Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਧੀ ਦੇ ਕਾਤਲ ਪੁਲਿਸ ਦੀ ਪਕੜ ਤੋਂ ਬਾਹਰ, ਲੋਕਾਂ ਨੇ ਕੀਤਾ ਟ੍ਰੈਫਿਕ ਜਾਮ

Nirmal Pandori by Nirmal Pandori
07/14/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਧੀ ਦੇ ਕਾਤਲ ਪੁਲਿਸ ਦੀ ਪਕੜ ਤੋਂ ਬਾਹਰ, ਲੋਕਾਂ ਨੇ ਕੀਤਾ ਟ੍ਰੈਫਿਕ ਜਾਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸਹੁਰਾ ਪਰਿਵਾਰ ’ਤੇ ਦਰਜ ਹੈ ਨੂੰਹ ਦੀ ਆਤਮ ਹੱਤਿਆ ਸੰਬੰਧੀ ਮੁਕੱਦਮਾ

–ਮੁਕੱਦਮੇ ’ਚ ਦਰਜ ਕੁਝ ਦੋਸ਼ੀ ਘੁੰਮ ਰਹੇ ਹਨ ਬਾਹਰ

ਬਰਨਾਲਾ, 14 ਜੁਲਾਈ (ਨਿਰਮਲ ਸਿੰਘ ਪੰਡੋਰੀ) :-

Gee98 Ads

ਥਾਣਾ ਠੁੱਲੀਵਾਲ ਅਧੀਨ ਪੈਂਦੇ ਪਿੰਡ ਕੁਰੜ ਵਿਖੇ ਲੰਘੀ 23 ਜੂਨ ਨੂੰ ਇੱਕ ਪਰਿਵਾਰ ਦੀ ਨੂੰਹ ਵੱਲੋਂ ਕੀਤੀ ਆਤਮਹੱਤਿਆ ਲਈ ਮੰਜ਼ਬੂਰ ਕਰਨ ਦੇ ਦੋਸ਼ਾਂ ਤਹਿਤ ਦਰਜ ਮੁਕੱਦਮੇ ਦੇ ਸਾਰੇ ਦੋਸ਼ੀਆਂ ਨੂੰ ਗਿ੍ਫਤਾਰ ਨਾ ਕਰਨ ਦੇ ਰੋਸ ਵਜੋਂ ਬੀਕੇਯੂ ਡਕੌਂਦਾ ਨੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਬੱਸ ਅੱਡਾ ਮਹਿਲ ਕਲਾਂ ’ਤੇ ਟ੍ਰੈਫਿਕ ਜਾਮ ਕਰਕੇ ਧਰਨਾ ਦਿੱਤਾ। ਪਿੰਡ ਗੰਗੋਹਰ ਦੀ ਅਮਨਦੀਪ ਕੌਰ ਨੇ ਆਪਣੇ ਸਹੁਰੇ ਘਰ 23 ਜੂਨ ਨੂੰ ਆਤਮਹੱਤਿਆ ਕਰ ਲਈ ਸੀ ਜਿਸ ਸੰਬੰਧੀ ਥਾਣਾ ਠੁੱਲੀਵਾਲ ਵਿਖੇ ਅਮਨਦੀਪ ਕੌਰ ਦੇ ਪਤੀ, ਸਹੁਰਾ ਸਮੇਤ ਹੋਰ ਪਰਿਵਾਰਕ ਮੈਂਬਰਾਂ ’ਤੇ ਮੁਕੱਦਮਾ ਦਰਜ ਕੀਤਾ ਗਿਆ ਸੀ ਪ੍ਰੰਤੂ ਮੁਕੱਦਮੇ ’ਚ ਦਰਜ ਤਿੰਨ ਦੋਸ਼ੀ ਅਜੇ ਵੀ ਪੁਲਿਸ ਦੀ ਗਿ੍ਫਤ ਤੋਂ ਬਾਹਰ ਹਨ। ਅਮਨਦੀਪ ਕੌਰ ਦੇ ਪੇਕਾ ਪਰਿਵਾਰ ਨੇ ਜਥੇਬੰਦੀ ਦੇ ਸਹਿਯੋਗ ਨਾਲ ਸਾਰੇ ਦੋਸ਼ੀਆਂ ਦੀ ਗਿ੍ਫਤਾਰੀ ਲਈ ਕੁਝ ਦਿਨ ਪਹਿਲਾਂ ਥਾਣੇ ਅੱਗੇ ਧਰਨਾ ਵੀ ਲਗਾਇਆ ਸੀ ਤਾਂ ਪੁਲਿਸ ਨੇ ਸਾਰੇ ਦੋਸ਼ੀਆਂ ਨੂੰ ਜਲਦੀ ਗਿ੍ਫਤਾਰ ਕਰਨ ਦਾ ਭਰੋਸਾ ਵੀ ਦਿੱਤਾ ਸੀ ਪ੍ਰੰਤੂ ਅੱਜ ਤੱਕ ਬਾਹਰ ਘੁੰਮ ਰਹੇ ਦੋਸ਼ੀ ਪੁਲਿਸ ਦੀ ਗਿ੍ਫਤ ਵਿੱਚ ਨਹੀਂ ਆਏ ਜਿਸ ਤੋਂ ਦੁਖੀ ਪੀੜਤ ਪਰਿਵਾਰ ਨੇ ਬੀਕੇਯੂ ਡਕੌਦਾ ਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੂੰ ਨਾਲ ਲੈ ਕੇ ਮਹਿਲ ਕਲਾਂ ਬੱਸ ਅੱਡੇ ’ਤੇ ਬਰਨਾਲਾ-ਲੁਧਿਆਣਾ ਰੋਡ ਜਾਮ ਕੀਤਾ। ਧਰਨੇ ਨੂੰ ਸੰਬੋਧਨ ਕਰਦੇ ਹੋਏ ਬੀਕੇਯੂ ਡਕੌਂਦਾ ਦੇ ਸੂਬਾ ਆਗੂ ਮਨਜੀਤ ਸਿੰਘ ਧਨੇਰ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਜੇਕਰ ਪੁਲਿਸ ਨੇ 15 ਜੁਲਾਈ ਦੀ ਸਵੇਰ ਤੋਂ ਪਹਿਲਾਂ ਉਕਤ ਮੁਕੱਦਮੇ ਦੇ ਬਾਕੀ ਦੋਸ਼ੀ ਨਾ ਫੜੇ ਤਾਂ 15 ਜੁਲਾਈ ਤੋਂ ਡੀਐਸਪੀ ਮਹਿਲ ਕਲਾਂ ਦਫ਼ਤਰ ਸਾਹਮਣੇ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਕੁਝ ਬੁਲਾਰਿਆਂ ਨੇ ਮਾਨ ਸਰਕਾਰ ਦੇ ਇੱਕ ਕੈਬਨਿਟ ਮੰਤਰੀ ਉੱਪਰ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਨ ਦੇ ਦੋਸ਼ ਵੀ ਲਗਾਏ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
Load More
Previous Post

ਪੋਸਟ ਮੈਟਿ੍ਕ ਵਜੀਫ਼ਾ ਘੁਟਾਲੇ ਦੀ ਖੁੱਲਗੀ ਪਟਾਰੀ.. ਬਰਨਾਲਾ ਦੇ ਡਿਫਾਲਟਰ ਕਾਲਜਾਂ ਨੇ ਚੀਕ ਮਾਰੀ

Next Post

ਡੇਰਾ ਸਿਰਸਾ ਦੇ ਵਰਚੂਅਲ ਸਮਾਗਮ ਵਿੱਚ ਵੱਡੀ ਗਿਣਤੀ ’ਚ ਸਰਧਾਲੂਆਂ ਨੇ ਕੀਤੀ ਸ਼ਮੂਲੀਅਤ

Nirmal Pandori

Nirmal Pandori

Related Posts

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
Load More
Next Post
ਡੇਰਾ ਸਿਰਸਾ ਦੇ ਵਰਚੂਅਲ ਸਮਾਗਮ ਵਿੱਚ ਵੱਡੀ ਗਿਣਤੀ ’ਚ ਸਰਧਾਲੂਆਂ ਨੇ ਕੀਤੀ ਸ਼ਮੂਲੀਅਤ

ਡੇਰਾ ਸਿਰਸਾ ਦੇ ਵਰਚੂਅਲ ਸਮਾਗਮ ਵਿੱਚ ਵੱਡੀ ਗਿਣਤੀ ’ਚ ਸਰਧਾਲੂਆਂ ਨੇ ਕੀਤੀ ਸ਼ਮੂਲੀਅਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend