Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐਸਐਚਓ ਦੇ ਨਾਮ ’ਤੇ ‘ਆਪ’ ਆਗੂ ਨੇ ਲਈ ਰਿਸ਼ਵਤ, ਐਸਐਚਓ ਮੁਕਰ ਗਿਆ

Nirmal Pandori by Nirmal Pandori
08/20/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਐਸਐਚਓ ਦੇ ਨਾਮ ’ਤੇ ‘ਆਪ’ ਆਗੂ ਨੇ ਲਈ ਰਿਸ਼ਵਤ, ਐਸਐਚਓ ਮੁਕਰ ਗਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 20 ਅਗਸਤ (ਨਿਰਮਲ ਸਿੰਘ ਪੰਡੋਰੀ) :

ਆਮ ਆਦਮੀ ਪਾਰਟੀ ਦੇ ਇੱਕ ਆਗੂ ਵੱਲੋਂ ਥਾਣੇ ’ਚੋਂ ਬੰਦਾ ਛੁਡਵਾਉਣ ਬਦਲੇ ਐਸਐਚਓ ਦੇ ਨਾਮ ’ਤੇ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ ਜਦਕਿ ਐਸਐਚਓ ਨੇ ਇਸ ਮਾਮਲੇ ’ਚ ਆਪਣੀ ਸ਼ਮੂਲੀਅਤ ਹੋਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਵੇਰਵੇ ਅਨੁਸਾਰ ਬਰਨਾਲਾ ਦੇ ਗੁਆਂਢ ’ਚ ਪੁਲਿਸ ਥਾਣਾ ਦਿਆਲਪੁਰਾ ਐਟ ਭਗਤਾ ਭਾਈਕਾ ਦੀ ਪੁਲਿਸ ਸਤਨਾਮ ਸਿੰਘ ਭਗਤਾ ਭਾਈਕਾ ਨੂੰ ਮੋਟਰਸਾਈਕਲ ਚੋਰੀ ਦੇ ਇੱਕ ਮਾਮਲੇ ਵਿੱਚ ਪੁੱਛਗਿੱਛ ਲਈ ਥਾਣੇ ਲੈ ਕੇ ਗਈ ਸੀ, ਜਿਸ ਸੰਬੰਧੀ ਆਮ ਆਦਮੀ ਪਾਰਟੀ ਦੇ ਇੱਕ ਸਥਾਨਕ ਆਗੂ ਨੇ ਸਤਨਾਮ ਸਿੰਘ ਦੀ ਮਾਤਾ ਸ਼ੀਲਾ ਦੇਵੀ ਨੂੰ ਕਿਹਾ ਕਿ ‘‘ਮੇਰੀ ਐਸਐਚਓ ਨਾਲ ਗੱਲ ਹੋ ਗਈ, ਐਸਐਚਓ ਨੂੰ 40 ਹਜ਼ਾਰ ਰੁਪਏ ਦੇਣੇ ਹਨ ਅਤੇ ਉਹ ਸਤਨਾਮ ਸਿੰਘ ਨੂੰ ਛੱਡ ਦੇਵੇਗਾ’’। ਸਤਨਾਮ ਸਿੰਘ ਦੀ ਮਾਤਾ ਨੇ ‘ਆਪ’ ਆਗੂ ਨੂੰ 10 ਹਜ਼ਾਰ ਰੁਪਏ ਪੇਸ਼ਗੀ ਦੇ ਦਿੱਤੇ ਅਤੇ ਬਾਕੀ ਪੈਸੇ ਪੁਲਿਸ ਵੱਲੋਂ ਸਤਨਾਮ ਸਿੰਘ ਨੂੰ ਛੱਡਣ ਤੋਂ ਬਾਅਦ ਦੇਣ ਦੀ ਗੱਲ ਹੋਈ। ਜਦ ਇਸ ਗੱਲ ਦੀ ਭਿਣਕ ਸਤਨਾਮ ਸਿੰਘ ਦੇ ਪਿੱਛੇ ਗਏ ਪਿੰਡ ਦੇ ਮੋਹਤਬਰ ਵਿਅਕਤੀਆਂ ਨੂੰ ਲੱਗੀ ਤਾਂ ਉਨ੍ਹਾਂ ਐਸਐਚਓ ਦੇ ਧਿਆਨ ਵਿੱਚ ਲਿਆਂਦਾ ਪ੍ਰੰਤੂ ਐਸਐਚਓ ਨੇ ਸਾਫ਼ ਆਖ ਦਿੱਤਾ ਕਿ ਉਸ ਨੇ ਇਸ ਮਾਮਲੇ ’ਚ ਕਿਸੇ ਨਾਲ ਪੈਸਿਆਂ ਬਾਰੇ ਕੋਈ ਗੱਲਬਾਤ ਨਹੀਂ ਕੀਤੀ। ਐਸਐਚਓ ਨੇ ਇਹ ਵੀ ਕਿਹਾ ਕਿ ਪੁਲਿਸ ਦੇ ਨਾਮ ’ਤੇ ਪੈਸੇ ਵਸੂਲ ਕੇ ਪੁਲਿਸ ਦੀ ਛਵੀ ਖ਼ਰਾਬ ਕਰਨ ਵਾਲੇ ਵਿਅਕਤੀ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

Load More
Previous Post

ਪੱਤਰਕਾਰੀ ਦੀ ਓਟ ਲੈ ਕੇ ਬਲੈਕਮੇਲਿੰਗ ਕਰਨ ਵਾਲੇ ਪੁਲਿਸ ਨੇ ਕੀਤੇ ਕਾਬੂ

Next Post

ਪੰਜਾਬ ਦੇ ਚੋਟੀ ਦੇ ਸਿਆਸੀ ਆਗੂ ਗੈਂਗਸਟਰਾਂ ਤੇ ਅੱਤਵਾਦੀਆਂ ਦੇ ਨਿਸ਼ਾਨੇ ’ਤੇ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Next Post
ਪੰਜਾਬ ਦੇ ਚੋਟੀ ਦੇ ਸਿਆਸੀ ਆਗੂ ਗੈਂਗਸਟਰਾਂ ਤੇ ਅੱਤਵਾਦੀਆਂ ਦੇ ਨਿਸ਼ਾਨੇ ’ਤੇ

ਪੰਜਾਬ ਦੇ ਚੋਟੀ ਦੇ ਸਿਆਸੀ ਆਗੂ ਗੈਂਗਸਟਰਾਂ ਤੇ ਅੱਤਵਾਦੀਆਂ ਦੇ ਨਿਸ਼ਾਨੇ ’ਤੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend