Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੱਪੜੇ ਦੇ ਥੈਲੇ ਬਨਾਮ ਪੋਲੀਥੀਨ : ਜਾਗਰੂਕਤਾ ਦੀ ਸ਼ਲਾਘਾਯੋਗ ਮਿਸਾਲ

Nirmal Pandori by Nirmal Pandori
07/30/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਕੱਪੜੇ ਦੇ ਥੈਲੇ ਬਨਾਮ ਪੋਲੀਥੀਨ :  ਜਾਗਰੂਕਤਾ ਦੀ ਸ਼ਲਾਘਾਯੋਗ ਮਿਸਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਗਾਂਧੀ ਆਰੀਆ ਹਾਈ ਸਕੂਲ ਵੱਲੋਂ ਵੰਡੇ ਜਾਣਗੇ ਕੱਪੜੇ ਦੇ ਥੈਲੇ

ਬਰਨਾਲਾ, 30 ਜੁਲਾਈ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਸਰਕਾਰ ਦੀ ਪਲਾਸਟਿਕ ਵਿਰੋਧੀ ਮੁਹਿੰਮ ’ਚ ਵਡਮੁੱਲਾ ਯੋਗਦਾਨ ਪਾਉਂਦੇ ਹੋਏ ਸ਼ਹਿਰ ਦੇ ਗਾਂਧੀ ਆਰੀਆ ਹਾਈ ਸਕੂਲ ਦੀ ਮੈਨੇਜਮੈਟ ਨੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਸਕੂਲ ਵੱਲੋਂ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਸੰਬੰਧੀ ਪ੍ਰੇਰਿਤ ਕਰਨ ਲਈ ਸਕੂਲ ਦੇ ਸ੍ਰੀਮਤੀ ਸ਼ੀਲਾ ਰਾਣੀ ਸਿਲਾਈ ਸੈਂਟਰ ’ਚ ਕੱਪੜੇ ਦੇ ਥੈਲੇ ਤਿਆਰ ਕੀਤੇ ਗਏ ਹਨ, ਜੋ ਸ਼ਹਿਰ ’ਚ ਰੇਹੜੀਆਂ ਵਾਲਿਆਂ ਨੂੰ ਵੰਡੇ ਜਾਣਗੇ। ਮੈਨੇਜਮੈਟ ਕਮੇਟੀ ਅਤੇ ਸ਼ਹਿਰ ਦੀਆਂ ਸਮਾਜਸੇਵੀ ਹਸਤੀਆਂ ਵੱਲੋਂ ਕੱਪੜੇ ਦੇ ਇਹ ਥੈਲੇ ਰਿਲੀਜ਼ ਕੀਤੇ ਗਏ । ਸਕੂਲ ਦੀ ਇਸ ਮੁਹਿੰਮ ਬਾਰੇ ਦੱਸਦੇ ਹੋਏ ਪ੍ਰਿੰਸੀਪਲ ਰਾਜਮਹਿੰਦਰ ਨੇ ਕਿਹਾ ਕਿ ਸਰਕਾਰ ਦੀ ਪੋਲੀਥੀਨ ਵਿਰੋਧੀ ਮੁਹਿੰਮ ਨੂੰ ਸਫਲ ਕਰਨ ਵਜੋ ਕੱਪੜੇ ਦੇ ਥੈਲੇ ਤਿਆਰ ਕਰਕੇ ਵੰਡੇ ਜਾਣਗੇ। ਉਨਾਂ ਕਿਹਾ ਕਿ ਸ਼ਹਿਰ ਦੇ ਦਾਨੀ ਪੁਰਸ਼ਾਂ ਦੇ ਸਹਿਯੋਗ ਨਾਲ ਇਹ ਮੁਹਿੰਮ ਜਦੋ ਤੱਕ ਸੰਭਵ ਹੋਵੇਗੀ , ਚਾਲੂ ਰੱਖੀ ਜਾਵੇਗੀ। ਇਸ ਮੌਕੇ ਮਾਸਟਰ ਸਤਪਾਲ ਲੁਧਿਆਣਾ, ਅਸ਼ੋਕ ਕੁਮਾਰ ਗਰਗ ਗਰੀਨ ਐਵੇਨਿਊ ਨੇ ਵਿਸ਼ੇਸ ਤੌਰ ’ਤੇ ਹਾਜ਼ਰੀ ਲਗਵਾਈ। ਇਸ ਮੌਕੇ ਸੰਜੀਵ ਸ਼ੋਰੀ, ਕੇਵਲ ਜਿੰਦਲ, ਸੁਖਮਹਿੰਦਰ ਸਿੰਘ ਸੰਧੂ , ਜੇਈ ਨਗਰ ਕੌਂਸਲ ਸਲੀਮ, ਰਾਜਿੰਦਰ ਚੌਧਰੀ, ਮੋਤੀ ਗਰਗ,ਰਿਸ਼ਬ ਜੈਨ, ਰਾਜੇਸ਼ ਕੁਮਾਰ ਮੱਪਾ, ਯਸਪਾਲ ਗਰਗ, ਰਾਜ ਕੁਮਾਰ, ਨਰੇਸ ਬਾਂਸਲ, ਡਾ. ਤਜਿੰਦਰ ਕੁਮਾਰ, ਭਾਰਤ ਮਿੱਤਲ ਘੋਨਾ, ਚਰਨਜੀਤ ਸ਼ਰਮਾ, ਪ੍ਰਵੀਨ ਕੁਮਾਰ, ਸੁਖਬੀਰ ਸਿੰਘ ਤੇ ਹਰੀਸ਼ ਕੁਮਾਰ ਵੀ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

Load More
Previous Post

ਸਿਹਤ ਮੰਤਰੀ ਵੱਲੋਂ ਡਾਕਟਰਾਂ ਦੇ ਲਗਾਇਆ ਜਾ ਰਿਹਾ ਸਖ਼ਤੀ ਦਾ ਟੀਕਾ ਕਰ ਰਿਹਾ ਹੈ ਰੀਐਕਸ਼ਨ

Next Post

ਭਗਤ ਮੋਹਨ ਲਾਲ ਸੇਵਾ ਸੰਮਤੀ ਵੱਲੋਂ 2 ਅਗਸਤ ਨੂੰ ਹੋਵੇਗਾ ਧਾਰਮਿਕ ਸਮਾਗਮ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Next Post
ਭਗਤ ਮੋਹਨ ਲਾਲ ਸੇਵਾ ਸੰਮਤੀ ਵੱਲੋਂ 2 ਅਗਸਤ ਨੂੰ ਹੋਵੇਗਾ ਧਾਰਮਿਕ ਸਮਾਗਮ

ਭਗਤ ਮੋਹਨ ਲਾਲ ਸੇਵਾ ਸੰਮਤੀ ਵੱਲੋਂ 2 ਅਗਸਤ ਨੂੰ ਹੋਵੇਗਾ ਧਾਰਮਿਕ ਸਮਾਗਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend