Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਮੈਜਿਸਟਰੇਟ ਨੇ ਧਰਨੇ ਰੈਲੀਆਂ ‘ਤੇ ਲਾ ਦਿੱਤੀ ਪੱਕੀ ਪਾਬੰਦੀ

Nirmal Pandori by Nirmal Pandori
09/09/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਮੈਜਿਸਟਰੇਟ  ਨੇ ਧਰਨੇ ਰੈਲੀਆਂ ‘ਤੇ ਲਾ ਦਿੱਤੀ ਪੱਕੀ ਪਾਬੰਦੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਐਸਏਐਸ ਨਗਰ 9 ਸਤੰਬਰ (ਜ਼ੀ98 ਨਿਊਜ਼ ਸਰਵਿਸ )-

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਧਰਨੇ ਲਗਾਉਣ, ਰੈਲੀਆਂ ਕਰਨ, ਸੜਕਾਂ ਜਾਮ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਮਿਤ ਤਲਵਾੜ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ,ਟੈਲੀਫੋਨ ਟਾਵਰਾਂ, ਸਰਕਾਰੀ/ ਨਿੱਜੀ ਇਮਾਰਤਾਂ ‘ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ ਲਗਾਉਣ, ਰੈਲੀਆਂ ਕਰਨ,ਸੜਕਾਂ ਜਾਮ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਨ੍ਹਾਂ ਹੁਕਮਾਂ ਪਿੱਛੇ ਇਹ ਤਰਕ ਦੱਸਿਆ ਜਾ ਰਿਹਾ ਹੈ ਕਿ ਵੱਖ ਵੱਖ ਕਰਮਚਾਰੀ ਯੂਨੀਅਨਾਂ, ਬੇਰੋਜ਼ਗਾਰ ਯੂਨੀਅਨਾਂ ਅਤੇ ਹੋਰ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਜ਼ਿਲ੍ਹੇ ਦੀਆਂ ਵੱਖ ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫੋਨ ਟਾਵਰਾਂ ਅਤੇ ਹੋਰ ਸਰਕਾਰੀ ਨਿੱਜੀ ਇਮਾਰਤਾਂ ਉੱਤੇ ਚੜ੍ਹ ਕੇ ਅਤੇ ਸੜਕ ਜਾਮ ਲਗਾ ਕੇ ਧਰਨਾ ਪ੍ਰਦਰਸ਼ਨ ਕਰਕੇ ਆਪਣੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾਇਆ ਜਾਂਦਾ ਹੈ ਅਤੇ ਆਮ ਲੋਕਾਂ ਲਈ ਵੀ ਪ੍ਰੇਸ਼ਾਨੀ ਦੀ ਸਥਿਤੀ ਪੈਦਾ ਕੀਤੀ ਜਾਂਦੀ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
Load More
Previous Post

ਲਓ ਜੀ ! ਹੁਣ ਸੁੱਟ ਦਿੱਤੀਆਂ ਕਲਮਾਂ ਸੂਬੇ ਦੇ ਬਾਲ ਵਿਕਾਸ ਪ੍ਰਾਜੈਕਟ ਅਫਸਰਾਂ ਨੇ…ਨਹੀਂ ਕਰਨਗੇ ਦਫ਼ਤਰੀ ਕੰਮ

Next Post

ਜਲ ਜੀਵਨ ਮਿਸ਼ਨ: ਜ਼ਿਲ੍ਹਾ ਬਰਨਾਲਾ ਸੂਬੇ ਦੇ 7 ਮੋਹਰੀ ਜ਼ਿਲ੍ਹਿਆਂ ’ਚ ਸ਼ੁਮਾਰ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
Load More
Next Post
ਜਲ ਜੀਵਨ ਮਿਸ਼ਨ: ਜ਼ਿਲ੍ਹਾ  ਬਰਨਾਲਾ ਸੂਬੇ ਦੇ 7 ਮੋਹਰੀ ਜ਼ਿਲ੍ਹਿਆਂ ’ਚ ਸ਼ੁਮਾਰ

ਜਲ ਜੀਵਨ ਮਿਸ਼ਨ: ਜ਼ਿਲ੍ਹਾ ਬਰਨਾਲਾ ਸੂਬੇ ਦੇ 7 ਮੋਹਰੀ ਜ਼ਿਲ੍ਹਿਆਂ ’ਚ ਸ਼ੁਮਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend