Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਾਣੀ ਸੰਬੰਧੀ ਸਮੱਸਿਆਵਾਂ ਵੱਲ ਸਰਕਾਰ ਫੌਰੀ ਤੌਰ ’ਤੇ ਗ਼ੌਰ ਕਰੇ : ਜੋਗਿੰਦਰ ਸਿੰਘ ਉਗਰਾਹਾਂ

Nirmal Pandori by Nirmal Pandori
07/22/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪਾਣੀ ਸੰਬੰਧੀ ਸਮੱਸਿਆਵਾਂ ਵੱਲ ਸਰਕਾਰ ਫੌਰੀ ਤੌਰ ’ਤੇ ਗ਼ੌਰ ਕਰੇ : ਜੋਗਿੰਦਰ ਸਿੰਘ ਉਗਰਾਹਾਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਟਰਾਈਡੈਂਟ ਸਾਹਮਣੇ ‘ਪਾਣੀ ਬਚਾਓ ਖੇਤੀ ਬਚਾਓ“ ਮੋਰਚਾ ਦੂਜੇ ਦਿਨ ਵੀ ਜਾਰੀ

ਬਰਨਾਲਾ 22 ਜੁਲਾਈ (ਨਿਰਮਲ ਸਿੰਘ ਪੰਡੋਰੀ) :

ਬੀਕੇਯੂ ਏਕਤਾ ਉਗਰਾਹਾਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਟਰਾਈਡੈਂਟ ਫੈਕਟਰੀ ਧੌਲਾ (ਬਰਨਾਲਾ) ਦੇ ਸਾਹਮਣੇ ‘ਪਾਣੀ ਬਚਾਓ ਖੇਤੀ ਬਚਾਓ“ ਸੰਬੰਧੀ ਲਗਾਏ ਪੰਜ ਰੋਜ਼ਾ ਮੋਰਚੇ ਦੇ ਦੂਜੇ ਦਿਨ ਕਿਸਾਨ ਮਰਦ-ਔਰਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ । ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਧਰਤੀ ਹੇਠਲੇ ਅਤੇ ਨਹਿਰਾਂ ਦੇ ਜ਼ਹਿਰੀਲੇ ਹੋ ਰਹੇ ਪਾਣੀ ਲਈ ਕਿਸਾਨਾਂ ਨੂੰ ਹੀ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਹ ਦੋਸ਼ ਵੀ ਕਿਸਾਨਾਂ ਸਿਰ ਹੀ ਮੜਿਆ ਜਾ ਰਿਹਾ ਹੈ ਕਿ ਕਿਸਾਨ ਲਗਾਤਾਰ ਕਣਕ ਝੋਨੇ ਦੀ ਖੇਤੀ ਕਾਰਨ ਧਰਤੀ ਹੇਠੋਂ ਪਾਣੀ ਕੱਢ ਰਹੇ ਹਨ ਅਤੇ ਜ਼ਿਆਦਾ ਰਸਾਇਣਕ ਖਾਦਾਂ ਵਰਤ ਕੇ ਪਾਣੀ ਜ਼ਹਿਰੀਲਾ ਕਰ ਰਹੇ ਹਨ। ਉਨਾਂ ਕਿਹਾ ਕਿ ਇਸ ਪੱਖ ਨੂੰ ਜਾਣ ਬੁੱਝ ਕੇ ਅੱਖੋ ਪਰੋਖੇ ਕੀਤਾ ਜਾ ਰਿਹਾ ਹੈ ਕਿ ਕੌਮੀ ਬਹੁਕੌਮੀ ਸਰਮਾਏਦਾਰਾਂ ਕੰਪਨੀਆਂ ਦੀਆਂ ਸਨਅਤਾਂ ਵੱਲੋਂ ਲਗਾਤਾਰ ਪਾਣੀ ਨੂੰ ਪ੍ਰਦੂਸ਼ਿਤ ਕਰ ਕੇ ਧਰਤੀ ਹੇਠਾਂ ਅਤੇ ਦਰਿਆਵਾਂ ਵਿੱਚ ਸੁੱਟਿਆ ਜਾ ਰਿਹਾ ਹੈ, ਜਿਨਾਂ ਤੇ ਸਰਕਾਰ ਜਾਂ ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨਾਂ ਕਿਹਾ ਕਿ ਇਸ ਰਾਹੀਂ ਕੰਪਨੀਆਂ ਨੂੰ ਦੂਹਰੇ ਤੀਹਰੇ ਮੁਨਾਫ਼ੇ ਹੋ ਰਹੇ ਹਨ । ਉਗਰਾਹਾਂ ਨੇ ਮੰਗ ਕੀਤੀ ਕਿ ਬਰਸਾਤੀ ਪਾਣੀ ਨੂੰ ਖੇਤੀ ਲਈ ਅਤੇ ਸੋਧ ਕੇ ਧਰਤੀ ਵਿੱਚ ਰੀਚਾਰਜ ਕਰਨ ਦਾ ਪ੍ਰਬੰਧ ਕੀਤਾ ਜਾਵੇ, ਪਾਣੀ ਨੂੰ ਪ੍ਰਦੂਸ਼ਿਤ ਅਤੇ ਜ਼ਹਿਰੀਲਾ ਕਰਨ ਵਾਲੀਆਂ ਫੈਕਟਰੀਆਂ ਖਿਲਾਫ਼ ਸਖ਼ਤ ਕਾਨੂੰਨ ਬਣਾ ਕੇ ਕਾਰਵਾਈ ਕੀਤੀ ਜਾਵੇ ਅਤੇ ਪਾਣੀ ਦੀ ਸਮੱਸਿਆ ਨਾਲ ਸੰਬੰਧਿਤ ਲੋਕਾਂ ਦੀਆਂ ਮੰਗਾਂ ਵੱਲ ਸਰਕਾਰ ਫੌਰੀ ਤੌਰ ’ਤੇ ਗੌਂਰ ਕਰੇ । ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸਰਕਾਰਾਂ ਤੋਂ ਇਨਾਂ ਮੰਗਾਂ ਦੇ ਹੱਲ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਜਗਸੀਰ ਸਿੰਘ ਦੋਦੜਾ, ਭਗਤ ਸਿੰਘ ਛੰਨਾ, ਪਰਮਜੀਤ ਕੌਰ ਪਿੱਥੋ,,ਕਮਲਜੀਤ ਕੌਰ ਨੇ ਵੀ ਸੰਬੋਧਨ ਕੀਤਾ ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Previous Post

ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਗੱਡੀ ਸਮੇਤ ਨਹਿਰ ‘ਚੋਂ ਮਿਲੀਆਂ

Next Post

30 ਸਾਲਾਂ ਬਾਅਦ ਤਿੰਨ ਪੁਲਿਸ ਅਫ਼ਸਰਾਂ ਨੂੰ ਕੀਤੀ ਤਿੰਨ-ਤਿੰਨ ਸਾਲ ਦੀ ਸਜ਼ਾ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
30 ਸਾਲਾਂ ਬਾਅਦ ਤਿੰਨ ਪੁਲਿਸ ਅਫ਼ਸਰਾਂ ਨੂੰ ਕੀਤੀ ਤਿੰਨ-ਤਿੰਨ ਸਾਲ ਦੀ ਸਜ਼ਾ

30 ਸਾਲਾਂ ਬਾਅਦ ਤਿੰਨ ਪੁਲਿਸ ਅਫ਼ਸਰਾਂ ਨੂੰ ਕੀਤੀ ਤਿੰਨ-ਤਿੰਨ ਸਾਲ ਦੀ ਸਜ਼ਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend