Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਦੇਸ਼ਾਂ ’ਚ ਪੀਆਰ ਲੈਣ ਵਾਲੇ ਅਧਿਕਾਰੀਆਂ ਦੀ ਹੁਣ ਖ਼ੈਰ ਨਹੀਂ, ਮੁੱਖ ਮੰਤਰੀ ਨੇ ਲਿਆ ਨੋਟਿਸ

Nirmal Pandori by Nirmal Pandori
08/31/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਵਿਦੇਸ਼ਾਂ ’ਚ ਪੀਆਰ ਲੈਣ ਵਾਲੇ ਅਧਿਕਾਰੀਆਂ ਦੀ ਹੁਣ ਖ਼ੈਰ ਨਹੀਂ, ਮੁੱਖ ਮੰਤਰੀ ਨੇ ਲਿਆ ਨੋਟਿਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪ੍ਰਸੋਨਲ ਤੇ ਵਿਜੀਲੈਂਸ ਵਿਭਾਗ ਵੱਲੋਂ ਅਜਿਹੇ ਅਧਿਕਾਰੀਆਂ ਖਿਲਾਫ਼ ਕਾਰਵਾਈ ਸ਼ੁਰੂ

ਬਰਨਾਲਾ, 31 ਅਗਸਤ (ਨਿਰਮਲ ਸਿੰਘ ਪੰਡੋਰੀ) :

ਸਰਕਾਰ ਦੀਆਂ ਅੱਖਾਂ ’ਚ ਘੱਟਾ ਪਾ ਕੇ ਵਿਦੇਸ਼ਾਂ ਵਿੱਚ ਪੀਆਰ ਲੈਣ ਵਾਲੇ ਸੂਬੇ ਦੇ ਮੁਲਾਜ਼ਮਾਂ ਤੇ ਸੀਨੀਅਰ ਅਫ਼ਸਰਾਂ ਖਿਲਾਫ਼ ਕਾਰਵਾਈ ਲਈ ਰਾਹ ਪੱਧਰਾ ਹੁੰਦਾ ਜਾਪਦਾ ਹੈ। ਕਈ ਸਾਲਾਂ ਤੋਂ ਅਜਿਹੇ ਅਫ਼ਸਰ ਕੁਝ ਸਿਆਸੀ ਚੌਧਰੀਆਂ ਦੀ ਸ਼ਹਿ ’ਤੇ ਢੋਲੇ ਦੀਆਂ ਲਾ ਰਹੇ ਹਨ। ਸੂਬੇ ਦੇ ਪ੍ਰਸੋਨਲ ਵਿਭਾਗ ਨੇ ਸਾਰੇ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਵਿਦੇਸ਼ਾਂ ਵਿੱਚ ਪੀਆਰ ਲੈਣ ਵਾਲੇ ਮੁਲਾਜ਼ਮਾਂ ਦੇ ਖਿਲਾਫ਼ ਸਖ਼ਤ ਕਾਰਵਾਈ ਲਈ ਕਿਹਾ ਹੈ। ਸੂਤਰਾਂ ਅਨੁਸਾਰ ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਸ਼ੁਰੂ ਕੀਤੀ ਗਈ ਹੈ। ਜਿਨਾਂ ਦੇ ਧਿਆਨ ਵਿੱਚ ਪਿਛਲੇ ਦਿਨੀਂ ਇਹ ਮਾਮਲਾ ਲਿਆਂਦਾ ਗਿਆ ਸੀ। ਪ੍ਰਸੋਨਲ ਵਿਭਾਗ ਤੋਂ ਬਿਨਾਂ ਵਿਜੀਲੈਂਸ ਨੇ ਵੀ ਅਜਿਹੇ ਅਧਿਕਾਰੀਆਂ/ਮੁਲਾਜ਼ਮਾਂ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸਾਲ 2015ਵਿੱਚ ਵੀ ਵਿਜੀਲੈਂਸ ਵਿਭਾਗ ਨੇ ਪੜਤਾਲ ਕਰਕੇ ਵਿਦੇਸ਼ਾਂ ਵਿੱਚ ਪੀਆਰ ਲੈਣ ਵਾਲੇ ਅਧਿਕਾਰੀਆਂ ਜਾਂ ਗਰੀਨ ਕਾਰਡ ਧਾਰਕਾਂ ਦੀ ਸੂਚੀ ਸਰਕਾਰ ਨੂੰ ਦਿੱਤੀ ਸੀ ਪ੍ਰੰਤੂ ਉਹ ਸੂਚੀ ਰੱਦੀ ਦੀ ਟੋਕਰੀ ਦੀ ਸ਼ਿੰਗਾਰ ਬਣ ਗਈ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਪੰਜਾਬ ਦੇ ਕਈ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਪੀਆਰ ਲੈਣ ਮਗਰੋ ਐਕਸ ਇੰਡੀਆ ਲੀਵ ਲਈ ਜਾ ਰਹੀ ਹੈ। ਕਈ ਅਧਿਕਾਰੀ /ਮੁਲਾਜ਼ਮ ਬਿਨਾਂ ਛੁੱਟੀ ਤੋਂ ਵੀ ਵਿਦੇਸ਼ ਜਾ ਕੇ ਰਹਿ ਰਹੇ ਹਨ ਅਤੇ ਵਿਦੇਸ਼ੀ ਸਿਸਟਮ ਅਨੁਸਾਰ ਟੈਕਸ ਵੀ ਭਰ ਰਹੇ ਹਨ। ਮੁੱਖ ਮੰਤਰੀ ਨੇ ਅਜਿਹੇ ਅਧਿਕਾਰੀਆਂ/ਮੁਲਾਜ਼ਮਾਂ ਖਿਲਾਫ਼ ਤੁਰੰਤ ਕਾਰਵਾਈ ਕਰਕੇ ਇੱਕ ਹਫ਼ਤੇ ਦੇ ਅੰਦਰ-ਅੰਦਰ ਰਿਪੋਰਟ ਮੰਗੀ ਹੈ, ਜਿਸ ਤੋਂ ਲਗਦਾ ਹੈ ਕਿ ਨਿਯਮਾਂ ਨੂੰ ਛਿੱਕੇ ਟੰਗ ਕੇ ਵਿਦੇਸ਼ਾਂ ’ਚ ਮੌਜਾਂ ਮਾਨਣ ਵਾਲੇ ਪੰਜਾਬ ਦੇ ਅਧਿਕਾਰੀਆਂ/ਮੁਲਾਜ਼ਮਾਂ ਦੀ ਬੋਤੀ ਹੁਣ ਬੋਹੜ ਥੱਲੇ ਆਵੇਗੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
Load More
Previous Post

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਸਾਹਿਤ ਸਿਰਜਣ ਅਤੇ ਕਵਿਤਾ ਉਚਾਰਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ

Next Post

ਵੀਜ਼ਾ ਸਿਸਟਮ ਦੀ ਨਾਮਵਰ ਸੰਸਥਾ ਯੂ-ਕੈਨ ਇਮੀਗ੍ਰੇਸਨ ਨੇ ਖੋਲਿਆ ਆਈਲੈਟਸ ਸੈਂਟਰ

Nirmal Pandori

Nirmal Pandori

Related Posts

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
Load More
Next Post
ਵੀਜ਼ਾ ਸਿਸਟਮ ਦੀ ਨਾਮਵਰ ਸੰਸਥਾ ਯੂ-ਕੈਨ ਇਮੀਗ੍ਰੇਸਨ ਨੇ ਖੋਲਿਆ ਆਈਲੈਟਸ ਸੈਂਟਰ

ਵੀਜ਼ਾ ਸਿਸਟਮ ਦੀ ਨਾਮਵਰ ਸੰਸਥਾ ਯੂ-ਕੈਨ ਇਮੀਗ੍ਰੇਸਨ ਨੇ ਖੋਲਿਆ ਆਈਲੈਟਸ ਸੈਂਟਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend