Skip to main content

Gee 98News

ਸੜਕ ਹਾਦਸੇ ’ਚ ਪੰਜਾਬੀ ਗਾਇਕ ਦੀ ਮੌਤ

ਬਰਨਾਲਾ, 31 ਅਗਸਤ (ਨਿਰਮਲ ਸਿੰਘ ਪੰਡੋਰੀ) :

ਵਿਦੇਸ਼ ਵਿੱਚ ਰਹਿ ਰਹੇ ਇੱਕ ਪੰਜਾਬੀ ਗਾਇਕ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਸੂਤਰਾਂ ਅਨੁਸਾਰ ਉੱਭਰ ਰਹੇ ਪੰਜਾਬੀ ਗਾਇਕ ਨਿਰਵੈਰ ਸਿੰਘ ਦੀ ਮੈਲਬੋਰਨ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਦੂਜੀ ਕਾਰ ਦੇ ਡਰਾਈਵਰ ਦੀ ਗਲਤੀ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਪੰਜਾਬੀ ਮਿਊਜਿਕ ਇੰਡਸਟਰੀ ਵੱਲੋਂ ਗਾਇਕ ਨਿਰਵੈਰ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

error: Content is protected !!