Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖੇਡਾਂ ਵਤਨ ਪੰਜਾਬ ਦੀਆਂ: ਫੁੱਟਬਾਲ ਮੁਕਾਬਲਿਆਂ ’ਚ ਸਰਕਾਰੀ ਸਕੂਲ ਸ਼ਹਿਣਾ ਦੀ ਟੀਮ ਨੇ ਮਾਰੀ ਬਾਜ਼ੀ

Nirmal Pandori by Nirmal Pandori
09/08/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਖੇਡਾਂ ਵਤਨ ਪੰਜਾਬ ਦੀਆਂ: ਫੁੱਟਬਾਲ ਮੁਕਾਬਲਿਆਂ ’ਚ ਸਰਕਾਰੀ ਸਕੂਲ ਸ਼ਹਿਣਾ ਦੀ ਟੀਮ ਨੇ ਮਾਰੀ ਬਾਜ਼ੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 8 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਹੁਲਾਰਾ ਦੇਣ ਲਈ ਕਾਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਅੰਡਰ-14 ਫੁੱਟਬਾਲ ਮੁਕਾਬਲਿਆਂ ਦੇ ਫਾਈਨਲ ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੀ ਟੀਮ ਨੇ ਬਾਜ਼ੀ ਮਾਰਦਿਆਂ ਅਕਾਲ ਅਕਾਡਮੀ ਟੱਲੇਵਾਲ ਨੂੰ ਹਰਾਇਆ। ਫੁੱਟਬਾਲ ਦੇ ਸੈਮੀ ਫਾਈਨਲ ਮੈਚਾਂ ’ਚ ਅਕਾਲ ਅਕਾਡਮੀ ਭਦੌੜ ਬਨਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਦੌੜ ਦੇ ਮੈਚ ‘ਚ ਅਕਾਲ ਅਕੈਡਮੀ ਜੇਤੂ ਰਹੀ। ਜੀਆਈਪੀਐੱਸ ਸਕੂਲ ਭਦੌੜ ਬਨਾਮ ਬੀਜੀਐੱਸ ਭਦੌੜ ਦੇ ਮੈਚ ‘ਚ ਬੀਜੀਐੱਸ ਭਦੌੜ ਦੀ ਟੀਮ ਜੇਤੂ ਰਹੀ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕਿਆਂ) ਸ਼ਹਿਣਾ ਬਨਾਮ ਅਕਾਲ ਅਕਾਡਮੀ ਭਦੌੜ ਦੇ ਮੈਚ ‘ਚ ਸ਼ਹਿਣਾ ਸਕੂਲ ਦੀ ਟੀਮ ਜੇਤੂ ਰਹੀ। ਬੀਜੀਐੱਸ ਭਦੌੜ ਬਨਾਮ ਅਕਾਲ ਅਕਾਡਮੀ ਟੱਲੇਵਾਲ ਮੈਚ ‘ਚ ਅਕਾਲ ਅਕਾਡਮੀ ਟੱਲੇਵਾਲ ਜੇਤੂ ਰਹੀ। ਸ਼ਹਿਣਾ ਬਲਾਕ ‘ਚ ਅਥਲੈਟਿਕਸ ਦੇ ਮੁਕਾਬਲਿਆਂ ‘ਚ ਅੰਡਰ -21 ਲੜਕੀਆਂ ‘ਚ ਅਰਸ਼ਦੀਪ ਕੌਰ 800 ਮੀਟਰ, 100 ਮੀਟਰ ‘ਚ ਗਗਨਦੀਪ ਕੌਰ, ਲੰਬੀ ਛਾਲ ‘ਚ ਅਰਸ਼ਦੀਪ ਕੌਰ, 200 ਮੀਟਰ ‘ਚ ਗਗਨਦੀਪ ਕੌਰ ਅਤੇ 400 ਮੀਟਰ ‘ਚ ਦਲਜੀਤ ਕੌਰ ਪਹਿਲੇ ਨੰਬਰ ਉੱਤੇ ਰਹੇ। ਲੜਕਿਆਂ ‘ਚ ਲੰਬੀ ਛਾਲ ‘ਚ ਨਿੰਦਰ ਕੁਮਾਰ ਸ਼ਰਮਾ, 5000 ਮੀਟਰ ‘ਚ ਰਾਮ ਸਿੰਘ, ਤੀਹਰੀ ਛਾਲ ‘ਚ ਮਨਪ੍ਰੀਤ ਸਿੰਘ, 200 ਮੀਟਰ ‘ਚ ਰਾਜਿੰਦਰ ਸਿੰਘ, 400 ਮੀਟਰ ‘ਚ ਦਿਲ ਮੁਆਦਲੀ, 800 ਮੀਟਰ ‘ਚ ਗੁਰਪਾਲ ਪਾਂਡੇ, 100 ਮੀਟਰ ‘ਚ ਜਗਸੀਰ ਸਿੰਘ ਅਤੇ 1500 ਮੀਟਰ ‘ਚ ਗੁਰਪਾਲ ਪਾਂਡੇ ਪਹਿਲੇ ਨੰਬਰ ਉੱਤੇ ਰਹੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਕੌਮੀ ਸਰਵੇਖਣ : ਪੰਜਾਬ ਦੇ ਵਿਦਿਆਰਥੀਆਂ ਨੇ ਇੱਕ ਵਾਰ ਫੇਰ ਦਿੱਲੀ ਦੇ ਵਿਦਿਆਰਥੀਆਂ ਨੂੰ ਪਛਾੜਿਆ

Next Post

ਸਿਹਤ ਵਿਭਾਗ ਵੱਲੋਂ ‘ਨੀਲੇ ਅਸਮਾਨ ਲਈ ਸਾਫ਼ ਹਵਾ ਬਾਰੇ ਕੌਮਾਂਤਰੀ ਦਿਵਸ‘ ਦੇ ਸਬੰਧ ਵਿੱਚ ਕੀਤਾ ਜਾ ਰਿਹਾ ਜਾਗਰੂਕ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਸਿਹਤ ਵਿਭਾਗ ਵੱਲੋਂ ‘ਨੀਲੇ ਅਸਮਾਨ ਲਈ ਸਾਫ਼ ਹਵਾ ਬਾਰੇ ਕੌਮਾਂਤਰੀ ਦਿਵਸ‘ ਦੇ ਸਬੰਧ ਵਿੱਚ ਕੀਤਾ ਜਾ ਰਿਹਾ ਜਾਗਰੂਕ

ਸਿਹਤ ਵਿਭਾਗ ਵੱਲੋਂ ‘ਨੀਲੇ ਅਸਮਾਨ ਲਈ ਸਾਫ਼ ਹਵਾ ਬਾਰੇ ਕੌਮਾਂਤਰੀ ਦਿਵਸ‘ ਦੇ ਸਬੰਧ ਵਿੱਚ ਕੀਤਾ ਜਾ ਰਿਹਾ ਜਾਗਰੂਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend