Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਹਤ ਵਿਭਾਗ ਵੱਲੋਂ ਦਿਲ ਦੀ ਬਿਮਾਰੀ ਵਾਲੇ 12 ਬੱਚਿਆਂ ਦਾ ਸਫਲ ਅਪਰੇਸ਼ਨ

Nirmal Pandori by Nirmal Pandori
08/03/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਿਹਤ ਵਿਭਾਗ ਵੱਲੋਂ ਦਿਲ ਦੀ ਬਿਮਾਰੀ ਵਾਲੇ 12 ਬੱਚਿਆਂ ਦਾ ਸਫਲ ਅਪਰੇਸ਼ਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 3 ਅਗਸਤ (ਨਿਰਮਲ ਸਿੰਘ ਪੰਡੋਰੀ) :

ਸਿਹਤ ਵਿਭਾਗ ਬਰਨਾਲਾ ਵੱਲੋਂ ਰਾਸ਼ਟਰੀ ਬਾਲ ਸਵਾਸਥ ਸਕੀਮ ਅਧੀਨ ਸਾਲ 2022 ਵਿੱਚ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਜਮਾਂਦਰੂ ਦਿਲ ਦੀ ਬਿਮਾਰੀ (ਦਿਲ ਵਿੱਚ ਸੁਰਾਖ) ਤੋਂ ਪੀੜਤ ਕੁੱਲ 12 ਬੱਚਿਆਂ ਦਾ ਸਫਲ ਅਪ੍ਰੇਸ਼ਨ ਬਿਲਕੁਲ ਮੁਫਤ ਕੀਤਾ ਗਿਆ। ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਚੰਗੀ ਸਿਹਤ ਲਈ ਵਚਨਬੱਧਤਾ ਪ੍ਰਗਟਾਉਦਿਆਂ ਜਨਵਰੀ 2022 ਤੋਂ ਜੁਲਾਈ 2022 ਤੱਕ ਉਨਾਂ 12 ਬੱਚਿਆਂ ਦੀ ਪਛਾਣ ਕਰਕੇ ਬਿਲਕੁਲ ਮੁਫਤ ਇਲਾਜ ਕਰਵਾਇਆ ਗਿਆ, ਜੋ ਬੱਚੇ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦੱਸਿਆ ਕਿ ਸਿਹਤ ਬਲਾਕ ਧਨੌਲਾ ਤੋਂ 4 ਬੱਚੇ, ਸਿਹਤ ਬਲਾਕ ਤਪਾ ਤੋਂ 3 ਬੱਚੇ, ਸਿਹਤ ਬਲਾਕ ਮਹਿਲ ਕਲਾਂ ਤੋਂ 3 ਬੱਚੇ ਅਤੇ ਅਰਬਨ ਬਰਨਾਲਾ ਸਿਹਤ ਬਲਾਕ ਤੋਂ 2 ਬੱਚਿਆਂ ਦੇ ਦਿਲ ਦੇ ਸਫਲ ਆਪ੍ਰੇਸ਼ਨ ਮੁਫਤ ਕੀਤੇ ਗਏ। ਡਾ. ਔਲਖ ਨੇ ਦੱਸਿਆ ਕਿ ਇਸ ਵਿੱਚੋਂ 11 ਦਿਲ ਦੀਆਂ ਸਰਜਰੀਆਂ ਫੋਰਟਿਸ ਹਸਪਤਾਲ ਮੁਹਾਲੀ ਅਤੇ 1 ਦਿਲ ਦੀ ਸਰਜਰੀ ਡੀ.ਐਮ.ਸੀ. ਲੁਧਿਆਣਾ ਵਿਖੇ ਆਰਬੀਐਸਕੇ ਸਿਹਤ ਸਹੂਲਤ ਅਧੀਨ ਬਿਲਕੁਲ ਮੁਫਤ ਕਰਵਾਈ ਗਈ ਹੈ। ਉਨਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਨਮੇ ਬੱਚੇ, ਆਂਗਣਵਾੜੀ ਵਿੱਚ ਰਜਿਸਟਰਡ ਬੱਚਿਆਂ, ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਪੜਦੇ ਪਹਿਲੀ ਤੋਂ ਬਾਰਵੀਂ ਜਮਾਤ (18 ਸਾਲ ਤੱਕ) ਦੇ ਬੱਚਿਆਂ ਦਾ ਮੋਬਾਈਲ ਹੈਲਥ ਟੀਮਾਂ ਦੁਆਰਾ ਮੁਆਇਨਾ ਕੀਤਾ ਜਾਂਦਾ ਹੈ ਤੇ ਰੈਫਰ ਕੀਤੇ ਗਏ ਬੱਚਿਆਂ ਦੀਆਂ 30 ਜਮਾਂਦਰੂ ਬਿਮਾਰੀਆਂ ਦਾ ਇਲਾਜ ਪੰਜਾਬ ਰਾਜ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਕਮਿਉਨਟੀ ਹੈਲਥ ਸੈਂਟਰਾਂ, ਸਬ ਡਵੀਜ਼ਨਲ ਤੇ ਜ਼ਿਲਾ ਹਸਪਤਾਲਾਂ, ਸਰਕਾਰੀ ਮੈਡੀਕਲ ਕਾਲਜ ਅੰਮਿ੍ਤਸਰ, ਫਰੀਦਕੋਟ, ਪਟਿਆਲਾ ਅਤੇ ਪੀਜੀਆਈ ਚੰਡੀਗੜ ਅਤੇ ਦਿਲ ਦੀਆਂ ਬਿਮਾਰੀਆਂ ਨਾਲ ਪੀੜਤ ਬੱਚਿਆਂ ਦਾ ਇਲਾਜ ਪੀ.ਜੀ.ਆਈ. ਚੰਡੀਗੜ, ਡੀਐਮਸੀ/ਸੀਐਮਸੀ ਲੁਧਿਆਣਾ, ਫੋਰਟਿਸ ਅਤੇ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਐਸਏਐਸ ਨਗਰ (ਮੁਹਾਲੀ) ’ਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਡਾ. ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਇਸ ਸਕੀਮ ਅਧੀਨ ਬੱਚਿਆਂ ਦੇ ਕੀਤੇ ਜਾਂਦੇ ਚੈਕਅੱਪ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ, ਸਿੱਖਿਆ ਵਿਭਾਗ, ਆਂਗਣਵਾੜੀ ਵਿਭਾਗ ਨਾਲ ਤਾਲਮੇਲ ਕੀਤਾ ਜਾਂਦਾ ਹੈ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਬੱਚਿਆਂ ਦਾ ਇਲਾਜ ਕੀਤਾ ਜਾ ਸਕੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Previous Post

ਲੱਖੀ ਕਾਲੋਨੀ ਦੇ ਵਾਸੀਆਂ ਨੇ ਕੀਤਾ ਮੀਤ ਹੇਹਰ ਦਾ ਨਿੱਘਾ ਸਵਾਗਤ

Next Post

ਵਿਧਾਇਕ ਦੇ ਪੀਏ ਨੇ ਥਾਣੇਦਾਰ ਤੋਂ ਮੰਗੀ ਰਿਸ਼ਵਤ,ਥਾਣੇਦਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਕੀਤੀ ਸ਼ਿਕਾਇਤ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਵਿਧਾਇਕ ਦੇ ਪੀਏ ਨੇ ਥਾਣੇਦਾਰ ਤੋਂ ਮੰਗੀ ਰਿਸ਼ਵਤ,ਥਾਣੇਦਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਕੀਤੀ ਸ਼ਿਕਾਇਤ

ਵਿਧਾਇਕ ਦੇ ਪੀਏ ਨੇ ਥਾਣੇਦਾਰ ਤੋਂ ਮੰਗੀ ਰਿਸ਼ਵਤ,ਥਾਣੇਦਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਕੀਤੀ ਸ਼ਿਕਾਇਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend