Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਦਲੀ ਦਰ ਬਦਲੀ…. ਪਸੰਦ ਦੇ ਅਧਿਕਾਰੀਆਂ ਦੀ ਫੌਜ ਦੀ ਚੋਣ

Nirmal Pandori by Nirmal Pandori
07/06/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬਦਲੀ ਦਰ ਬਦਲੀ…. ਪਸੰਦ ਦੇ ਅਧਿਕਾਰੀਆਂ ਦੀ ਫੌਜ ਦੀ ਚੋਣ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 6 ਜੁਲਾਈ (ਨਿਰਮਲ ਸਿੰਘ ਪੰਡੋਰੀ)-ਭਗਵੰਤ ਮਾਨ ਸਰਕਾਰ ਵੱਲੋਂ ਮੰਗਲਵਾਰ ਦੇਰ ਸ਼ਾਮ ਕੀਤਾ ਇੱਕ ਵੱਡੇ ਪ੍ਰਸ਼ਾਸਕੀ ਫੇਰਬਦਲ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਂਜ ਭਾਵੇਂ ਅਧਿਕਾਰੀਆਂ ਦੀਆਂ ਬਦਲੀਆਂ ਤੇ ਨਿਯੁਕਤੀਆਂ ਸਰਕਾਰ ਦਾ ਅੰਦਰੂਨੀ ਮਾਮਲਾ ਹੁੰਦਾ ਹੈ ਪਰ ਸੂਬੇ ਦੇ ਸਿਖਰਲੇ ਅਹੁਦੇ ਮੁੱਖ ਸਕੱਤਰ ਦੀ ਅਚਾਨਕ ਤਬਦੀਲੀ ਨੇ ਪ੍ਰਸ਼ਾਸਕੀ ਤੇ ਰਾਜਸੀ ਹਲਕਿਆਂ ਦਾ ਧਿਆਨ ਖਿੱਚਿਆ ਹੈ। ਮਾਨ ਸਰਕਾਰ ਵੱਲੋਂ ਸੂਬੇ ਦੇ ਮੁੱਖ ਸਕੱਤਰ ਅਨੁਰਿਧ ਤਿਵਾੜੀ ਨੂੰ ਬਦਲ ਕੇ ਵੀ ਕੇ ਜੰਜੂਆ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸ੍ਰੀ ਵੀ ਕੇ ਜੰਜੂਆ 1989 ਬੈਚ ਦੇ ਆਈਏਐਸ ਅਧਿਕਾਰੀ ਹਨ ਜੋ ਅਕਾਲੀ-ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਇੱਕ ਤਰੀਕੇ ਨਾਲ ਖੁੱਡੇ ਲਾਈਨ ਹੀ ਲੱਗੇ ਰਹੇ ਹਨ। ਸ੍ਰੀ ਜੰਜੂਆ ਇਕ ਫੌਜਦਾਰੀ ਮਾਮਲੇ ਦਾ ਸਾਹਮਣਾ ਵੀ ਕਰ ਚੁੱਕੇ ਹਨ। ਮੰਗਲਵਾਰ ਦੁਪਹਿਰ ਵੇਲੇ ਚੋਟੀ ਦੇ ਪੁਲੀਸ ਅਧਿਕਾਰੀਆਂ ਸਮੇਤ 300 ਤੋਂ ਜ਼ਿਆਦਾ ਡੀਐੱਸਪੀ ਰੈਂਕ ਦੇ ਪੁਲੀਸ ਅਫਸਰਾਂ ਦੀਆਂ ਬਦਲੀਆਂ ਵੀ ਕੀਤੀਆਂ ਗਈਆਂ। ਰਾਜਧਾਨੀ ਦੇ ਗਲਿਆਰਿਆਂ ‘ਚ ਚਰਚਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਸੰਦ ਦੇ ਅਧਿਕਾਰੀਆਂ/ਅਫ਼ਸਰਾਂ ਨਾਲ ਕੰਮ ਕਰਨਾ ਚਾਹੁੰਦੇ ਹਨ, ਜਿਨ੍ਹਾਂ ਦੀ ਚੋਣ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਦੀ ਇਸ ਪਸੰਦ ਸੰਬੰਧੀ ਸਵਾਲ ਇਹ ਵੀ ਉੱਠ ਰਹੇ ਹਨ ਕਿ ਸੂਬੇ ਦੇ ਪਹਿਲਾਂ ਰਹੇ ਮੁੱਖ ਮੰਤਰੀਆਂ ਨੇ ਵੀ ਆਪਣੀ ਪਸੰਦ ਦੇ ਅਧਿਕਾਰੀਆਂ ਦੀ ਫੌਜ ਨਾਲ ਕੰਮ ਕੀਤਾ ਹੈ ਅਤੇ ਉਨ੍ਹਾਂ ਮੁੱਖ ਮੰਤਰੀਆਂ ਦੇ ਕੰਮਾਂ ਸੰਬੰਧੀ “ਆਪ” ਆਗੂਆਂ ਵੱਲੋਂ ਉਂਗਲਾਂ ਚੁੱਕੀਆਂ ਜਾ ਰਹੀਆਂ ਹਨ । ਪੰਜਾਬ ‘ਚ ਪਿਛਲੇ ਕਈ ਸਾਲਾਂ ਤੋਂ ਵੇਖਣ ਜਾ ਰਿਹਾ ਹੈ ਕਿ ਸੱਤਾ ਤਬਦੀਲੀ ਤੋਂ ਬਾਅਦ ਸੱਤਾਧਾਰੀ ਪਾਰਟੀ ਵੱਡੇ ਪੱਧਰ ‘ਤੇ ਪ੍ਰਸ਼ਾਸਕੀ ਤਬਾਦਲੇ ਕਰਦੀ ਹੈ ਅਤੇ ਆਪਣੀ ਪਸੰਦ ਦੇ ਅਧਿਕਾਰੀਆਂ/ਅਫ਼ਸਰਾਂ ਨੂੰ ਨਿਯੁਕਤ ਕੀਤਾ ਜਾਂਦਾ ਹੈ। ਇਸ ਰਵਾਇਤ ਨੇ ਸੂਬੇ ਦੇ ਅਧਿਕਾਰੀਆਂ ‘ਚ “ਜੀ ਹਜ਼ੂਰੀ” ਦੀ ਭਾਵਨਾ ਨੂੰ ਵਿਕਸਿਤ ਕੀਤਾ ਹੈ,ਨਤੀਜੇ ਵਜੋਂ ਸੱਤਾ ਵਿਰੋਧੀ ਪਾਰਟੀਆਂ ਦੇ ਆਗੂ ਇਸ ਭਾਵਨਾ ਦਾ ਸ਼ਿਕਾਰ ਹੁੰਦੇ ਆਏ ਹਨ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

02/12/2026
ਕਲਾਸ ਰੂਮ ‘ਚ ਵਿਦਿਆਰਥਣ ਦਾ ਕਤਲ ਕਰਨ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ

ਕਲਾਸ ਰੂਮ ‘ਚ ਵਿਦਿਆਰਥਣ ਦਾ ਕਤਲ ਕਰਨ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ

02/12/2026
ਬਰਨਾਲਾ ਪੁਲਿਸ ਨੇ ਖੇਤਾਂ ‘ਚ ਬੈਠ ਕੇ ਹਵਾਈ ਫਾਇਰਿੰਗ ਕਰਨ ਵਾਲੇ 10 ਜਣਿਆਂ ਨੂੰ ਕੀਤਾ ਕਾਬੂ

ਵਿਆਹ ਸਮਾਗਮ ‘ਚ ਹਵਾਈ ਫਾਇਰਿੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ

02/12/2026
Load More
Previous Post

ਮੁਸ਼ਕਿਆ ਇਸ਼ਕ… ਵਿਆਹ ਤੋਂ ਤਿੰਨ ਮਹੀਨੇ ਬਾਅਦ ਹੀ ਜਵਾਈ ਸੱਸ ਨੂੰ ਲੈ ਕੇ ਫਰਾਰ

Next Post

ਹਾਈਕੋਰਟ ਨੇ ਛੀਨੀਵਾਲ ਦੀ ਸਰਪੰਚ ਦੀ ਮੁਅੱਤਲੀ ‘ਤੇ ਲਗਾਈ ਰੋਕ

Nirmal Pandori

Nirmal Pandori

Related Posts

ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ
ਪੰਜਾਬ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

by Nirmal Pandori
02/12/2026
ਕਲਾਸ ਰੂਮ ‘ਚ ਵਿਦਿਆਰਥਣ ਦਾ ਕਤਲ ਕਰਨ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ
ਬਰਨਾਲਾ ਆਸ-ਪਾਸ

ਕਲਾਸ ਰੂਮ ‘ਚ ਵਿਦਿਆਰਥਣ ਦਾ ਕਤਲ ਕਰਨ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ

by Nirmal Pandori
02/12/2026
ਬਰਨਾਲਾ ਪੁਲਿਸ ਨੇ ਖੇਤਾਂ ‘ਚ ਬੈਠ ਕੇ ਹਵਾਈ ਫਾਇਰਿੰਗ ਕਰਨ ਵਾਲੇ 10 ਜਣਿਆਂ ਨੂੰ ਕੀਤਾ ਕਾਬੂ
ਬਰਨਾਲਾ ਆਸ-ਪਾਸ

ਵਿਆਹ ਸਮਾਗਮ ‘ਚ ਹਵਾਈ ਫਾਇਰਿੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ

by Nirmal Pandori
02/12/2026
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ
ਪੰਜਾਬ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

by Nirmal Pandori
02/12/2026
ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ
ਪੰਜਾਬ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

by Nirmal Pandori
02/11/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ VVIP ਸੁਰੱਖਿਆ ਸਮੀਖਿਆ ਦੇ ਦਿੱਤੇ ਹੁਕਮ

by Nirmal Pandori
02/11/2026
Load More
Next Post
ਹਾਈਕੋਰਟ ਨੇ ਛੀਨੀਵਾਲ ਦੀ ਸਰਪੰਚ ਦੀ ਮੁਅੱਤਲੀ ‘ਤੇ ਲਗਾਈ ਰੋਕ

ਹਾਈਕੋਰਟ ਨੇ ਛੀਨੀਵਾਲ ਦੀ ਸਰਪੰਚ ਦੀ ਮੁਅੱਤਲੀ 'ਤੇ ਲਗਾਈ ਰੋਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

ਕਲਾਸ ਰੂਮ ‘ਚ ਵਿਦਿਆਰਥਣ ਦਾ ਕਤਲ ਕਰਨ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ

ਵਿਆਹ ਸਮਾਗਮ ‘ਚ ਹਵਾਈ ਫਾਇਰਿੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ VVIP ਸੁਰੱਖਿਆ ਸਮੀਖਿਆ ਦੇ ਦਿੱਤੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend