Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਿਪਟੀ ਕਮਿਸ਼ਨਰ ਨੇ ਕਿੱਕ ਬਾਕਸਿੰਗ ਦੇ ਖਿਡਾਰੀਆਂ ਦਾ ਕੀਤਾ ਵਿਸ਼ੇਸ਼ ਸਨਮਾਨ

Nirmal Pandori by Nirmal Pandori
08/09/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਡਿਪਟੀ ਕਮਿਸ਼ਨਰ ਨੇ ਕਿੱਕ ਬਾਕਸਿੰਗ ਦੇ ਖਿਡਾਰੀਆਂ ਦਾ ਕੀਤਾ ਵਿਸ਼ੇਸ਼ ਸਨਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 9 ਅਗਸਤ (ਨਿਰਮਲ ਸਿੰਘ ਪੰਡੋਰੀ ) :

ਖੇਡਾਂ ਦੇ ਖ਼ੇਤਰ ’ਚ ਜ਼ਿਲੇ ਨਾਲ ਸੰਬੰਧਿਤ ਨਾਮਣਾ ਖੱਟਣ ਵਾਲੇ ਖਿਡਾਰੀਆਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਥਾਨਕ ਬਾਬਾ ਕਾਲਾ ਮਹਿਰ ਸਟੇਡੀਅਮ ’ਚ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਕਿੱਕ ਬਾਕਸਿੰਗ ’ਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲਾ ਖੇਡ ਅਫ਼ਸਰ ਬਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਧਨੌਲਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਕਿੱਕ ਬਾਕਸਿੰਗ ਦੇ ਸੈਂਟਰ ਵਿਖੇ ਕੋਚ ਜਸਪ੍ਰੀਤ ਸਿੰਘ ਢੀਂਡਸਾ ਤੋਂ ਸਿਖਲਾਈ ਪ੍ਰਾਪਤ ਖਿਡਾਰੀਆਂ ਵੱਲੋਂ ਪਿਛਲੇ ਦਿਨੀਂ ਕਲਕੱਤਾ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿੱਚ 2 ਸੋਨ ਤਗਮੇ, 1 ਚਾਂਦੀ ਦਾ ਤਗਮਾ ਤੇ 2 ਕਾਂਸੀ ਦੇ ਤਗਮੇ ਜਿੱਤੇ ਗਏ। ਇਸ ਸੈਂਟਰ ਦੇ ਖਿਡਾਰੀਆਂ ਨੇ ਸੋਨ ਤਗਮੇ, 3 ਚਾਂਦੀ ਦੇ ਤਗਮੇ, 2 ਕਾਂਸੀ ਦੇ ਤਗਮੇ ਪੰਜਾਬ ਸਟੇਟ ਸੀਨੀਅਰ ਕਿੱਕ ਬਾਕਸਿੰਗ ਨਵਾਂ ਸ਼ਹਿਰ ਬੰਗਾ ਵਿਖੇ ਹੋਈਆਂ ਖੇਡਾਂ ’ਚ ਜਿੱਤੇ। ਇਸ ਮੌਕੇ ਐਸਡੀਐਮ ਗੋਪਾਲ ਸਿੰਘ, ਸਹਾਇਕ ਕਮਿਸ਼ਨਰ ਸੁਖਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ, ਜਸਪ੍ਰੀਤ ਸਿੰਘ ਐਥਲੈਟਿਕਸ ਕੋਚ, ਜਸਪ੍ਰੀਤ ਸਿੰਘ ਕਿੱਕ ਬਾਕਸਿੰਗ ਕੋਚ, ਗੁਰਵਿੰਦਰ ਕੌਰ ਵੇਟਲਿਫਟਿੰਗ ਕੋਚ, ਬਰਿੰਦਰਜੀਤ ਕੌਰ ਟੇਬਲ ਟੈਨਿਸ ਕੋਚ ਤੇ ਹਰਮਿੰਦਰ ਕੌਰ ਅਤੇ ਅਮਨਦੀਪ ਕੌਰ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

Load More
Previous Post

ਬਰਨਾਲਾ ਵਿੱਚ ਘਰ ਘਰ ਤਿਰੰਗਾ ਮੁਹਿੰਮ ਦੀ ਕੇਵਲ ਸਿੰਘ ਢਿੱਲੋਂ ਨੇ ਕੀਤੀ ਸ਼ੁਰੂਆਤ

Next Post

ਡੀਸੀ ਦਫ਼ਤਰ ਬਰਨਾਲਾ ਦੇ ਕਰਮਚਾਰੀਆਂ ਵੱਲੋਂ 15 ਅਗਸਤ ਨੂੰ ਕਾਲੀਆਂ ਝੰਡੀਆਂ ਚੁੱਕਣ ਦੀ ਚਿਤਾਵਨੀ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Next Post
ਡੀਸੀ ਦਫ਼ਤਰ ਬਰਨਾਲਾ ਦੇ ਕਰਮਚਾਰੀਆਂ ਵੱਲੋਂ 15 ਅਗਸਤ ਨੂੰ ਕਾਲੀਆਂ ਝੰਡੀਆਂ ਚੁੱਕਣ ਦੀ ਚਿਤਾਵਨੀ

ਡੀਸੀ ਦਫ਼ਤਰ ਬਰਨਾਲਾ ਦੇ ਕਰਮਚਾਰੀਆਂ ਵੱਲੋਂ 15 ਅਗਸਤ ਨੂੰ ਕਾਲੀਆਂ ਝੰਡੀਆਂ ਚੁੱਕਣ ਦੀ ਚਿਤਾਵਨੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend