Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਲਿਸ ਅਫ਼ਸਰ ਨੇ ਮਹਿਲਾ ਅਧਿਕਾਰੀ ਨੂੰ ਹਮਬਿਸਤਰ ਹੋਣ ਲਈ ਕਿਹਾ ਤਾਂ ..!

Nirmal Pandori by Nirmal Pandori
09/01/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੁਲਿਸ ਅਫ਼ਸਰ ਨੇ ਮਹਿਲਾ ਅਧਿਕਾਰੀ ਨੂੰ ਹਮਬਿਸਤਰ ਹੋਣ ਲਈ ਕਿਹਾ ਤਾਂ ..!

A woman or girl face with duct tape on her mouth. Illustration about harassment on work place or any other abuse. Text I'll not be silent. Speak out about sexual harassment and female discrimination.

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ,01 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਪ੍ਰਸਾਸ਼ਨਿਕ ਖ਼ੇਤਰ ਵਿੱਚ ਕੰਮ ਕਰ ਰਹੀਆਂ ਮਹਿਲਾ ਮੁਲਾਜ਼ਮਾਂ/ਅਧਿਕਾਰੀਆਂ ਨਾਲ ਭੁੱਖੀਆਂ ਨਜ਼ਰਾਂ ਵਾਲੇ ਕੁਝ ਅਧਿਕਾਰੀਆਂ ਵੱਲੋਂ ਛੇੜਛਾੜ ਦੀਆਂ ਘਟਨਾਵਾਂ ਅਕਸਰ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ। ਕਈ ਵਾਰ ਮਹਿਲਾ ਅਧਿਕਾਰੀਆਂ ਵੱਲੋਂ ਮਾਮਲੇ ਨੂੰ ਆਪਣੇ ਸਟੇਟਸ ਮੁਤਾਬਕ ਦੱਬ ਕੇ ਰੱਖ ਲਿਆ ਜਾਂਦਾ ਹੈ ਪ੍ਰੰਤੂ ਕੁਝ ਮਹਿਲਾ ਮੁਲਾਜ਼ਮਾਂ/ਅਧਿਕਾਰੀਆਂ ਵੱਲੋਂ ਅਜਿਹੇ ਸਰਕਾਰੀ ਅਨਸਰਾਂ ਖ਼ਿਲਾਫ਼ ਸਟੈਂਡ ਵੀ ਲੈ ਲਿਆ ਜਾਂਦਾ ਹੈ। ਤਾਜ਼ਾ ਘਟਨਾ ਜੰਮੂ ਕਸ਼ਮੀਰ ਪ੍ਰਸਾਸ਼ਨਿਕ ਸੇਵਾ ਦੀ ਇੱਕ ਮਹਿਲਾ ਅਧਿਕਾਰੀ ਨਾਲ ਸੰਬੰਧਿਤ ਹੈ । ਡਿਪਟੀ ਡਾਇਰੈਕਟਰ ਰੈਂਕ ਦੀ ਇਸ ਮਹਿਲਾ ਅਧਿਕਾਰੀ ਨੇ ਐਂਟੀ ਕੁਰੱਪਸ਼ਨ ਬਿਊਰੋ ਨੇ ਇੱਕ ਸੀਨੀਅਰ ਪੁਲਿਸ ਅਫ਼ਸਰ ਉੱਪਰ ਸੈਕਸੂਅਲ ਹਰਾਸਮੈਂਟ ਦੇ ਦੋਸ਼ ਲਗਾਏ ਹਨ ਅਤੇ ਇਸ ਪੁਲਿਸ ਅਫ਼ਸਰ ਨੂੰ ਮਹਿਲਾ ਅਧਿਕਾਰੀ ਨੇ ਹਾਈਕੋਰਟ ਤੱਕ ਵੀ ਖਿੱਚ ਲਿਆ ਹੈ। ਮਹਿਲਾ ਅਧਿਕਾਰੀ ਨੇ ਦੋਸ਼ ਲਗਾਇਆ ਕਿ ਉਸ ਦੇ ਖਿਲਾਫ਼ ਇੱਕ ਸ਼ਿਕਾਇਤ ਦੀ ਜਾਂਚ ਦੇ ਦੌਰਾਨ ਉਕਤ ਪੁਲਿਸ ਅਫ਼ਸਰ ਵੱਲੋਂ ਉਸ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਹ ਉਸ ਨਾਲ ਸਰੀਰਕ ਸਬੰਧ ਬਣਾਵੇ। ਮਹਿਲਾ ਅਧਿਕਾਰੀ ਨੇ ਇਹ ਵੀ ਦੋਸ਼ ਲਗਾਏ ਕਿ ਉਸ ਖਿਲਾਫ਼ ਜਾਂਚ ਬਿਨਾਂ ਕਿਸੇ ਕਾਨੂੰਨੀ ਪ੍ਰਵਾਨਗੀ ਦੇ ਸ਼ੁਰੂ ਕੀਤੀ ਗਈ ਹੈ। ਹਾਈਕੋਰਟ ਨੇ ਮਾਮਲੇ ਨੂੰ ਗੰਭੀਰ ਮੰਨਦੇ ਹੋਏ ਐਂਟੀ ਕੁਰੱਪਸ਼ਨ ਬਿਊਰੋ ਨੂੰ ਮਹਿਲਾ ਅਧਿਕਾਰੀ ਖਿਲਾਫ਼ ਜਾਂਚ ’ਤੇ ਰੋਕ ਲਗਾਉਣ ਦੇ ਹੁਕਮ ਦਿੱਤੇ ਹਨ ਅਤੇ ਹੁਣ ਤੱਕ ਹੋਈ ਜਾਂਚ ਦੀ ਸਟੇਟਸ ਰਿਪੋਰਟ ਅਦਾਲਤ ਸਾਹਮਣੇ ਪੇਸ਼ ਕਰਨ ਲਈ ਕਿਹਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
Load More
Previous Post

ਐਮਬੀਬੀਐਸ ਦੀ ਵਿਦਿਆਰਥਣ ਵੱਲੋਂ ਹੋਸਟਲ ’ਚ ਕੀਤੀ ਆਤਮਹੱਤਿਆ

Next Post

ਟੈਕਸ ਦਾਤਿਆਂ ਲਈ ਸਰਕਾਰ ਦੀ ਵਿਸ਼ੇਸ਼ ਛੋਟ

Nirmal Pandori

Nirmal Pandori

Related Posts

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
Load More
Next Post
ਟੈਕਸ ਦਾਤਿਆਂ ਲਈ ਸਰਕਾਰ ਦੀ ਵਿਸ਼ੇਸ਼ ਛੋਟ

ਟੈਕਸ ਦਾਤਿਆਂ ਲਈ ਸਰਕਾਰ ਦੀ ਵਿਸ਼ੇਸ਼ ਛੋਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend