Skip to main content

Gee 98News

ਮੀਤ ਹੇਹਰ ਨੇ ਕੀਤੀ ਕੇਂਦਰੀ ਖੇਡ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ, 06 ਅਗਸਤ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਹਰ ਨੇ ਕੇਂਦਰੀ ਖੇਡ ਮੰਤਰੀ ਸ੍ਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ। ਸ੍ਰੀ ਮੀਤ ਹੇਹਰ ਨੇ ਕੇਂਦਰੀ ਮੰਤਰੀ ਨਾਲ ਖੇਡਾਂ ਬਾਰੇ ਚਰਚਾ ਕੀਤੀ ਅਤੇ ਖੇਡਾਂ ਨਾਲ ਜੁੜੇ ਕੁਝ ਜ਼ਰੂਰੀ ਮਸਲਿਆਂ ਨੂੰ ਵਿਚਾਰਿਆ। ਮੀਤ ਹੇਹਰ ਨੇ ਕਿਹਾ ਕਿ ਪੰਜਾਬ ਦਾ ਖੇਡਾਂ ਨਾਲ ਗੂੜਾ ਰਿਸ਼ਤਾ ਰਿਹਾ ਹੈ ਅਤੇ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।

error: Content is protected !!