Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਈ ਜਗਸੀਰ ਸਿੰਘ ਖਾਲਸਾ ਮੁੜ ਬਣੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ

Nirmal Pandori by Nirmal Pandori
07/20/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਭਾਈ ਜਗਸੀਰ ਸਿੰਘ ਖਾਲਸਾ ਮੁੜ ਬਣੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 20 ਜੁਲਾਈ (ਨਿਰਮਲ ਸਿੰਘ ਪੰਡੋਰੀ) :

ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਭਰ ਵਿੱਚ ਸਕੂਲ ਪ੍ਰਬੰਧਕ ਕਮੇਟੀਆਂ ਦੀਆਂ ਚੋਣਾਂ ਕਰਵਾਉਣ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਦੀ ਪ੍ਰਬੰਧਕ ਕਮੇਟੀ ਦੀ ਚੋਣ ਇੰਚਾਰਜ਼ ਪਿ੍ਸੀਪਲ ਪਰਵਿੰਦਰ ਕੌਰ ਦੀ ਦੇਖ-ਰੇਖ ਹੇਠ ਗਰਾਮ ਪੰਚਾਇਤ, ਮਾਪਿਆ ਅਤੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿਚ ਸਰਬ ਸੰਮਤੀ ਨਾਲ ਕੀਤੀ ਗਈ। ਚੋਣ ਤੋਂ ਪਹਿਲਾਂ ਮੁੱਖ ਅਧਿਆਪਕ ਕੇ.ਐੱਸ.ਕਮਲ, ਅਧਿਆਪਕ ਜਸਵੀਰ ਸਿੰਘ ਨੇ ਹਾਜ਼ਰ ਲੋਕਾਂ ਨੂੰ ਸਕੂਲ ਪ੍ਰਬੰਧਕ ਕਮੇਟੀ ਦੀ ਚੋਣ ਸਬੰਧੀ ਵਿਭਾਗ ਵਲੋਂ ਤਹਿ ਕੀਤੇ ਨਿਯਮਾਂ ਅਤੇ ਸ਼ਰਤਾਂ ਤੋਂ ਵਿਸਥਾਰ ਪੂਰਵਕ ਢੰਗ ਨਾਲ ਜਾਣੂ ਕਰਵਾਇਆ। ਇਸ ਉਪਰੰਤ ਸਰਬਸੰਮਤੀ ਨਾਲ ਹੋਈ ਚੋਣ ਵਿਚ ਭਾਈ ਜਗਸੀਰ ਸਿੰਘ ਖਾਲਸਾ ਨੂੰ ਮੁੜ ਤੋਂ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ। ਉਨਾਂ ਤੋਂ ਇਲਾਵਾ ਜਗਪਾਲ ਸਿੰਘ, ਬੱਗਾ ਸਿੰਘ, ਗੁਰਮੀਤ ਸਿੰਘ, ਕੁਲਦੀਪ ਸਿੰਘ, ਰਾਜੀਆ ਖਾਨ, ਕਿਰਨਜੀਤ ਕੌਰ, ਜਸਵਿੰਦਰ ਕੌਰ, ਪੰਚ ਮਨਜੀਤ ਕੌਰ, ਸਕੂਲ ਇੰਚਾਰਜ ਪਰਵਿੰਦਰ ਕੌਰ, ਅਧਿਆਪਕ ਤੇਜਿੰਦਰਪਾਲ ਸਿੰਘ, ਵਿਦਿਆਰਥਣ ਹੁਸਨਪ੍ਰੀਤ ਕੌਰ ਨੂੰ ਕਮੇਟੀ ਦੇ ਮੈਂਬਰ ਵਜੋਂ ਚੁਣਿਆ ਗਿਆ। ਨੰਬਰਦਾਰ ਗੁਰਮੇਲ ਸਿੰਘ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਭਾਈ ਜਗਸੀਰ ਸਿੰਘ ਖਾਲਸਾ ਵੱਲੋਂ ਆਪਣੇ ਕਾਰਜਕਾਲ ਦੌਰਾਨ ਸਕੂਲ ਦੇ ਵਿਕਾਸ ਲਈ ਕਰਵਾਏ ਗਏ ਕੰਮ ਆਪਣੇ ਆਪ ਵਿੱਚ ਵੱਡੀ ਮਿਸਾਲ ਹਨ। ਉਨਾਂ ਦੀਆਂ ਸਕੂਲ ਦੀ ਬੇਹਤਰੀ ਲਈ ਭਵਿੱਖ ਦੀਆਂ ਯੋਜਨਾਵਾਂ ਨੂੰ ਦੇਖਦਿਆਂ ਇਹ ਜਿਿੰਮੇਵਾਰੀ ਮੁੜ ਤੋਂ ਸੌਂਪੀ ਗਈ ਹੈ। ਇਸ ਸਮੇਂ ਨੰਬਰਦਾਰ ਆਤਮਾ ਸਿੰਘ, ਗੁਰਦੀਪ ਸਿੰਘ ਸੋਢਾ, ਰਛਪਾਲ ਸਿੰਘ ਬੱਟੀ, ਮੋਹਿਤ ਕੁਮਾਰ ਗਰਗ, ਬੇਅੰਤ ਸਿੰਘ ਮਿੱਠੂ, ਮਨਪ੍ਰੀਤ ਸਿੰਘ ਸਰੋਏ, ਪੰਚ ਰਣਜੀਤ ਸਿੰਘ, ਕਮਲਜੀਤ ਸਿੰਘ ਮਹਿਲਕਲਾਂ, ਡਾ ਦਲਬਾਰ ਸਿੰਘ, ਬੌਬੀ ਅਰੋਡਾ, ਗੁਰਮੁਖ ਸਿੰਘ, ਦਿਲਬਰ ਖਾਨ, ਕੁਨਾਲ ਦੂਬੇ, ਤੇਜਪਾਲ ਸਿੰਘ ਮਠਾੜੂ ਆਦਿ ਤੋਂ ਇਲਾਵਾ ਵੱਡੀ ਗਿਣਤੀ ਚ ਮਾਪੇ ਅਤੇ ਪਤਵੰਤੇ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
Load More
Previous Post

ਐਸ. ਡੀ. ਕਾਲਜ ਫ਼ਰੀ ਪੁਲਿਸ ਸਿਖਲਾਈ ਕੈਂਪ ਦੇ 22 ਨੌਜਵਾਨਾਂ ਦੀ ਪੁਲਿਸ ਵਿਭਾਗ ’ਚ ਨਿਯੁਕਤੀ

Next Post

ਬਰਨਾਲਾ ’ਚ ਮੀਤ ਹੇਹਰ ਨੇ ਕੀਤੀ ਹਰਿਆਲੀ ਲਹਿਰ ਦੀ ਸ਼ੁਰੂਆਤ

Nirmal Pandori

Nirmal Pandori

Related Posts

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
Load More
Next Post
ਬਰਨਾਲਾ ’ਚ ਮੀਤ ਹੇਹਰ ਨੇ ਕੀਤੀ ਹਰਿਆਲੀ ਲਹਿਰ ਦੀ ਸ਼ੁਰੂਆਤ

ਬਰਨਾਲਾ ’ਚ ਮੀਤ ਹੇਹਰ ਨੇ ਕੀਤੀ ਹਰਿਆਲੀ ਲਹਿਰ ਦੀ ਸ਼ੁਰੂਆਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend