Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਿਨ ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ , ਪੈਟਰੋਲ ਪੰਪ ਮਾਲਕ ’ਤੇ ਕੀਤਾ ਹਮਲਾ

Nirmal Pandori by Nirmal Pandori
07/08/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਦਿਨ ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ , ਪੈਟਰੋਲ ਪੰਪ ਮਾਲਕ ’ਤੇ ਕੀਤਾ ਹਮਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪੰਪ ਮਾਲਕ ਨੇ ਸਵੈਰੱਖਿਆ ’ਚ ਚਲਾਈ ਗੋਲੀ

ਬਰਨਾਲਾ,08 ਜੁਲਾਈ (ਨਿਰਮਲ ਸਿੰਘ ਪੰਡੋਰੀ) :-

ਪੰਜਾਬ ’ਚ ਸੱਤਾ ਤਬਦੀਲੀ ਦੇ ਸਮੇਂ ਤੋਂ ਲੈ ਕੇ ਗੁੰਡਾਗਰਦੀ ਤੇ ਕਤਲੋਗਾਰਤ, ਲੁੱਟ ਖੋਹ ਦੀਆਂ ਵਾਰਦਾਤਾਂ ’ਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਬਾਅਦ ਦੁਪਹਿਰ ਬਰਨਾਲਾ ਦੇ ਧਨੌਲਾ ਰੋਡ ਅੰਡਰਬਿ੍ਰਜ ਦੇ ਨੇੜੇ ਇੱਕ ਸੀਐਨਜੀ ਪੈਟਰੋਲ ਪੰਪ ’ਤੇ ਵਾਪਰੀ ਗੁੰਡਾਗਰਦੀ ਦੀ ਘਟਨਾ ਨਾਲ ਸ਼ਹਿਰ ਵਿੱਚ ਸਹਿਮ ਦਾ ਮਾਹੌਲ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੰਪ ਦੇ ਮਾਲਕ ਸੰਜੇ ਬਾਂਸਲ ਨੇ ਦੱਸਿਆ ਕਿ ਵਕਤ ਕਰੀਬ 3 ਕੁ ਵਜੇ ਕਚਹਿਰੀ ਚੌਂਕ ਨੇੜੇ ਸਵੀਟ ਸ਼ੌਪ ਦੇ ਮਾਲਕ ਤਰਲੋਕ ਸਿੰਘ ਅਤੇ ਉਸ ਦੇ ਨਾਲ ਸਮਰ ਵਾਲੀਆ ਪੁੱਤਰ ਗੁਰਦੀਪ ਵਾਲੀਆ (ਐਲਜੀ ਸ਼ੋਅ ਰੂਮ ਵਾਲੇ) ਅਤੇ ਕੁਝ ਹੋਰ ਵਿਅਕਤੀ ਹਥਿਆਰਾਂ ਨਾਲ ਲੈੱਸ ਹੋ ਕੇ ਆਏ ਅਤੇ ਉਸ ਦੇ ਬੇਟੇ ਉਤਮ ਬਾਂਸਲ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ। ਉਨਾਂ ਦੱਸਿਆ ਕਿ ਮੌਕੇ ’ਤੇ ਪੰਪ ਦੇ ਕਰਿੰਦਿਆਂ ਦੀ ਮੱਦਦ ਨਾਲ ਉਤਮ ਬਾਂਸਲ ਨੂੰ ਹਮਲਾਵਰਾਂ ਤੋਂ ਬਚਾਉਣ ਲਈ ਪੂਰੀ ਕੋਸ਼ਿਸ਼ ਕੀਤੀ ਪ੍ਰੰਤੂ ਹਮਲਾਵਰਾਂ ਦੇ ਸਿਰ ’ਤੇ ਉਤਮ ਬਾਂਸਲ ਨੂੰ ਜਾਨ ਤੋਂ ਮਾਰਨ ਦਾ ਭੂਤ ਸਵਾਰ ਸੀ ਜਿਸ ਕਰਕੇ ਸਾਨੂੰ ਸਵੈਰੱਖਿਆ ਲਈ ਫਾਇਰਿੰਗ ਵੀ ਕਰਨੀ ਪਈ। ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਆਪਣੀਆਂ ਗੱਡੀਆਂ ’ਚ ਫਰਾਰ ਹੋ ਗਏ। ਦਿਨ ਦਿਹਾੜੇ ਸ਼ਹਿਰ ’ਚ ਵਾਪਰੀ ਇਸ ਘਟਨਾ ਦੀ ਸੂਚਨਾ ਜੰਗਲ ਦੀ ਅੱਗ ਵਾਂਗ ਫੈਲ ਗਈ। ਇਸ ਘਟਨਾ ਕਾਰਨ ਵਪਾਰੀਆਂ ਅਤੇ ਦੁਕਾਨਦਾਰਾਂ ’ਚ ਵੀ ਸਹਿਮ ਦਾ ਮਹੌਲ ਹੈ। ਪੰਪ ਦੇ ਮਾਲਕ ਸੰਜੇ ਬਾਂਸਲ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਸ ਦੇ ਪੈਟਰੋਲ ਪੰਪ ’ਤੇ ਆ ਕੇ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ਼ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਸੰਬੰਧੀ ਡੀਐਸਪੀ ਸਤਵੀਰ ਸਿੰਘ ਨੇ ਕਿਹਾ ਕਿ ਦੋਵੇ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਸੀਸੀਟੀਵੀ ਕੈਮਰੀਆਂ ਦੀ ਫੁਟੇਜ ਖ਼ੰਗਾਲੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫਾਇਰਿੰਗ ਵਿੱਚ ਪੈਟਰੋਲ ਪੰਪ ’ਤੇ ਹਮਲਾ ਕਰਨ ਵਾਲੀ ਧਿਰ ਦਾ ਇੱਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖਮੀ ਵੀ ਹੋਇਆ ਹੈ। ਡੀਐਸਪੀ ਨੇ ਕਿਹਾ ਕਿ ਘਟਨਾ ਦੀ ਗੰਭੀਰਤਾ ਨਾਲ ਪੜਤਾਲ ਕਰਕੇ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

05/19/2026
Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

05/19/2026
ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

05/18/2026
Load More
Previous Post

ਇਸ਼ਕ ਨੇ ਟੱਪੀ ਸਰਹੱਦ : ਪਾਕਿਸਤਾਨੀ ਕੁੜੀ ਵਿਆਹ ਕਰਵਾਉਣ ਲਈ ਜਲੰਧਰ ਪੁੱਜੀ

Next Post

ਕੋਰੋਨਾ ਦੇ ਕੇਸ ਮਿਲਣ ਕਾਰਨ ਸਕੂਲ 14 ਦਿਨਾਂ ਲਈ ਬੰਦ ਕੀਤਾ

Nirmal Pandori

Nirmal Pandori

Related Posts

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼
ਬਰਨਾਲਾ ਆਸ-ਪਾਸ

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

by Nirmal Pandori
05/19/2026
Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!
ਬਰਨਾਲਾ ਆਸ-ਪਾਸ

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

by Nirmal Pandori
05/19/2026
ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!
ਬਰਨਾਲਾ ਆਸ-ਪਾਸ

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

by Nirmal Pandori
05/18/2026
ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ
ਪੰਜਾਬ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

by Nirmal Pandori
05/18/2026
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼
ਬਰਨਾਲਾ ਆਸ-ਪਾਸ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

by Nirmal Pandori
05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ
ਪੰਜਾਬ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

by Nirmal Pandori
05/17/2026
Load More
Next Post
ਕੋਰੋਨਾ ਦੇ ਕੇਸ ਮਿਲਣ ਕਾਰਨ ਸਕੂਲ 14 ਦਿਨਾਂ ਲਈ ਬੰਦ ਕੀਤਾ

ਕੋਰੋਨਾ ਦੇ ਕੇਸ ਮਿਲਣ ਕਾਰਨ ਸਕੂਲ 14 ਦਿਨਾਂ ਲਈ ਬੰਦ ਕੀਤਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend