Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਲਿਸ ਨੇ ਰੇਪ ਦੇ ਦੋਸ਼ਾਂ ਤਹਿਤ ਇੱਕ ਹੋਰ “ਬਾਬਾ” ਕੀਤਾ ਕਾਬੂ

Nirmal Pandori by Nirmal Pandori
09/02/2022
in ਅਪਰਾਧ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੁਲਿਸ ਨੇ ਰੇਪ ਦੇ ਦੋਸ਼ਾਂ ਤਹਿਤ ਇੱਕ ਹੋਰ “ਬਾਬਾ” ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 2 ਸਤੰਬਰ (ਨਿਰਮਲ ਸਿੰਘ ਪੰਡੋਰੀ)-ਬਾਬਿਆਂ ਦੇ ਭੇਸ ‘ਚ ਬਲਾਤਕਾਰੀ ਚਿਹਰੇ ਪਰਗਟ ਹੋਣ ਦੀ ਕਹਾਣੀ ਜਾਰੀ ਹੈ। ਇਹ ਘਟਨਾ ਭਾਵੇਂ ਪੰਜਾਬ ਤੋਂ ਬਾਹਰਲੀ ਹੈ, ਪਰੰਤੂ ਹੈ ਵਿਚਾਰਨ ਵਾਲੀ ਕਿ ਲੋਕਾਂ ਨੂੰ ਧਰਮ ਦੇ ਨਾਮ ‘ਤੇ ਡੇਰੇ ਖੋਲ੍ਹ ਕੇ ਬੈਠੇ ਭੇਖਧਾਰੀਆਂ ਉੱਪਰ ਅੱਖਾਂ ਬੰਦ ਕਰਕੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ । ਤਾਜ਼ਾ ਘਟਨਾ ਅਨੁਸਾਰ ਕਰਨਾਟਕ ਦੇ ਚਿਤਰਦੁਰਗਾ ਜ਼ਿਲ੍ਹੇ ਦੇ ਮੁਰਗਾ ਮੱਠ ਦੀਆਂ ਨਾਬਾਲਗ ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਮੱਠ ਦੇ ਮਹੰਤ ਸ਼ਿਵਮੂਰਤੀ ਸਰਨਾਰੁੂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮਹੰਤ ਸ਼ਿਵਮੂਰਤੀ ਦੇ ਖ਼ਿਲਾਫ਼ ਪੋਕਸੋ ਤਹਿਤ ਕੇਸ ਦਰਜ ਕੀਤਾ ਹੈ। ਮਹੰਤ ਦੀਆਂ ਸ਼ਰਮਨਾਕ ਹਰਕਤਾਂ ਤੋਂ ਬਾਅਦ ਕਈ ਮਾਪੇ ਆਪਣੇ ਬੱਚਿਆਂ ਨੂੰ ਘਰ ਲੈ ਗਏ ਅਤੇ ਬਾਕੀਆਂ ਨੂੰ ਸਰਕਾਰੀ ਹੋਸਟਲ ਵਿਚ ਤਬਦੀਲ ਕੀਤਾ ਗਿਆ ਹੈ। ਪੁਲਿਸ ਨੇ ਮਹੰਤ ਦੇ ਖਿਲਾਫ ਐਸਸੀ/ਐਸਟੀ ਐਕਟ ਤਹਿਤ ਵੀ ਮਾਮਲਾ ਦਰਜ ਕੀਤਾ ਹੈ ਕਿਉਂਕਿ ਪੀੜਤ ਵਿਦਿਆਰਥਣਾਂ ਵਿਚ ਇਕ ਦਲਿਤ ਵਿਦਿਆਰਥਣ ਵੀ ਹੈ। ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਵੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਕਰਨਾਟਕ ਪੁਲੀਸ ਤੋਂ ਜਾਂਚ ਰਿਪੋਰਟ ਮੰਗੀ ਹੈ। ਮਹੰਤ ਉੱਪਰ ਜਿਣਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀਆਂ ਦੋ ਨਾਬਾਲਗ ਲੜਕੀਆਂ ਨੇ ਮੈਜਿਸਟ੍ਰੇਟ ਦੇ ਸਾਹਮਣੇ ਵੀ ਆਪਣੇ ਬਿਆਨ ਦਰਜ ਕਰਵਾਏ ਹਨ। ਦੂਜੇ ਪਾਸੇ ਮਹੰਤ ਨੇ ਇਸ ਸਾਰੀ ਘਟਨਾ ਨੂੰ ਇਕ ਸਾਜ਼ਿਸ਼ ਦਾ ਹਿੱਸਾ ਦੱਸਿਆ ਹੈ । ਫਿਲਹਾਲ ! ਪੁਲਸ ਨੇ ਪੀੜਤ ਨਾਬਾਲਗ ਵਿਦਿਆਰਥਣਾਂ ਦੇ ਬਿਆਨਾਂ ਤੇ ਮਾਮਲਾ ਦਰਜ ਕਰਕੇ ਮਹੰਤ ਨੂੰ ਕਾਬੂ ਕਰ ਲਿਆ ਹੈ। ਧਰਮ ਦੇ ਨਾਮ ਤੇ ਸੰਸਥਾਵਾਂ ਚਲਾਉਣ ਵਾਲੇ ਕਈ ਬਾਬੇ ਹੁਣ ਤਕ ਸਲਾਖਾਂ ਪਿੱਛੇ ਹਨ ਜਿਨ੍ਹਾਂ ਉੱਪਰ ਬਲਾਤਕਾਰ ਦੇ ਦੋਸ਼ ਲੱਗੇ ਹਨ, ਜਿਸ ਕਰਕੇ ਲੋਕਾਂ ਦਾ ਧਰਮਾਰਥ ਲਹਿਰ ਤੋਂ ਵਿਸ਼ਵਾਸ ਹੀ ਉੱਠਦਾ ਜਾ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Load More
Previous Post

ਪੋਸ਼ਣ ਅਭਿਆਨ ਦੇ ਨਾਮ ’ਤੇ ਬੱਚਿਆਂ ਦੇ ਅਧਿਕਾਰਾਂ ’ਤੇ ਮਾਰਿਆਂ ਜਾ ਰਿਹਾ ਹੈ ਡਾਕਾ: ਆਂਗਣਵਾੜੀ ਆਗੂ

Next Post

ਹੁਣ ਘਰ ਬੈਠੇ ਹੀ ਮਿਲਣਗੇ ਸਰਟੀਫਿਕੇਟ , ਸੇਵਾ ਕੇਂਦਰਾਂ ’ਤੇ ਜਾਣ ਦੀ ਨਹੀਂ ਲੋੜ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਹੁਣ ਘਰ ਬੈਠੇ ਹੀ ਮਿਲਣਗੇ ਸਰਟੀਫਿਕੇਟ , ਸੇਵਾ ਕੇਂਦਰਾਂ ’ਤੇ ਜਾਣ ਦੀ ਨਹੀਂ ਲੋੜ

ਹੁਣ ਘਰ ਬੈਠੇ ਹੀ ਮਿਲਣਗੇ ਸਰਟੀਫਿਕੇਟ , ਸੇਵਾ ਕੇਂਦਰਾਂ ’ਤੇ ਜਾਣ ਦੀ ਨਹੀਂ ਲੋੜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend