Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਗਤ ਮੋਹਨ ਲਾਲ ਸੇਵਾ ਸੰਮਤੀ ਵੱਲੋਂ 2 ਅਗਸਤ ਨੂੰ ਹੋਵੇਗਾ ਧਾਰਮਿਕ ਸਮਾਗਮ

Nirmal Pandori by Nirmal Pandori
08/01/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਭਗਤ ਮੋਹਨ ਲਾਲ ਸੇਵਾ ਸੰਮਤੀ ਵੱਲੋਂ 2 ਅਗਸਤ ਨੂੰ ਹੋਵੇਗਾ ਧਾਰਮਿਕ ਸਮਾਗਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 01 ਅਗਸਤ (ਨਿਰਮਲ ਸਿੰਘ ਪੰਡੋਰੀ) :–

ਪ੍ਰਸਿੱਧ ਸਮਾਜਸੇਵੀ ਸੰਸਥਾ ਭਗਤ ਮੋਹਨ ਲਾਲ ਸੇਵਾ ਸੰਮਤੀ ਵੱਲੋਂ 2 ਅਗਸਤ ਮੰਗਲਵਾਰ ਰਾਮ ਬਾਗ ਵਿਖੇ ਹਰੀਰਾਮ ਸੰਕੀਰਤਨ ਅਤੇ ਖੁੱਲੇ ਭੰਡਾਰੇ ਦਾ ਆਯੋਜਨ ਕੀਤਾ ਜਾਵੇਗਾ। ਜਾਣਕਾਰੀ ਦਿੰਦੇ ਹੋਏ ਸੰਮਤੀ ਦੇ ਪ੍ਰਧਾਨ ਭਾਰਤ ਮੋਦੀ ਨੇ ਦੱਸਿਆ ਕਿ ਸੇਵਾ ਸੰਮਤੀ ਲਈ ਦਿਲ ਖੋਲ ਕੇ ਦਾਨ ਦੇਣ ਵਾਲੇ ਲਾਲਾ ਅਮਰਨਾਥ ਬਾਂਸਲ ਦੀ ਦੂਜੀ ਬਰਸੀ ’ਤੇ ਇਹ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਬਾਂਸਲ ਪਰਿਵਾਰ ਵੱਲੋਂ ਬਣੇ ਸ਼ਿਵ ਭੋਲੇ ਅਤੇ ਬਾਲਾ ਜੀ ਦੇ ਗੇਟ ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਹ ਸਮਾਗਮ ਸਵੇਰੇ 8 ਵਜੇ ਹਵਨ ਪੂਜਾ ਨਾਲ ਸ਼ੁਰੂ ਹੋਵੇਗਾ, 10 ਵਜੇ ਮੰਦਰਾਂ ਦੇ ਗੇਟ ਦਾ ਉਦਘਾਟਨ ਅਤੇ ਇਸ ਤੋਂ ਬਾਅਦ ਸਾਂਤੀ ਹਾਲ ਰਾਮ ਬਾਗ ਵਿਖੇ ਸਰਧਾਂਜਲੀ ਸਮਾਗਮ ਤੇ ਹਰੀਰਾਮ ਸੰਕੀਰਤਨ ਹੋਵੇਗਾ ਜਿਸ ਵਿੱਚ ਸੰਤ ਮਹਾਂਪੁਰਸ਼ ਪ੍ਰਵਚਨ ਕਰਨਗੇ। ਦੁਪਹਿਰ 12 ਵਜੇ ਤੋਂ ਬਾਅਦ ਖੁੱਲਾ ਭੰਡਾਰਾ ਵਰਤਾਇਆ ਜਾਵੇਗਾ। ਇਸ ਮੌਕੇ ਭਗਤ ਮੋਹਨ ਲਾਲ ਸੰਮਤੀ ਦੇ ਸੈਕਟਰੀ ਕਮਲ ਕੁਮਾਰ ਜਿੰਦਲ, ਜੁਆਇੰਟ ਸੈਕਟਰੀ ਲਾਜਪਤ ਰਾਏ ਚੋਪੜਾ, ਮੀਤ ਪ੍ਰਧਾਨ ਬੀਰਬਲ ਦਾਸ ਅਤੇ ਵਿਨੋਦ ਕਾਂਸਲ, ਨਰਿੰਦਰ ਚੋਪੜਾ, ਪਰਦੀਪ ਕੁਮਾਰ, ਬੱਬਲੂ ਜਿਊਲਰ, ਰਾਜਿੰਦਰ ਗਾਰਗੀ, ਹੇਮੰਤ ਰਾਜੂ, ਤਰਲੋਕੀ ਨਾਥ, ਜਗਸੀਰ ਸਿੰਘ ਸੰਧੂ ਮੈਂਬਰ ਆਦਿ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

Load More
Previous Post

ਕੱਪੜੇ ਦੇ ਥੈਲੇ ਬਨਾਮ ਪੋਲੀਥੀਨ : ਜਾਗਰੂਕਤਾ ਦੀ ਸ਼ਲਾਘਾਯੋਗ ਮਿਸਾਲ

Next Post

ਵੋਟਰ ਸੂਚੀ ਨਾਲ ਆਧਾਰ ਨੰਬਰ ਜੋੜਨ ਦੀ ਪ੍ਰਕਿਰਿਆ ਸ਼ੁਰੂ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Next Post
ਵੋਟਰ ਸੂਚੀ ਨਾਲ ਆਧਾਰ ਨੰਬਰ ਜੋੜਨ ਦੀ ਪ੍ਰਕਿਰਿਆ ਸ਼ੁਰੂ

ਵੋਟਰ ਸੂਚੀ ਨਾਲ ਆਧਾਰ ਨੰਬਰ ਜੋੜਨ ਦੀ ਪ੍ਰਕਿਰਿਆ ਸ਼ੁਰੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend