Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਸਤਕ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਭਾਸ਼ਾ ਵਿਭਾਗ ਨੂੰ ਪੁਸਤਕਾਂ ਭੇਂਟ

Nirmal Pandori by Nirmal Pandori
08/22/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੁਸਤਕ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਭਾਸ਼ਾ ਵਿਭਾਗ ਨੂੰ ਪੁਸਤਕਾਂ ਭੇਂਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 22 ਅਗਸਤ (ਜੀ98 ਨਿਊਜ਼ ਸਰਵਿਸ) :

ਵਿਦਿਆਰਥੀ ਵਰਗ ਅਤੇ ਨੌਜਵਾਨਾਂ ਵਿਚ ਪੁਸਤਕ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਸੀਨੀਅਰ ਪੱਤਰਕਾਰ ਅਤੇ ਲੇਖਕ ਯਾਦਵਿੰਦਰ ਸਿੰਘ ਭੁੱਲਰ ਵੱਲੋਂ ਜ਼ਿਲ੍ਹਾ ਭਾਸ਼ਾ ਦਫਤਰ ਵਿਖੇ ਪੁਸਤਕਾਂ ਭੇਟ ਕਰ ਕੇ ਆਪਣਾ ਜਨਮ ਦਿਨ ਮਨਾਇਆ ਗਿਆ। ਉਨ੍ਹਾਂ ਬਾਲ ਸਾਹਿਤ ਸਮੇਤ ਜ਼ਿਲ੍ਹੇ ਦੇ ਉਘੇ ਲੇਖਕਾਂ ਦੀਆਂ ਰਚਨਾਵਾਂ ਵਾਲੀਆਂ ਪੁਸਤਕਾਂ ਵਿਭਾਗ ਨੂੰ ਭੇਟ ਕੀਤੀਆਂ। ਇਸ ਮੌਕੇ ਯਾਦਵਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਨੌਜਵਾਨ ਪੀੜੀ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਸਾਹਿਤ ਦੇ ਮੱਕੇ ਬਰਨਾਲਾ ਵਿਚ ਇਹ ਮੁਹਿੰਮ ਜਾਰੀ ਰੱਖਣ ਦੀ ਬੇਹੱਦ ਜ਼ਰੂਰਤ ਹੈ। ਇਸ ਮੌਕੇ ਉਨ੍ਹਾਂ ਆਪਣੀ ਨਿੱਜੀ ਲਾਇਬ੍ਰੇਰੀ ਵਿੱਚੋਂ ਆਪਣੀਆਂ ਲਿਖੀਆਂ ਪੁਸਤਕਾਂ ਦੇ ਨਾਲ ਨਾਲ ਭਾਸ਼ਾ ਵਿਭਾਗ ਅਤੇ ਸ਼੍ਰੋਮਣੀ ਸਾਹਿਤਕਾਰ ਓਮ ਪ੍ਰਕਾਸ਼ ਗਾਸੋ ਸਮੇਤ ਉਘੇ ਲੇਖਕਾਂ ਦੀਆਂ 150 ਪੁਸਤਕਾਂ ਦਫਤਰ ਨੂੰ ਭੇਟ ਕੀਤੀਆਂ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਨੇ ਕਿਹਾ ਕਿ ਪੁਸਤਕਾਂ ਭੇਟ ਕਰਨ ਦੀ ਪਿਰਤ ਉਸਾਰੂ ਸੋਚ ਦੀ ਨਿਸ਼ਾਨੀ ਹੈ। ਉਨ੍ਹਾਂ ਯਾਦਵਿੰਦਰ ਸਿੰਘ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਮੇਘਾ ਮਾਨ ਨੇ ਕਿਹਾ ਕਿ ਪੁਸਤਕ ਸੱਭਿਆਚਾਰ ਪ੍ਰਫੁੱਲਿਤ ਕਰਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਜ਼ਿਲ੍ਹਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਨੇ ਕਿਹਾ ਕਿ ਭਾਸ਼ਾ ਵਿਭਾਗ ਦਾ ਮਨੋਰਥ ਸਾਹਿਤ ਦੀ ਪ੍ਰਫੁੱਲਤਾ ਹੈ। ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸਮਾਜ ਦੇ ਜਾਗਰੂਕ ਵਰਗ ਪੱਤਰਕਾਰ ਅਤੇ ਸਾਹਿਤਕਾਰ ਵਰਗ ਵੱਲੋਂ ਵਿਭਾਗ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ ਜਾ ਰਿਹਾ ਹੈ। ਇਸ ਮੌਕੇ ਸਹਾਇਕ ਲੋਕ ਸੰਪਰਕ ਅਫਸਰ ਜਗਬੀਰ ਕੌਰ, ਜ਼ਿਲ੍ਹਾ ਖੋਜ ਅਫਸਰ ਬਿੰਦਰ ਸਿੰਘ ਖੁੱਡੀ ਕਲਾਂ ਤੇ ਸਿੱਖਿਆ ਅਤੇੇ ਭਾਸ਼ਾ ਵਿਭਾਗ ਦਾ ਸਟਾਫ ਹਾਜ਼ਰ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
Load More
Previous Post

ਮੂਸੇਵਾਲਾ ਕਤਲ ਕਾਂਡ : ਕੀਹਦੇ ਵੱਲ ਹੈ ਬਲਕੌਰ ਸਿੰਘ ਦਾ ਇਸ਼ਾਰਾ

Next Post

ਪੰਜਾਬ ਖੇਡ ਮੇਲਾ : ਅਖੇ “ਗੱਲੀਂਬਾਤੀ ਮੈਂ ਵੱਡੀ.. ਕੰਮੀ ਵੱਡੀ ਦਰਾਣੀ..!

Nirmal Pandori

Nirmal Pandori

Related Posts

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
Load More
Next Post
ਪੰਜਾਬ ਖੇਡ ਮੇਲਾ : ਅਖੇ “ਗੱਲੀਂਬਾਤੀ ਮੈਂ ਵੱਡੀ.. ਕੰਮੀ ਵੱਡੀ  ਦਰਾਣੀ..!

ਪੰਜਾਬ ਖੇਡ ਮੇਲਾ : ਅਖੇ "ਗੱਲੀਂਬਾਤੀ ਮੈਂ ਵੱਡੀ.. ਕੰਮੀ ਵੱਡੀ ਦਰਾਣੀ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend