Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਾਈਕੋਰਟ ਨੇ ਛੀਨੀਵਾਲ ਦੀ ਸਰਪੰਚ ਦੀ ਮੁਅੱਤਲੀ ‘ਤੇ ਲਗਾਈ ਰੋਕ

Nirmal Pandori by Nirmal Pandori
07/06/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਹਾਈਕੋਰਟ ਨੇ ਛੀਨੀਵਾਲ ਦੀ ਸਰਪੰਚ ਦੀ ਮੁਅੱਤਲੀ ‘ਤੇ ਲਗਾਈ ਰੋਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 6 ਜੁਲਾਈ (ਨਿਰਮਲ ਸਿੰਘ ਪੰਡੋਰੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਚਰਚਿਤ ਪਿੰਡ ਛੀਨੀਵਾਲ ਕਲਾਂ ਦੀ ਮੁਅੱਤਲ ਕੀਤੀ ਮਹਿਲਾ ਸਰਪੰਚ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਹਤ ਦਿੱਤੀ ਹੈ। ਦੱਸਣਯੋਗ ਹੈ ਕਿ ਸਰਪੰਚ ਸਿਮਲਜੀਤ ਕੌਰ ਨੂੰ ਕੁੱਝ ਦਿਨ ਪਹਿਲਾਂ ਵਿਭਾਗ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਸੀ। ਆਪਣੀ ਮੁਅੱਤਲੀ ਦੇ ਹੁਕਮਾਂ ਖ਼ਿਲਾਫ਼ ਸਰਪੰਚ ਸਿਮਲਜੀਤ ਕੌਰ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਜਿੱਥੇ ਸੁਣਵਾਈ ਕਰਦੇ ਹੋਏ ਮਾਣਯੋਗ ਜੱਜ ਸੁਧੀਰ ਮਿੱਤਲ ਨੇ ਸਰਪੰਚ ਸਿਮਲਜੀਤ ਕੌਰ ਦੇ ਮੁਅੱਤਲੀ ਹੁਕਮਾਂ ‘ਤੇ ਸਟੇਅ ਆਰਡਰ ਜਾਰੀ ਕੀਤੇ ਅਤੇ ਸਰਪੰਚ ਵੱਲੋਂ ਆਪਣੀ ਮੁਅੱਤਲੀ ਦੇ ਹੁਕਮਾਂ ਖ਼ਿਲਾਫ਼ ਪਾਈ ਅਪੀਲ ਦਾ ਜਲਦੀ ਨਿਪਟਾਰਾ ਕਰਨ ਲਈ ਸਬੰਧਤ ਅਥਾਰਿਟੀ ਨੂੰ ਹੁਕਮ ਵੀ ਦਿੱਤੇ। ਇਸ ਸੰਬੰਧੀ ਗੱਲਬਾਤ ਕਰਦੇ ਹੋਏ ਸਰਪੰਚ ਸਿਮਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਮੁਅੱਤਲੀ ਦੇ ਖਿਲਾਫ ਮਾਣਯੋਗ ਹਾਈਕੋਰਟ ਵੱਲੋਂ ਸਟੇਅ ਆਰਡਰ ਪਾਸ ਕਰਨ ਤੋਂ ਬਾਅਦ ਮਿਤੀ 7 ਜੁਲਾਈ ਨੂੰ ਬੀਡੀਪੀਓ ਮਹਿਲ ਕਲਾਂ ਵੱਲੋਂ ਅਧਿਕਾਰਤ ਪੰਚ ਦੀ ਚੋਣ ਲਈ ਰੱਖੀ ਮੀਟਿੰਗ ਵੀ ਹੁਣ ਨਹੀਂ ਹੋਵੇਗੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫੈਸਲਾ…ਕਿਸੇ ਵੀ VIP ਨਾਲ ਡੇਰਾ ਮੁਖੀ ਦੀ ਫੋਟੋ ਜਨਤਕ ਨਹੀਂ ਹੋਵੇਗੀ

02/15/2026
ਆਦਰਸ਼ ਸਕੂਲ ਕਾਲੇਕੇ ਵਿਖੇ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਮਾਮਲਾ ਪੁੱਜਿਆ ਡੀਸੀ ਦੇ ਦਰਬਾਰ

02/14/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ‘ਚ ਆਊਟਸੋਰਸ ਮੁਲਾਜ਼ਮਾਂ ਸਬੰਧੀ ਹਾਈਕੋਰਟ ਨੇ ਦਿੱਤੇ ਅਹਿਮ ਹੁਕਮ

02/14/2026
Load More
Previous Post

ਬਦਲੀ ਦਰ ਬਦਲੀ…. ਪਸੰਦ ਦੇ ਅਧਿਕਾਰੀਆਂ ਦੀ ਫੌਜ ਦੀ ਚੋਣ

Next Post

ਮਾਨ ਸਰਕਾਰ ਦਾ ਹੁਕਮ .. ਮਾਂ ਬੋਲੀ ਪੰਜਾਬੀ ਨੂੰ ਮਿਲੇਗਾ ਬਣਦਾ ਸਤਿਕਾਰ..!

Nirmal Pandori

Nirmal Pandori

Related Posts

ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫੈਸਲਾ…ਕਿਸੇ ਵੀ VIP ਨਾਲ ਡੇਰਾ ਮੁਖੀ ਦੀ ਫੋਟੋ ਜਨਤਕ ਨਹੀਂ ਹੋਵੇਗੀ
ਪੰਜਾਬ

by Nirmal Pandori
02/15/2026
ਆਦਰਸ਼ ਸਕੂਲ ਕਾਲੇਕੇ ਵਿਖੇ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਮਾਮਲਾ ਪੁੱਜਿਆ ਡੀਸੀ ਦੇ ਦਰਬਾਰ
ਬਰਨਾਲਾ ਆਸ-ਪਾਸ

ਆਦਰਸ਼ ਸਕੂਲ ਕਾਲੇਕੇ ਵਿਖੇ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਮਾਮਲਾ ਪੁੱਜਿਆ ਡੀਸੀ ਦੇ ਦਰਬਾਰ

by Nirmal Pandori
02/14/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ‘ਚ ਆਊਟਸੋਰਸ ਮੁਲਾਜ਼ਮਾਂ ਸਬੰਧੀ ਹਾਈਕੋਰਟ ਨੇ ਦਿੱਤੇ ਅਹਿਮ ਹੁਕਮ

by Nirmal Pandori
02/14/2026
500 ਅਤੇ 100 ਰੁਪਏ ਦੇ ਕਰੰਸੀ ਨੋਟਾਂ ਵਿੱਚ ਹੋਵੇਗੀ ਤਬਦੀਲੀ

ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਕਲੱਬ ਦੇ ਰਾਜ-ਪੱਧਰੀ ਸਲਾਨਾ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਰੋਹ ਦਾ ਐਲਾਨ
ਬਰਨਾਲਾ ਆਸ-ਪਾਸ

ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਕਲੱਬ ਦੇ ਰਾਜ-ਪੱਧਰੀ ਸਲਾਨਾ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਰੋਹ ਦਾ ਐਲਾਨ

by Nirmal Pandori
02/13/2026
ਸੂਟਕੇਸ ‘ਚ ਮਿਲੀ ਕੁੜੀ ਦੀ ਅੱਧਸੜੀ ਲਾਸ਼ ਦੀ ਗੁੱਥੀ ਸੁਲਝੀ…ਪ੍ਰੇਮੀ ਹੀ ਨਿਕਲਿਆ ਕਾਤਲ
ਪੰਜਾਬ

ਸੂਟਕੇਸ ‘ਚ ਮਿਲੀ ਕੁੜੀ ਦੀ ਅੱਧਸੜੀ ਲਾਸ਼ ਦੀ ਗੁੱਥੀ ਸੁਲਝੀ…ਪ੍ਰੇਮੀ ਹੀ ਨਿਕਲਿਆ ਕਾਤਲ

by Nirmal Pandori
02/13/2026
Load More
Next Post
ਮਾਨ ਸਰਕਾਰ ਦਾ ਹੁਕਮ .. ਮਾਂ ਬੋਲੀ ਪੰਜਾਬੀ ਨੂੰ ਮਿਲੇਗਾ ਬਣਦਾ ਸਤਿਕਾਰ..!

ਮਾਨ ਸਰਕਾਰ ਦਾ ਹੁਕਮ .. ਮਾਂ ਬੋਲੀ ਪੰਜਾਬੀ ਨੂੰ ਮਿਲੇਗਾ ਬਣਦਾ ਸਤਿਕਾਰ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫੈਸਲਾ…ਕਿਸੇ ਵੀ VIP ਨਾਲ ਡੇਰਾ ਮੁਖੀ ਦੀ ਫੋਟੋ ਜਨਤਕ ਨਹੀਂ ਹੋਵੇਗੀ

ਆਦਰਸ਼ ਸਕੂਲ ਕਾਲੇਕੇ ਵਿਖੇ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਮਾਮਲਾ ਪੁੱਜਿਆ ਡੀਸੀ ਦੇ ਦਰਬਾਰ

ਪੰਜਾਬ ‘ਚ ਆਊਟਸੋਰਸ ਮੁਲਾਜ਼ਮਾਂ ਸਬੰਧੀ ਹਾਈਕੋਰਟ ਨੇ ਦਿੱਤੇ ਅਹਿਮ ਹੁਕਮ

500 ਅਤੇ 100 ਰੁਪਏ ਦੇ ਕਰੰਸੀ ਨੋਟਾਂ ਵਿੱਚ ਹੋਵੇਗੀ ਤਬਦੀਲੀ

ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਕਲੱਬ ਦੇ ਰਾਜ-ਪੱਧਰੀ ਸਲਾਨਾ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਰੋਹ ਦਾ ਐਲਾਨ

ਸੂਟਕੇਸ ‘ਚ ਮਿਲੀ ਕੁੜੀ ਦੀ ਅੱਧਸੜੀ ਲਾਸ਼ ਦੀ ਗੁੱਥੀ ਸੁਲਝੀ…ਪ੍ਰੇਮੀ ਹੀ ਨਿਕਲਿਆ ਕਾਤਲ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend