Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਾਜਾਖਾਨਾ ਟੀ-ਪੁਆਇੰਟ ਤੋਂ ਪਿੰਡ ਸੰਘੇੜਾ ਤੱਕ ਜਾਂਦੀ ਸੜਕ ਦਾ ਨਾਮ “ਬਾਬਾ ਕਾਲਾ ਮਹਿਰ ਬਾਈਪਾਸ“ ਰੱਖਣ ਦੀ ਮੰਗ

Nirmal Pandori by Nirmal Pandori
07/19/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬਾਜਾਖਾਨਾ ਟੀ-ਪੁਆਇੰਟ ਤੋਂ ਪਿੰਡ ਸੰਘੇੜਾ ਤੱਕ ਜਾਂਦੀ ਸੜਕ ਦਾ ਨਾਮ “ਬਾਬਾ ਕਾਲਾ ਮਹਿਰ ਬਾਈਪਾਸ“ ਰੱਖਣ ਦੀ ਮੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲ਼ਾ, 19 ਜੁਲਾਈ (ਨਿਰਮਲ ਸਿੰਘ ਪੰਡੋਰੀ) :

ਸਥਾਨਿਕ ਸੰਧੂ ਪੱਤੀ ਦੇ ਸਾਰੇ ਅਗਵਾੜਾਂ ਦੇ ਮੋਹਤਬਰਾਂ ਅਤੇ ਬਹੁਤ ਸਾਰੀਆਂ ਹੋਰ ਸੰਸਥਾਵਾਂ ਦੇ ਮੁਖੀਆਂ ਨੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਬਰਨਾਲ਼ਾ ਤੋ ਮੰਗ ਕੀਤੀ ਹੈ ਕਿ ਬਾਜਾਖਾਨਾ ਟੀ ਪੁਆਇੰਟ ਤੋਂ ਰਜਵਾਹੇ ਦੇ ਨਾਲ ਨਾਲ ਸੰਘੇੜਾ ਪਿੰਡ ਤੱਕ ਜਾਂਦੀ ਸੜਕ ਦਾ ਨਾਮ “ਬਾਬਾ ਕਾਲਾ ਮਹਿਰ ਬਾਈਪਾਸ“ ਰੱਖਿਆ ਜਾਵੇ। ਇਹ ਮੰਗ ਕਰਦਿਆਂ ਜ਼ਿਲਾ ਯੋਜਨਾ ਬੋਰਡ ਬਰਨਾਲਾ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ ਨੇ ਕਿਹਾ ਹੈ ਕਿ ਆਮ ਤੌਰ ‘ਤੇ ਇਸ ਸੜਕ ਨੂੰ ‘ਸੰਘੇੜਾ ਬਾਈਪਾਸ‘ ਹੀ ਕਿਹਾ ਜਾਂਦਾ ਹੈ, ਜਦਕਿ ਆਈਟੀਆਈ ਤੋਂ ਸੰਘੇੜਾ ਪਿੰਡ ਤੱਕ ਜਾਂਦੀ ਸੜਕ ਦਾ ਨਾਮ ਵੀ ‘ਸੰਘੇੜਾ ਬਾਈਪਾਸ‘ ਹੈ। ਇਸ ਲਈ ਬਾਹਰੋਂ ਆਏ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਖਾਸ ਕਰਕੇ ਬਾਹਰੋਂ ਆਏ ਟਰੱਕ ਵਾਲਿਆਂ ਅਤੇ ਹੋਰ ਟਰਾਂਸਪੋਰਟਰਾਂ ਨੂੰ ਐਡਰੈਸ ਲੱਭਣ ਵਿੱਚ ਭਾਰੀ ਪ੍ਰੇਸ਼ਾਨੀ ਹੁੰਦੀ ਹੈ। ਉਨਾਂ ਕਿਹਾ ਕਿ ਬਾਜਾਖਾਨਾ ਟੀ-ਪੁਆਇੰਟ ਤੋਂ ਸੂਏ ਦੇ ਨਾਲ-ਨਾਲ ਪਿੰਡ ਸੰਘੇੜਾ ਤੱਕ ਜਾਂਦੀ ਸੜਕ ‘ਤੇ ਬਾਬਾ ਕਾਲਾ ਮਹਿਰ ਗੁਰਦੁਆਰਾ ਸਾਹਿਬ, ਬਾਬਾ ਕਾਲਾ ਮਹਿਰ ਸਟੇਡੀਅਮ, ਬਾਬਾ ਕਾਲਾ ਮਹਿਰ ਸਕੂਟਰ/ਮੋਟਰਸਾਈਕਲ ਮਾਰਕੀਟ ਸਥਿਤ ਹੈ, ਇਸ ਲਈ ਇਸ ਸੜਕ ਦਾ ਨਾਮ “ਬਾਬਾ ਕਾਲਾ ਮਹਿਰ ਬਾਈਪਾਸ“ ਰੱਖਿਆ ਜਾਣਾ ਚਾਹੀਦਾ ਹੈ। ਉਨਾ ਦੀ ਇਸ ਮੰਗ ਦੀ ਹਿਮਾਇਤ ਬਾਬਾ ਕਾਲਾ ਮਹਿਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਸੰਧੂ, ਬਾਬਾ ਕਾਲਾ ਮਹਿਰ ਸਪੋਰਟਸ ਕਲੱਬ ਦੇ ਨੁਮਾਇੰਦੇ ਸੋਨੀ ਜਾਗਲ, ਸਾਬਕਾ ਚੇਅਰਮੈਨ ਸੁਖਮਹਿੰਦਰ ਸਿੰਘ ਸੰਧੂ, ਐਸਡੀ ਸਭਾ ਦੇ ਚੇਅਰਮੈਨ ਸ਼ਿਵਦਰਸ਼ਨ ਕੁਮਾਰ ਸਰਮਾ, ਜਨਰਲ ਸਕੱਤਰ ਸ਼ਿਵ ਸਿੰਗਲਾ, ਬਾਬਾ ਕਾਲਾ ਮਹਿਰ ਸਕੂਟਰ/ਮੋਟਰਸਾਈਕਲ ਮਾਰਕੀਟ ਦੇ ਨੁਮਾਇੰਦੇ ਤੇਜਾ ਸਿੰਘ ਵੀਨਸ, ‘ਆਪ‘ ਆਗੂ ਬਿੰਦਰ ਸਿੰਘ ਸਮੇਤ ਸੰਧੂ ਪੱਤੀ ਬਰਨਾਲਾ ਦੇ ਸਾਰੇ ਹੀ ਅਗਵਾੜਾਂ ਦੇ ਮੋਹਤਬਰ ਸੱਜਣਾਂ ਨੇ ਕਿਹਾ ਹੈ ਕਿ ਇਸ ਸੜਕ ਦਾ ਨਾਮ “ਬਾਬਾ ਕਾਲਾ ਮਹਿਰ ਬਾਈਪਾਸ ਰੱਖਣ ਨਾਲ ਜਿਥੇ ਲੋਕਾਂ ਨੂੰ ਸਹੂਲਤ ਹੋਵੇਗੀ, ਉਥੇ ਸੰਧੂ ਭਾਈਚਾਰਾ ਵੀ ਮਾਣ ਮਹਿਸੂਸ ਕਰੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
Load More
Previous Post

ਪ੍ਰੋਫੈਸਰ ਭੁੱਲਰ ਦੀ ਰਿਹਾਈ ’ਚ ਦੇਰੀ ਸੰਬੰਧੀ ਅਦਾਲਤ ਦੀ ਦਿੱਲੀ ਸਰਕਾਰ ਨੂੰ ਤਾੜਨਾ

Next Post

ਮੰਤਰੀ ਦੇ ਬਰੇਕਫਾਸਟ ਸਮਾਗਮ ’ਚ ਕਈ ਵਰਿਆਂ ਤੋਂ ਲੱਗੀ ਪ੍ਰੈਸ ਭਵਨ ਦੀ ਬਰੇਕ ਨਹੀਂ ਟੁੱਟੀ

Nirmal Pandori

Nirmal Pandori

Related Posts

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
Load More
Next Post
ਮੰਤਰੀ ਦੇ ਬਰੇਕਫਾਸਟ ਸਮਾਗਮ ’ਚ ਕਈ ਵਰਿਆਂ ਤੋਂ ਲੱਗੀ ਪ੍ਰੈਸ ਭਵਨ ਦੀ ਬਰੇਕ ਨਹੀਂ ਟੁੱਟੀ

ਮੰਤਰੀ ਦੇ ਬਰੇਕਫਾਸਟ ਸਮਾਗਮ ’ਚ ਕਈ ਵਰਿਆਂ ਤੋਂ ਲੱਗੀ ਪ੍ਰੈਸ ਭਵਨ ਦੀ ਬਰੇਕ ਨਹੀਂ ਟੁੱਟੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend