Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡੇਅਰੀ ਟ੍ਰੇਨਿੰਗ ਵਾਸਤੇ ਕਾਊਂਸਲਿੰਗ 16 ਸਤੰਬਰ ਨੂੰ

Nirmal Pandori by Nirmal Pandori
09/08/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਡੇਅਰੀ ਟ੍ਰੇਨਿੰਗ ਵਾਸਤੇ ਕਾਊਂਸਲਿੰਗ 16 ਸਤੰਬਰ ਨੂੰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 8 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਡਿਪਟੀ ਡਾਇਰੈਕਟਰ ਡੇਅਰੀ ਬਰਨਾਲਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਐਸਸੀ ਸਿਖਿਆਰਥੀਆਂ ਲਈ ਡੇਅਰੀ ਟ੍ਰੇਨਿੰਗ ਵਾਸਤੇ ਕਾਊਂਸਲਿੰਗ 16 ਸਤੰਬਰ ਨੂੰ ਹੋਵੇਗੀ। ਉਨਾਂ ਕਿਹਾ ਕਿ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 2 ਹਫਤੇ ਦੀ ਡੇਅਰੀ ਸਿਖਲਾਈ ਕੇਵਲ ਐੱਸਸੀ ਸ਼੍ਰੇਣੀ ਦੇ ਬੇਰੁਜ਼ਗਾਰ ਸਿਖਿਆਰਥੀਆਂ (ਲੜਕੇ/ਲੜਕੀਆਂ) ਲਈ 27 ਸਤੰਬਰ ਤੋਂ ਡੇਅਰੀ ਟ੍ਰੇਨਿੰਗ ਸੈਂਟਰ ਸੰਗਰੂਰ ਵਿਖੇ ਸ਼ੁਰੂ ਹੋਣ ਜਾ ਰਹੀ ਹੈ, ਜਿਸ ਲਈ ਸਿਖਿਆਰਥੀਆਂ ਦੀ ਕਾਊਂਸਲਿੰਗ 16 ਸਤੰਬਰ ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਬਰਨਾਲਾ ਵਿਖੇ ਕੀਤੀ ਜਾਣੀ ਹੈ। ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਇਸ ਸਿਖਲਾਈ ਦੀ ਯੋਗਤਾ ਪੰਜਵੀਂ ਪਾਸ ਰੱਖੀ ਗਈ ਹੈ। ਸਿਖਿਆਰਥੀਆਂ ਦੀ ਉਮਰ 18 ਤੋਂ 50 ਸਾਲ ਦੇ ਦਰਮਿਆਨ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ ਅਤੇ ਸਿਖਿਆਰਥੀਆਂ ਕੋਲ ਪਸ਼ੂ ਰੱਖਣ ਲਈ ਜਗਾ ਦਾ ਪ੍ਰਬੰਧ ਅਤੇ ਚਾਰੇ ਦਾ ਪ੍ਰਬੰਧ ਹੋਵੇ ਅਤੇ ਨਾਲ ਹੀ ਸਿਖਿਆਰਥੀਆਂ ਦਾ ਬੈਂਕ ਖਾਤਾ ਜੋ ਕਿ ਚਾਲੂ ਹੋਣਾ ਜ਼ਰੂਰੀ ਹੈ। ਇਹ ਸਿਖਲਾਈ ਬਿਲਕੁਲ ਮੁਫ਼ਤ ਕਰਵਾਈ ਜਾ ਰਹੀ ਹੈ ਅਤੇ ਸਿਖਲਾਈ ਸਫਲਤਾਪੂਰਵਕ ਪੂਰੀ ਕਰਨ ’ਤੇ ਸਿਖਿਆਥੀਆਂ ਨੂੰ 3500 ਰੁਪਏ ਵਜ਼ੀਫਾ ਵੀ ਦਿੱਤਾ ਜਾ ਰਿਹਾ ਹੈ। ਟ੍ਰੇਨਿੰਗ ਵਿੱਚ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਖਾਦ ਖੁਰਾਕ ਅਤੇ ਪਸ਼ੂਆਂ ਦੀ ਸਾਭ ਸੰਭਾਲ ਦੀ ਜਾਣਕਾਰੀ ਦਿੱਤੀ ਜਾਵੇਗੀ। ਚਾਹਵਾਨ ਸਿਖਿਆਰਥੀ (ਅਸਲ ਅਤੇ ਫੋਟੋ ਕਾਪੀਆਂ) ਪੜਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੈਂਕ ਪਾਸਬੁੱਕ ਦੀ ਫੋਟੋ ਕਾਪੀ ਲੈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਬਰਨਾਲਾ ਨਾਲ ਸੰਪਰਕ ਕਰ ਸਕਦੇ ਹਨ। ਟ੍ਰੇਨਿੰਗ ਕਰਨ ਉਪਰੰਤ ਸਿਖਿਆਰਥੀਆਂ ਨੂੰ ਬੈਂਕਾਂ ਤੋਂ ਸਸਤੇ ਦਰਾਂ ’ਤੇ ਕਰਜ਼ਾ ਮੁਹੱਈਆਂ ਕਰਵਾਇਆ ਜਾਵੇਗਾ ਅਤੇ ਸਰਕਾਰ ਵੱਲੋਂ ਦੁਧਾਰੂ ਪਸ਼ੁਆਂ ਦੀ ਖਰੀਦ ਤੇ 33 ਫੀਸਦੀ ਸਬਸਿਡੀ ਵੀ ਮੁਹੱਈਆ ਕਰਵਾਈ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਸਿਹਤ ਵਿਭਾਗ ਵੱਲੋਂ ‘ਨੀਲੇ ਅਸਮਾਨ ਲਈ ਸਾਫ਼ ਹਵਾ ਬਾਰੇ ਕੌਮਾਂਤਰੀ ਦਿਵਸ‘ ਦੇ ਸਬੰਧ ਵਿੱਚ ਕੀਤਾ ਜਾ ਰਿਹਾ ਜਾਗਰੂਕ

Next Post

ਆਪ ਦੇ ਵਿਧਾਇਕ ਗੱਜਣਮਾਜਰਾ ’ਤੇ ਈਡੀ ਦੀ ਛਾਪੇਮਾਰੀ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਆਪ ਦੇ ਵਿਧਾਇਕ ਗੱਜਣਮਾਜਰਾ ’ਤੇ ਈਡੀ ਦੀ ਛਾਪੇਮਾਰੀ

ਆਪ ਦੇ ਵਿਧਾਇਕ ਗੱਜਣਮਾਜਰਾ ’ਤੇ ਈਡੀ ਦੀ ਛਾਪੇਮਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend