Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੀ ਹੋਲੀ ਹਾਰਟ ਸਕੂਲ ‘ਚ ਅਧਿਆਪਕ ਦਿਵਸ‘ ਦੇ ਜਸ਼ਨ

Nirmal Pandori by Nirmal Pandori
09/05/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜੀ ਹੋਲੀ ਹਾਰਟ ਸਕੂਲ  ‘ਚ ਅਧਿਆਪਕ ਦਿਵਸ‘ ਦੇ ਜਸ਼ਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 05 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਵਿੱਦਿਅਕ ਸੰਸਥਾ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ, ਮਹਿਲ ਕਲਾਂ ਵਿਖੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਗੋਇਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ‘ਅਧਿਆਪਕ ਦਿਵਸ‘ ‘ਤੇ ਅਧਿਆਪਕਾਂ ਲਈ, ਜੋ ਨਾ ਸਿਰਫ ਕਲਾਸ ਵਿੱਚ ਪੜਾਉਂਦੇ ਹਨ ਸਗੋਂ ਵਿਦਿਆਰਥੀਆਂ ਦੇ ਦੋਸਤ, ਦਾਰਸ਼ਨਿਕ ਅਤੇ ਮਾਰਗਦਰਸ਼ਕ ਵੀ ਹਨ, ਲਈ ਵਿਸ਼ੇਸ਼ ਪਾਰਟੀ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਨਿਤਿਨ ਜਿੰਦਲ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਅਧਿਆਪਕਾਂ ਨੇ ਗੀਤਾਂ, ਡਾਂਸ ਅਤੇ ਸਕਿੱਟਾਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਹਰਵਿੰਦਰ ਸਿੰਘ ਅਤੇ ਮਿਸ ਮਨਮੀਤ ਕੌਰ ਨੇ ਕ੍ਰਮਵਾਰ ਮਿਸਟਰ ਜੀ.ਐਚ.ਐਚ.ਪੀ.ਐਸ ਅਤੇ ਮਿਸ ਜੀ.ਐਚ.ਐਚ.ਪੀ.ਐਸ ਦਾ ਖਿਤਾਬ ਜਿੱਤਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਗੋਇਲ ਨੇ ਇਸ ਮੌਕੇ ਤੇ ਗੱਲਬਾਤ ਕਰਦਿਆਂ ‘ਗੁਰੂ‘ ਦੀ ਪ੍ਰਾਚੀਨ ਧਾਰਨਾ ‘ਤੇ ਜ਼ੋਰ ਦਿੱਤਾ। ਉਹਨਾਂ ਦੱਸਿਆ ਕਿ ਅਜੋਕੇ ਸਮੇਂ ਵਿੱਚ ਇੱਕ ਅਧਿਆਪਕ ਦਾ ਜੀਵਨ ਨਿਯਮਾਂ ਅਤੇ ਨੀਤੀਆਂ ਦੁਆਰਾ ਨਿਯੰਤਰਿਤ ਹੈ। ਹਰ ਇੱਕ ਤਰਾਂ ਦੀ ਜਾਣਕਾਰੀ ਕੰਪਿਊਟਰ ਅਤੇ ਇੰਟਰਨੈੱਟ ਦੇ ਜ਼ਰੀਏ ਉਂਗਲਾਂ ‘ਤੇ ਉਪਲਬੱਧ ਹੈ ਪਰ ਇੱਕ ਅਧਿਆਪਕ ਦਾ ਰੋਲ ਹੋਰ ਕੋਈ ਵੀ ਨਹੀਂ ਨਿਭਾ ਸਕਦਾ। ਸਕੂਲ ਦੇ ਐਗਜੀਕਿਊਟਿਵ ਡਾਇਰੈਕਟਰ ਰਾਕੇਸ ਬਾਂਸਲ, ਮੈਨੇਜਮੈਂਟ ਦੇ ਮੈਂਬਰ ਮਿਸਿਜ਼ ਰਚਨਾ ਗੋਇਲ, ਮਿਸਿਜ਼ ਦੀਪਿਕਾ ਗੋਇਲ, ਮਿਸਿਜ਼ ਸਮਰਿਧੀ ਬਾਂਸਲ ਅਤੇ ਸਕੂਲ ਦੇ ਪਿ੍ਰੰਸੀਪਲ ਮਿਸਿਜ਼ ਨਵਜੋਤ ਟੱਕਰ ਨੇ ਸਾਰੇ ਸਟਾਫ ਮੈਂਬਰਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਹੋਲੀ ਹਾਰਟ ਦੇ ਵਿਹੜੇ ਅਧਿਆਪਕ ਦਿਵਸ ਦੇ ਜਸ਼ਨਾਂ ਦਾ ਸਮਾਗਮ ਅਮੁੱਲ ਯਾਦਾਂ ਛੱਡ ਗਿਆ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਨੰਬਰਦਾਰ/ਪਟਵਾਰੀ ਅਤੇ ਹੋਰ ਕਰਮਚਾਰੀ ਵੀ ਕਰ ਸਕਣਗੇ ਦਸਤਾਵੇਜ਼ ਤਸਦੀਕ

Next Post

ਬਾਘ ਦੇ ਜਬਾੜੇ ’ਚੋਂ ਛੁਡਾਇਆ ਮਾਂ ਨੇ ਪੁੱਤ ਨੂੰ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਬਾਘ ਦੇ ਜਬਾੜੇ ’ਚੋਂ ਛੁਡਾਇਆ ਮਾਂ ਨੇ ਪੁੱਤ ਨੂੰ

ਬਾਘ ਦੇ ਜਬਾੜੇ ’ਚੋਂ ਛੁਡਾਇਆ ਮਾਂ ਨੇ ਪੁੱਤ ਨੂੰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend