Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੰਪਿਊਟਰ ਅਧਿਆਪਕਾਂ ਨੇ ਮਾਨ ਸਰਕਾਰ ਨੂੰ ਸੰਘਰਸ਼ ਦੀ ਦਿੱਤੀ ਚਿਤਾਵਨੀ

Nirmal Pandori by Nirmal Pandori
07/28/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਕੰਪਿਊਟਰ ਅਧਿਆਪਕਾਂ ਨੇ ਮਾਨ ਸਰਕਾਰ ਨੂੰ ਸੰਘਰਸ਼ ਦੀ ਦਿੱਤੀ ਚਿਤਾਵਨੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 28 ਜੁਲਾਈ (ਨਿਰਮਲ ਸਿੰਘ ਪੰਡੋਰੀ) :-

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਪ੍ਰਦੀਪ ਕੁਮਾਰ ਅਤੇ ਸੂਬਾ ਮੀਤ ਪ੍ਰਧਾਨ ਸਿਕੰਦਰ ਸਿੰਘ ਦੀ ਅਗਵਾਈ ਵਿੱਚ ਇੱਕ ਵਫਦ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮਿਲਿਆ। ਸੂਬਾ ਮੀਤ ਪ੍ਰਧਾਨ ਸਿਕੰਦਰ ਸਿੰਘ ਨੇ ਦੱਸਿਆ ਕਿ ਪਿਛਲੇ 17 ਸਾਲਾਂ ਤੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਰਹੇ ਕੰਪਿਊਟਰ ਅਧਿਆਪਕਾਂ ਦਾ ਅੱਜ ਵੀ ਸ਼ੋਸ਼ਣ ਜਾਰੀ ਹੈ। ਸਾਲ 2005 ਤੋਂ ਕਾਗਰਸ ਸਰਕਾਰ ਨੇ ਅਪਣੇ ਕਾਰਜਕਾਲ ਦੌਰਾਨ ਨਿਗੁਣੀ ਤਨਖਾਹ ’ਤੇ ਕੰਮ ਲਿਆ। ਜੁਲਾਈ 2011 ਵਿੱਚ ਅਕਾਲੀ ਸਰਕਾਰ ਨੇ ਬੇਸ਼ੱਕ ਰਾਜਪਾਲ ਪੰਜਾਬ ਦੇ ਹੁਕਮਾਂ ਸਹਿਤ ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਕੀਤਾ ਪਰ ਰੈਗੂਲਰ ਮੁਲਾਜ਼ਮਾਂ ਵਾਲੀਆ ਹਰ ਸਹੂਲਤਾਂ ਤੋਂ ਵਾਂਝਾ ਰੱਖਿਆ ਗਿਆ । ਸਾਲ 2017 ਤੋਂ 2022 ਤੱਕ ਪੰਜਾਬ ਦੀ ਕਾਂਗਰਸ ਸਰਕਾਰ ਨੇ ਰੱਜ ਕੇ ਕੰਪਿਊਟਰ ਅਧਿਆਪਕਾਂ ਦਾ ਸੋਸ਼ਣ ਕੀਤਾ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਦੇ 2011 ਦੇ ਰੈਗੂਲਰ ਨੋਟੀਫਿਕੇਸ਼ਨ ਨੂੰ ਇੰਨਬਿੰਨ ਲਾਗੂ ਨਹੀਂ ਕਰਦੀ ਅਤੇ ਪੇ-ਕਮਿਸ਼ਨ ਦੀ ਫਾਈਲ ’ਤੇ ਲੱਗੀ ਰੋਕ ਨਹੀਂ ਹਟਾਉਂਦੀ ਤਾਂ ਕੰਪਿਊਟਰ ਅਧਿਆਪਕਾਂ ਨੂੰ ਮੁੜ ਸੰਘਰਸ਼ ਦਾ ਰਾਹ ਫੜਨਾ ਪਵੇਗਾ। ਇਸ ਮੌਕੇ ਅਵਤਾਰ ਸਿੰਘ ਕੁਤਬਾ, ਜਤਿੰਦਰ ਕੁਮਾਰ, ਨਿਰਭੈ ਸਿੰਘ, ਅਵਤਾਰ ਸਿੰਘ ਤਪਾ, ਭੁਪਿੰਦਰ ਸਿੰਘ, ਗੁਰਬਿੰਦਰ ਸਿੰਘ, ਜਸਵੰਤ ਸਿੰਘ, ਰਾਧੇ ਸ਼ਿਆਮ, ਜਸਵੀਰ ਸਿੰਘ, ਗੌਰਵ ਕੁਮਾਰ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਵਿਪੁਲ ਕੁਮਾਰ, ਜਸਵਿੰਦਰ ਸਿੰਘ, ਕਿਰਨਦੀਪ ਸਿੰਘ ਆਦਿ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Previous Post

ਹਸਪਤਾਲ ’ਚ ਦੋ ਔਰਤਾਂ ਦੀ ਜ਼ਬਰਦਸਤ ਝੜਪ, ਵੀਡੀਓ ਵਾਇਰਲ

Next Post

ਚੰਡੀਗੜ੍ਹ ‘ਚ ਔਰਤਾਂ ਲਈ ਨਵੇਂ ਟ੍ਰੈਫਿਕ ਨਿਯਮ ਲਾਗੂ ਹੋਣਗੇ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਚੰਡੀਗੜ੍ਹ ‘ਚ ਔਰਤਾਂ ਲਈ ਨਵੇਂ ਟ੍ਰੈਫਿਕ ਨਿਯਮ ਲਾਗੂ ਹੋਣਗੇ

ਚੰਡੀਗੜ੍ਹ 'ਚ ਔਰਤਾਂ ਲਈ ਨਵੇਂ ਟ੍ਰੈਫਿਕ ਨਿਯਮ ਲਾਗੂ ਹੋਣਗੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend