Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਮਲਾ ਗੜਬੜ : ਪ੍ਰਾਈਵੇਟ ਬੱਸ ਓਪਰੇਟਰ ਲਗਾਉਣਗੇ ਆਪਣੀਆਂ ਬੱਸਾਂ ਨੂੰ ਅੱਗ

Nirmal Pandori by Nirmal Pandori
08/06/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮਾਮਲਾ ਗੜਬੜ : ਪ੍ਰਾਈਵੇਟ ਬੱਸ ਓਪਰੇਟਰ ਲਗਾਉਣਗੇ ਆਪਣੀਆਂ ਬੱਸਾਂ ਨੂੰ ਅੱਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਔਰਤਾਂ ਨੂੰ ਮੁਫ਼ਤ ਸਫਰ ਦੀ ਸਹੂਲਤ ਬੰਦ ਕਰਨ ਸਮੇਤ ਹੋਰ ਵੀ ਹਨ ਮੰਗਾਂ

ਬਰਨਾਲਾ, 06 ਅਗਸਤ (ਨਿਰਮਲ ਸਿੰਘ ਪੰਡੋਰੀ) :-

ਪੰਜਾਬ ਦੇ ਪ੍ਰਾਈਵੇਟ ਬੱਸ ਓਪਰੇਟਰਾਂ ਨੇ ਸੂਬਾ ਸਰਕਾਰ ਖਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਬੀਤੇ ਕੱਲ ਲੁਧਿਆਣਾ ਵਿਖੇ ਇੱਕ ਵੱਡਾ ਇਕੱਠ ਕਰਕੇ ਪ੍ਰਾਈਵੇਟ ਬੱਸ ਓਪਰੇਟਰਾਂ ਨੇ 9 ਅਗਸਤ ਨੂੰ ਆਪਣੀਆਂ ਬੱਸਾਂ ’ਤੇ ਕਾਲੇ ਝੰਡੇ ਲਗਾ ਕੇ ਚੱਕਾ ਜਾਮ ਕਰਨ ਅਤੇ 14 ਅਗਸਤ ਨੂੰ ਰੋਸ ਵਜੋਂ ਇੱਕ ਬੱਸ ਨੂੰ ਅੱਗ ਲਗਾਉਣ ਦਾ ਐਲਾਨ ਕੀਤਾ ਹੈ। ਪ੍ਰਾਈਵੇਟ ਬੱਸ ਓਪਰੇਟਰਾਂ ਨੇ ਸੂਬਾ ਸਰਕਾਰ ਦੀਆਂ ਪ੍ਰਾਈਵੇਟ ਟਰਾਂਸਪੋਰਟ ਸੰਬੰਧੀ ਮਾੜੀਆਂ ਨੀਤੀਆਂ ਦੇ ਰੋਸ ਵਜੋਂ ਮੁੱਖ ਮੰਤਰੀ ਪੰਜਾਬ ਨੂੰ ਬੱਸਾਂ ਦੀਆ ਚਾਬੀਆਂ ਸੌਂਪ ਦੇਣ ਦਾ ਫ਼ੈਸਲਾ ਵੀ ਕੀਤਾ ਹੈ । ਓਪਰੇਟਰਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣੀਆਂ ਨੀਤੀਆਂ ਨਾ ਬਦਲੀਆਂ ਤਾਂ ਭਵਿੱਖ ’ਚ ਬੱਸਾਂ ਨੂੰ ਅੱਗ ਲਗਾਉਣ ਦਾ ਸਿਲਸਿਲਾ ਜਾਰੀ ਰੱਖਿਆ ਜਾਵੇਗਾ। ਬੱਸ ਓਪਰੇਟਰਾਂ ਦੀਆਂ ਉਂਝ ਤਾਂ ਭਾਵੇਂ ਟੈਕਸ ਮਾਫੀ, ਕਿਰਾਏ ਵਿੱਚ ਵਾਧੇ ਸਮੇਤ ਹੋਰ ਵੀ ਬਹੁਤ ਸਾਰੀਆਂ ਮੰਗਾਂ ਹਨ ਪ੍ਰੰਤੂ ਮੁੱਖ ਤੌਰ ’ਤੇ ਜਿਹੜੇ ਮੁੱਦੇ ’ਤੇ ਪ੍ਰਾਈਵੇਟ ਬੱਸ ਓਪਰੇਟਰਾਂ ਨੂੰ ਜ਼ਿਆਦਾ ਤਕਲੀਫ ਹੋ ਰਹੀ ਹੈ ੳਹ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਮੁਫ਼ਤ ਸਫਰ ਦੀ ਸਹੂੁਲਤ ਨਾਲ ਸੰਬੰਧਿਤ ਹੈ। ਪ੍ਰਾਈਵੇਟ ਬੱਸ ਓਪਰੇਟਰਾਂ ਦਾ ਕਹਿਣਾ ਹੈ ਕਿ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਨਾਲ ਪ੍ਰਾਈਵੇਟ ਬੱਸਾਂ ਖਾਲੀ ਖੜਕ ਰਹੀਆਂ ਹਨ ਜਿਸ ਕਰਕੇ ਮੁੱਢਲੇ ਖ਼ਰਚੇ ਵੀ ਪੂਰੇ ਨਹੀਂ ਹੋ ਰਹੇ, ਬੱਸਾਂ ਦੇ ਲੋਨ ਦੀਆਂ ਕਿਸ਼ਤਾਂ ਟੁੱਟ ਰਹੀਆਂ ਹਨ ਅਤੇ ਬੱਸ ਓਪਰੇਟਰ ਡਿਫਾਲਟਰ ਹੋ ਰਹੇ ਹਨ। ਪ੍ਰਾਈਵੇਟ ਬੱਸ ਓਪਰੇਟਰਾਂ ਦਾ ਇਹ ਵੀ ਕਹਿਣਾ ਹੈ ਕਿ ਔਰਤਾਂ ਨੂੰ ਮੁਫਤ ਸਹੂੁਲਤ ਦੇਣ ਨਾਲ ਸਿਰਫ਼ ਪ੍ਰਾਈਵੇਟ ਬੱਸਾਂ ਦਾ ਹੀ ਨਹੀਂ ਸਗੋਂ ਸਰਕਾਰੀ ਟਰਾਂਸਪੋਰਟ ਦਾ ਵੀ ਦੀਵਾਲਾ ਨਿਕਲਿਆ ਹੋਇਆ ਹੈ। ਪ੍ਰਾਈਵੇਟ ਬੱਸ ਓਪਰੇਟਰਾਂ ਦੀ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫਰ ਬੰਦ ਕਰਨ ਦੀ ਮੰਗ ਨੇ ਪ੍ਰਾਈਵੇਟ ਬੱਸ ਓਪਰੇਟਰਾਂ ਅਤੇ ਸਰਕਾਰ ਨੂੰ ਆਹਮੋ-ਸਾਹਮਣੇ ਕਰ ਦਿੱਤਾ ਹੈ ਪ੍ਰੰਤੂ ਜੇਕਰ ਸਰਕਾਰ ਔਰਤਾਂ ਨੂੰ ਮੁਫ਼ਤ ਸਫਰ ਦੀ ਸਹੂਲਤ ਬੰਦ ਕਰਦੀ ਹੈ ਤਾਂ ਇਸ ਦਾ ਰੀਐਕਸ਼ਨ ਮਹਿਲਾਵਾਂ ਵਿੱਚ ਵੀ ਹੋਵੇਗਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Previous Post

ਡੀਸੀ ਦਫ਼ਤਰ ਦੇ 26 ਮੁਲਾਜ਼ਮਾਂ ਦੀ ਨੌਕਰੀ ਬਚਾਉਣ ਲਈ ਸਾਰੇ ਮੁਲਾਜ਼ਮਾਂ ਨੇ ਕੀਤੀ ਏਕਤਾ

Next Post

ਛਾਪਾ ਸਕੂਲ ’ਚ ਕਰਵਾਇਆ ਪਾਣੀ ਦੀ ਸੰਭਾਲ ਅਤੇ ਬੱਚਤ ਬਾਰੇ ਸੈਮੀਨਾਰ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਛਾਪਾ ਸਕੂਲ ’ਚ ਕਰਵਾਇਆ ਪਾਣੀ ਦੀ ਸੰਭਾਲ ਅਤੇ ਬੱਚਤ ਬਾਰੇ ਸੈਮੀਨਾਰ

ਛਾਪਾ ਸਕੂਲ ’ਚ ਕਰਵਾਇਆ ਪਾਣੀ ਦੀ ਸੰਭਾਲ ਅਤੇ ਬੱਚਤ ਬਾਰੇ ਸੈਮੀਨਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend