Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੜਕ ’ਤੇ ਲੱਗਦੇ ਵਪਾਰਿਕ ਅਦਾਰਿਆਂ ਤੋਂ ਪੈਸੇ ਲੈਣ ਲਈ ਸਖ਼ਤੀ ਵਰਤੇਗੀ ਸਰਕਾਰ

Nirmal Pandori by Nirmal Pandori
08/19/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸੜਕ ’ਤੇ ਲੱਗਦੇ ਵਪਾਰਿਕ ਅਦਾਰਿਆਂ ਤੋਂ ਪੈਸੇ ਲੈਣ ਲਈ ਸਖ਼ਤੀ ਵਰਤੇਗੀ ਸਰਕਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 19 ਅਗਸਤ (ਨਿਰਮਲ ਸਿੰੰਘ ਪੰਡੋਰੀ ) :

ਪੰਜਾਬ ਸਰਕਾਰ ਨੇ ਸੂਬੇ ਦੇ ਮੁੱਖ ਮਾਰਗਾਂ ਦੇ ਨਾਲ ਲਗਦੇ ਵਪਾਰਕ ਅਦਾਰਿਆਂ ਜਿਵੇ ਕਿ ਪੈਟਰੋਲ ਪੰਪ, ਮੈਰਿਜ ਪੈਲੇਸ, ਪ੍ਰਾਈਵੇਟ ਸਕੂਲ, ਪ੍ਰਾਈਵੇਟ ਹਸਪਤਾਲ ,ਫੈਕਟਰੀਆਂ, ਹੋਟਲਾਂ ਅਤੇ ਢਾਬਿਆਂ ਤੋਂ ਪਹੁੰਚ ਮਾਰਗ ਸੰਬੰਧੀ ਬਕਾਏ ਦੀ ਵਸੂਲੀ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ। ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਮਾਮਲੇ ’ਚ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵਿਭਾਗੀ ਕਾਰਵਾਈ ਦੀ ਤਾੜਨਾ ਵੀ ਕੀਤੀ ਹੈ। ਜ਼ਿਰਕਯੋਗ ਹੈ ਕਿ ਮੁੱਖ ਮਾਰਗਾਂ ਦੇ ਨਾਲ ਲੱਗਦੇ ਇਨ੍ਹਾਂ ਪ੍ਰਾਈਵੇਟ ਅਦਾਰਿਆਂ ਵੱਲੋਂ ਮੁੱਖ ਮਾਰਗ ਤੋਂ ਅਦਾਰੇ ਤੱਕ ਵਰਤੇ ਜਾਂਦੇ ਪਹੁੰਚ ਮਾਰਗ ਦੀ ਮਨਜ਼ੂਰੀ ਨਾਲ ਲੈਣ ਦੇ ਕੁਝ ਮਾਮਲੇ ਵੀ ਸਾਹਮਣੇ ਆਏ ਹਨ ਅਤੇ ਕੁਝ ਅਦਾਰਿਆਂ ਨੇ ਇਸ ਸੰਬੰਧੀ ਬਣਦੀ ਫੀਸ ਜਮਾਂ ਨਹੀਂ ਕਰਵਾਈ। ਲੋਕ ਨਿਰਮਾਣ ਮੰਤਰੀ ਨੇ ਪ੍ਰਾਈਵੇਟ ਅਦਾਰਿਆਂ ਦੀ ਇਸ ਲਾਪ੍ਰਵਾਹੀ ਨੂੰ ਗੰਭੀਰਤਾ ਨਾ ਲੈਂਦੇ ਹੋਏ ਕਿਹਾ ਕਿ ਇਸ ਨਾਲ ਸੂਬੇ ਦਾ ਮਾਲੀ ਨੁਕਸਾਨ ਹੋ ਰਿਹਾ ਹੈ । ਉਨ੍ਹਾਂ ਫੀਲਡ ਅਧਿਕਾਰੀਆਂ ਨੂੰ ਇਸ ਬਕਾਏ ਦੀ ਵਸੂਲੀ ਸੰਬੰਧੀ ਸਮਾਂਬੱਧ ਯੋਜਨਾ ਤਿਅਰ ਕਰਕੇ ਲਾਗੂ ਕਰਨ ਦੇ ਹੁਕਮ ਦਿੱਤੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

Load More
Previous Post

ਬਰਨਾਲਾ ਦੀ ਗਾਰਗੀ ਸ਼ਰਮਾ ਨੇ ਸੂਬਾ ਪੱਧਰੀ ਟੇਬਲ ਟੈਨਿਸ ਮੁਕਾਬਲੇ ’ਚ ਪ੍ਰਾਪਤ ਕੀਤਾ ਤੀਜਾ ਸਥਾਨ

Next Post

ਪੱਤਰਕਾਰੀ ਦੀ ਓਟ ਲੈ ਕੇ ਬਲੈਕਮੇਲਿੰਗ ਕਰਨ ਵਾਲੇ ਪੁਲਿਸ ਨੇ ਕੀਤੇ ਕਾਬੂ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Next Post
ਪੱਤਰਕਾਰੀ ਦੀ ਓਟ ਲੈ ਕੇ ਬਲੈਕਮੇਲਿੰਗ ਕਰਨ ਵਾਲੇ ਪੁਲਿਸ ਨੇ ਕੀਤੇ ਕਾਬੂ

ਪੱਤਰਕਾਰੀ ਦੀ ਓਟ ਲੈ ਕੇ ਬਲੈਕਮੇਲਿੰਗ ਕਰਨ ਵਾਲੇ ਪੁਲਿਸ ਨੇ ਕੀਤੇ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend