Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖੇਡਾਂ ਵਤਨ ਪੰਜਾਬ ਦੀਆਂ : ਖਿਡਾਰੀਆਂ ਨੂੰ ਦਿੱਤੀ ਗਈ ‘ਗੱਲਾਂ ਦੇ ਕੜਾਹ’ ਦੀ ਰਿਫਰੈਸ਼ਮੈਂਟ

Nirmal Pandori by Nirmal Pandori
09/02/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਖੇਡਾਂ ਵਤਨ ਪੰਜਾਬ ਦੀਆਂ : ਖਿਡਾਰੀਆਂ ਨੂੰ ਦਿੱਤੀ ਗਈ ‘ਗੱਲਾਂ ਦੇ ਕੜਾਹ’ ਦੀ ਰਿਫਰੈਸ਼ਮੈਂਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਖੇਡਾਂ ਵਤਨ ਪੰਜਾਬ ਦੀਆਂ : ਖਿਡਾਰੀਆਂ ਨੂੰ ਦਿੱਤੀ ਗਈ ‘ਗੱਲਾਂ ਦੇ ਕੜਾਹ’ ਦੀ ਰਿਫਰੈਸ਼ਮੈਂਟ

-ਨਹੀਂ ਜਾਰੀ ਕੀਤਾ ਬੱਜਟ, ਪਿੰਡ ਵਾਲਿਆਂ ਨੇ ਤਿਆਰ ਕੀਤਾ ਲੰਗਰ

ਬਰਨਾਲਾ, 02 ਸਤੰਬਰ (ਨਿਰਮਲ ਸਿੰਘ ਪੰਡੋਰੀ) :

Gee98 Ads

‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਹੋ ਚੁੱਕੀਆਂ ਹਨ। ਪੰਜਾਬ ਸਰਕਾਰ ਦਾ ਇਨਾਂ ਖੇਡਾਂ ਨੂੰ ਸਫਲ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲੱਗਿਆ ਹੋਇਆ ਹੈ। ਸਰਕਾਰ ਵੱਲੋਂ ਇਨਾਂ ਖੇਡਾਂ ਨਾਲ ਸਿੱਧੇ/ਅਸਿੱਧੇ ਢੰਗ ਨਾਲ ਜੁੜੇ ਹਰ ਅਫ਼ਸਰ/ਕਰਮਚਾਰੀ ਨੂੰ ਕਿਸੇ ਵੀ ਤਰਾਂ ਦੀ ‘ਲਾਪਰਵਾਹੀ ਬਰਦਾਸ਼ਤ ਨਹੀਂ’ ਵਰਗੇ ਹੁਕਮ ਜਾਰੀ ਕੀਤੇ ਹੋਏ ਹਨ। ਮੁੱਢਲੇ ਦੌਰ ’ਚ ਇਹ ਖੇਡਾਂ ਬਲਾਕ ਪੱਧਰ ਦੀਆ ਹੋ ਰਹੀਆਂ ਹਨ । ਸਰਕਾਰ ਵੱਲੋਂ ਇਨ੍ਹਾਂ ਖੇਡਾਂ ਲਈ ਕਰੋੜਾਂ ਰੁਪਏ ਦਾ ਬੱਜਟ ਰੱਖਿਆ ਗਿਆ ਹੈ। ਕੁਝ ਵੱਡੇ ਕਾਰਪੋਰੇਟ ਘਰਾਣਿਆਂ ਦੀਆਂ ‘ਮਾਲੀ ਸੇਵਾਵਾਂ’ ਵੀ ਸਰਕਾਰ ਲੈ ਰਹੀ ਹੈ ਪ੍ਰੰਤੂ ਇਸ ਦੇ ਬਾਵਜੂਦ ਇਨਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਰਿਫਰੈਸ਼ਮੈਂਟ ਦੇਣ ਦੀ ਗੱਲ ਕਰੀਏ ਤਾਂ ਇੱਥੇ ਦਾਲ ਵਿੱਚ ਕੁਝ ਕਾਲਾ ਨਹੀਂ ਸਗੋਂ ਸਾਰੀ ਦਾਲ ਹੀ ਕਾਲੀ ਜਾਪਦੀ ਹੈ। ਅਤਿ ਭਰੋਸੇਯੋਗ ਸੂਤਰਾਂ ਅਨੁਸਾਰ ਖਿਡਾਰੀਆਂ ਨੂੰ ਰਿਫਰੈਸ਼ਮੈਂਟ ਲਈ ਸਰਕਾਰ ਨੇ ਕੋਈ ਬੱਜਟ ਹੀ ਨਹੀਂ ਜਾਰੀ ਕੀਤਾ। ਬਲਾਕ ਮਹਿਲ ਕਲਾਂ ਦੇ ਪਿੰਡ ਦੀਵਾਨਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਐਥਲੈਟਿਕਸ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸਿਰਫ਼ ਇੱਕ-ਇੱਕ ਕੇਲਾ ਖਾਣ ਲਈ ਦਿੱਤਾ ਗਿਆ। ਜੀ98 ਨਿਊਜ਼ ਸਰਵਿਸ ਨੇ ਇਸ ਦੀ ਪੁਸ਼ਟੀ ਖਿਡਾਰੀਆਂ ਤੋਂ ਵੀ ਕੀਤੀ ਜਿਸ ਦੇ ਸਬੂਤ ਮੌਜੂਦ ਹਨ। ਸਵੇਰ ਤੋਂ ਸ਼ਾਮ ਤੱਕ ਪੂਰਾ ਜ਼ੋਰ ਲਗਾ ਕੇ ਖੇਡਣ ਵਾਲੇ ਖਿਡਾਰੀਆਂ ਨੂੰ ਰਿਫਰੈਸ਼ਮੈਂਟ ਦੇਣ ਲਈ ਸਰਕਾਰ ਨੇ ਮੁੱਠੀ ਘੁੱਟ ਲਈ ਹੈ। ਇਹ ਵੀ ਪਤਾ ਲੱਗਾ ਹੈ ਕਿ ਪਿੰਡ ਦੀਵਾਨਾ ਦੇ ਲੋਕਾਂ ਨੇ ਆਪਣੇ ਪੱਧਰ ’ਤੇ ਖਿਡਾਰੀਆਂ ਲਈ ਲੰਗਰ ਦਾ ਪ੍ਰਬੰਧ ਕੀਤਾ। ਇਹ ਗੱਲ ਪਰਦੇ ਪਿਛਲੀ ਹੈ ਕਿ ਲੰਗਰ ਦਾ ਪ੍ਰਬੰਧ ਪਿੰਡ ਦੇ ਲੋਕਾਂ ਨੇ ਆਪਣੇ ਪੱਧਰ ’ਤੇ ਕੀਤਾ ਜਾਂ ਕਿਸੇ ਅਫ਼ਸਰ ਦੇ ਕਹਿਣ ’ਤੇ ਕੀਤਾ ਜਾਂ ਫਿਰ ਕਿਸੇ ਲੀਡਰ ਦੇ ਕਹਿਣ ’ਤੇ ਕੀਤਾ। ਸਵਾਲ ਇਹ ਉਠਦਾ ਹੈ ਕਿ ਸਰਕਾਰ ਕਰੋੜਾਂ ਰੁਪਏ ਦੇ ਬੱਜਟ ਵਿੱਚੋਂ ਚੰਗੀ ਰਿਫਰੈਸ਼ਮੈਂਟ ਦਾ ਬੱਜਟ ਜਾਰੀ ਕਿਉਂ ਨਹੀਂ ਕਰ ਰਹੀ। ਇਹ ਵੀ ਪਤਾ ਲੱਗਾ ਹੈ ਕਿ ਜਿਹੜੇ ਕੇਲੇ ਖਿਡਾਰੀਆਂ ਨੂੰ ਦਿੱਤੇ ਗਏ , ਉਹ ਵੀ ਅਫ਼ਸਰਾਂ ਨੇ ਆਪਣੀ ਜੇਬ ’ਚੋਂ ਪੇਸੇ ਖ਼ਰਚ ਕਰਕੇ ਖਰੀਦੇ। ਇਹ ਵੱਖਰੀ ਗੱਲ ਹੈ ਕਿ ਅਫ਼ਸਰ ਕੇਲਿਆਂ/ਰਿਫਰੈਸ਼ਮੈਂਟ ਦੇ ਖ਼ਰਚਾ ਬਿੱਲ ਤਿਆਰ ਕਰਨਗੇ ਅਤੇ ਪੈਸੇ ਅਫ਼ਸਰਾਂ ਨੂੰ ਮਿਲ ਜਾਣਗੇ ਪ੍ਰੰਤੂ ਇਸ ਗੱਲ ਦਾ ਜਵਾਬ ਕਿਸ ਕੋਲ ਹੈ ਕਿ ਸਰਕਾਰ ਨੇ ਸੰਬੰਧਿਤ ਅਫ਼ਸਰਾਂ ਨੂੰ ਰਿਫਰੈਸ਼ਮੈਂਟ ਲਈ ਖੇਡਾਂ ਸ਼ੁਰੂ ਹੋਣ ਤੋਂ ਪਹਿਲਾਂ ਬੱਜਟ ਜਾਰੀ ਕਿਉਂ ਨਹੀਂ ਕੀਤਾ। ਦੋ ਵੱਡੇ ਅਫ਼ਸਰਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਬੇਨਤੀ ’ਤੇ ਸਿਰਫ਼ ਐਨਾ ਹੀ ਕਿਹਾ ਕਿ ‘‘ਛੱਡੋ ਜੀ, ਚੁੱਪ ਹੀ ਭਲੀ ਹੈ’’।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
Load More
Previous Post

ਹੁਣ ਘਰ ਬੈਠੇ ਹੀ ਮਿਲਣਗੇ ਸਰਟੀਫਿਕੇਟ , ਸੇਵਾ ਕੇਂਦਰਾਂ ’ਤੇ ਜਾਣ ਦੀ ਨਹੀਂ ਲੋੜ

Next Post

5 ਸਤੰਬਰ ਦੀ ਕੈਬਨਿਟ ਮੀਟਿੰਗ ’ਤੇ ਟਿਕੀਆਂ ਕੱਚੇ ਕਾਮਿਆਂ ਦੀ ਨਜ਼ਰਾਂ

Nirmal Pandori

Nirmal Pandori

Related Posts

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
Load More
Next Post
5 ਸਤੰਬਰ ਦੀ ਕੈਬਨਿਟ ਮੀਟਿੰਗ ’ਤੇ ਟਿਕੀਆਂ ਕੱਚੇ ਕਾਮਿਆਂ ਦੀ ਨਜ਼ਰਾਂ

5 ਸਤੰਬਰ ਦੀ ਕੈਬਨਿਟ ਮੀਟਿੰਗ ’ਤੇ ਟਿਕੀਆਂ ਕੱਚੇ ਕਾਮਿਆਂ ਦੀ ਨਜ਼ਰਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend