Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੈਟਰੋਲ ਪੰਪ ਦੇ ਮਾਲਕ ‘ਤੇ ਇਰਾਦਾ ਕਤਲ ਦਾ ਮਾਮਲਾ ਦਰਜ

Nirmal Pandori by Nirmal Pandori
07/09/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੈਟਰੋਲ ਪੰਪ ਦੇ ਮਾਲਕ ‘ਤੇ ਇਰਾਦਾ ਕਤਲ ਦਾ ਮਾਮਲਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 09 ਜੁਲਾਈ (ਨਿਰਮਲ ਸਿੰਘ ਪੰਡੋਰੀ)-

ਸ਼ਹਿਰ ਦੇ ਜੌੜੇ ਪੈਟਰੋਲ ਪੰਪਾਂ ਕੋਲ ਇਕ ਸੀਐੱਨਜੀ ਪੰਪ ‘ਤੇ ਬੀਤੇ ਕੱਲ੍ਹ ਹੋਈ ਗੋਲੀਬਾਰੀ ਦੀ ਘਟਨਾ ਸਬੰਧੀ ਕਾਰਵਾਈ ਕਰਦੇ ਹੋਏ ਸਿਟੀ ਪੁਲਸ ਨੇ ਪੰਪ ਦੇ ਮਾਲਕ ਖ਼ਿਲਾਫ਼ ਇਰਾਦਾ ਕਤਲ ਅਤੇ ਅਸਲਾ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ-1 ਦੇ ਐਸਐਚਓ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ‘ਚ ਜ਼ਖ਼ਮੀ ਹੋਏ ਨੌਜਵਾਨ ਤਰਲੋਕ ਸਿੰਘ ਦੇ ਚਚੇਰੇ ਭਰਾ ਮਹਾਂਵੀਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਸੰਜੇ ਬਾਂਸਲ ਉਰਫ਼ ਸੰਜੂ ਦੇ ਖਿਲ਼ਾਫ ਐਫਆਈਆਰ ਨੰਬਰ 306 ਧਾਰਾ 307 ਅਤੇ ਅਸਲਾ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਨੇ ਸੰਜੇ ਬਾਂਸਲ ਉਰਫ਼ ਸੰਜੂ ਨੂੰ ਗ੍ਰਿਫ਼ਤਾਰ ਕਰਕੇ ਉਸ ਦਾ ਰਿਵਾਲਵਰ ਕਬਜ਼ੇ ‘ਚ ਕਰ ਲਿਆ ਹੈ । ਦੱਸ ਦੇਈਏ ਕਿ ਸ਼ੁੱਕਰਵਾਰ ਬਾਅਦ ਦੁਪਹਿਰ ਸੰਜੇ ਬਾਂਸਲ ਦੇ ਸੀਐੱਨਜੀ ਪੰਪ ‘ਤੇ ਤਰਲੋਕ ਸਿੰਘ, ਸਮਰ ਵਾਲੀਆ ਆਦਿ ਨੌਜਵਾਨਾਂ ਨੇ ਹਮਲਾ ਕੀਤਾ ਜਿਸ ਦੌਰਾਨ ਸੰਜੇ ਬਾਂਸਲ ਉਰਫ਼ ਸੰਜੂ ਵੱਲੋਂ ਚਲਾਈ ਗੋਲੀ ਲੱਗਣ ਕਾਰਨ ਤਰਲੋਕ ਸਿੰਘ ਜ਼ਖ਼ਮੀ ਹੋ ਗਿਆ ਸੀ ਜੋ ਲੁਧਿਆਣਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਅਧੀਨ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Previous Post

ਪੰਜਾਬ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੀ ਪਟਿਆਲਾ ਇਕਾਈ ਦਾ ਕੀਤਾ ਗਠਨ

Next Post

ਬਦਲੀਆਂ-ਦਰ-ਬਦਲੀਆਂ .. ਬਦਲਾਅ ਤੋਂ ਬਦਲੀਆਂ ਤੱਕ .. ਭਗਵੰਤ ਮਾਨ ਸਰਕਾਰ

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
ਬਦਲੀਆਂ-ਦਰ-ਬਦਲੀਆਂ .. ਬਦਲਾਅ ਤੋਂ ਬਦਲੀਆਂ ਤੱਕ .. ਭਗਵੰਤ ਮਾਨ ਸਰਕਾਰ

ਬਦਲੀਆਂ-ਦਰ-ਬਦਲੀਆਂ .. ਬਦਲਾਅ ਤੋਂ ਬਦਲੀਆਂ ਤੱਕ .. ਭਗਵੰਤ ਮਾਨ ਸਰਕਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend