Nirmal Pandori

Nirmal Pandori

Related Posts

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
Load More
Next Post
ਬਦਲੀ ਦਰ ਬਦਲੀ…. ਪਸੰਦ ਦੇ ਅਧਿਕਾਰੀਆਂ ਦੀ ਫੌਜ ਦੀ ਚੋਣ

ਬਦਲੀ ਦਰ ਬਦਲੀ.... ਪਸੰਦ ਦੇ ਅਧਿਕਾਰੀਆਂ ਦੀ ਫੌਜ ਦੀ ਚੋਣ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend