Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਨ ਸਰਕਾਰ ਦਾ ਹੁਕਮ .. ਮਾਂ ਬੋਲੀ ਪੰਜਾਬੀ ਨੂੰ ਮਿਲੇਗਾ ਬਣਦਾ ਸਤਿਕਾਰ..!

Nirmal Pandori by Nirmal Pandori
07/07/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮਾਨ ਸਰਕਾਰ ਦਾ ਹੁਕਮ .. ਮਾਂ ਬੋਲੀ ਪੰਜਾਬੀ ਨੂੰ ਮਿਲੇਗਾ ਬਣਦਾ ਸਤਿਕਾਰ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,07 ਜੁਲਾਈ (ਨਿਰਮਲ ਸਿੰਘ ਪੰਡੋਰੀ ) :-

ਪੰਜਾਬ ਸਰਕਾਰ ਨੇ ਸੂਬੇ ਦੀਆਂ ਸਰਕਾਰੀ ਤੇ ਗ਼ੈਰ ਸਰਕਾਰੀ ਸੰਸਥਾਵਾਂ ਦੇ ਨਾਮ ਪੰਜਾਬੀ ਵਿੱਚ ਲਿਖਣ ਲਈ ਮੁਖੀਆਂ ਨੂੰ ਹਦਾਇਤ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿੱਜੀ ਦਿਲਚਸਪੀ ਨਾਲ ਲਏ ਇਸ ਫ਼ੈਸਲੇ ਨੂੰ ਲਾਗੂ ਕਰਨ ਲਈ ਸਖ਼ਤਾਈ ਵਰਤਣ ਲਈ ਵੀ ਕਿਹਾ ਗਿਆ ਹੈ। ਸਰਕਾਰ ਦੇ ਇਸ ਹੁਕਮ ਤੋਂ ਬਾਅਦ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਆਕ ਸੰਸਥਵਾਂ ਦੇ ਨਾਮ, ਸਾਈਨ ਬੋਰਡ, ਸੜਕਾਂ ਦੇ ਮੀਲ ਪੱਥਰ, ਸੜਕਾਂ ਦੇ ਨਾਮ, ਪੰਜਾਬੀ ਵਿੱਚ ਲਿਖਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸੂਬੇ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਵੀ ਮਾਂ ਬੋਲੀ ਪੰਜਾਬੀ ਨੂੰ ਬਣਦਾ ਸਤਿਕਾਰ ਦੇਣ ਸੰਬੰਧੀ ਹੁਕਮ ਜਾਰੀ ਕੀਤੇ ਜਾਂਦੇ ਰਹੇ ਹਨ, ਪਰ ਕਦੇ ਇਨਾਂ ਹੁਕਮਾਂ ’ਤੇ ਪੂਰੀ ਤਰਾਂ ਅਮਲ ਨਹੀਂ ਹੋਇਆ। ਕਿਸੇ ਵੀ ਮੁੱਖ ਮੰਤਰੀ , ਮੰਤਰੀ ਜਾਂ ਅਧਿਕਾਰੀ ਨੇ ਪੰਜਾਬੀ ਭਾਸ਼ਾ ਸਰਕਾਰੀ ਤੇ ਗ਼ੈਰ ਸਰਕਾਰੀ ਸੰਸਥਾਵਾਂ ਵਿੱਚ ਲਾਗੂ ਕਰਨ ਸੰਬੰਧੀ ਇੱਛਾ ਸ਼ਕਤੀ ਨਹੀਂ ਦਿਖਾਈ। ਸਰਕਾਰੀ ਅਫ਼ਸਰ ਅੰਗਰੇਜ਼ੀ ਵਿੱਚ ਚਿੱਠੀ ਪੱਤਰ ਜਾਰੀ ਕਰਕੇ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉਡਾੳੇੁਦੇ ਰਹੇ ਹਨ। ਹੁਣ ਵੇਖਣਯੋਗ ਹੋਵੇਗਾ ਕਿ ਬਦਲਾਅ ਦੇ ਨਾਅਰੇ ਹੇਠ ਬਣੀ ਸਰਕਾਰ ਦੇ ਰਾਜ ਵਿੱਚ ਮਾਂ ਬੋਲੀ ਪੰਜਾਬੀ ਦਾ ਸਤਿਕਾਰ ਬਹਾਲ ਹੁੰਦਾ ਹੈ ਜਾਂ ਫਿਰ ਪਹਿਲੀਆਂ ਸਰਕਾਰਾਂ ਵਾਂਗ ਪਰਨਾਲਾ ਉੱਥੇ ਦਾ ਉੱਥੇ ਹੀ ਰਹੇਗਾ। ਬਹਰਹਾਲ ! ਮਾਨ ਸਰਕਾਰ ਦਾ ਇਹ ਉਦਮ ਸ਼ਲਾਘਾਯੋਗ ਹੈ ਅਤੇ ਇਸ ਉੱਪਰ ਪੂਰੀ ਤਰਾਂ ਅਮਲ ਹੋਣ ਦੀ ਆਸ ਕੀਤੀ ਜਾ ਸਕਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

06/08/2026
Load More
Previous Post

ਹਾਈਕੋਰਟ ਨੇ ਛੀਨੀਵਾਲ ਦੀ ਸਰਪੰਚ ਦੀ ਮੁਅੱਤਲੀ ‘ਤੇ ਲਗਾਈ ਰੋਕ

Next Post

ਸਕੂਲ ਵਿੱਚ ਦਰੱਖ਼ਤ ਡਿੱਗਣ ਕਾਰਨ ਇੱਕ ਵਿਦਿਆਰਥਣ ਦੀ ਮੌਤ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਬਰਨਾਲਾ ਆਸ-ਪਾਸ

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
Load More
Next Post
ਸਕੂਲ ਵਿੱਚ ਦਰੱਖ਼ਤ ਡਿੱਗਣ ਕਾਰਨ  ਇੱਕ ਵਿਦਿਆਰਥਣ ਦੀ ਮੌਤ

ਸਕੂਲ ਵਿੱਚ ਦਰੱਖ਼ਤ ਡਿੱਗਣ ਕਾਰਨ ਇੱਕ ਵਿਦਿਆਰਥਣ ਦੀ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend