Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

.. ਜਦ 102 ਸਾਲ ਦੇ ਬਜ਼ੁਰਗ ਨੇ ਮਾਰੀ ਬੜ੍ਹਕ ਕਿ ‘‘ਤੁਹਾਡਾ ਫੁੱਫੜ ਅਜੇ ਜਿਉਂਦਾ ਹੈ’

Nirmal Pandori by Nirmal Pandori
09/09/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
.. ਜਦ 102 ਸਾਲ ਦੇ ਬਜ਼ੁਰਗ ਨੇ ਮਾਰੀ ਬੜ੍ਹਕ ਕਿ ‘‘ਤੁਹਾਡਾ ਫੁੱਫੜ ਅਜੇ ਜਿਉਂਦਾ ਹੈ’
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 09 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਜਦ ਸਰਕਾਰੀ ਅਧਿਕਾਰੀਆਂ ਨੇ ਇੱਕ ਬਜ਼ੁਰਗ ਨੂੰ ਕਾਗਜਾਂ ਵਿੱਚ ਮਿ੍ਤਕ ਕਰਾਰ ਦੇ ਕੇ ਉਸ ਦੀ ਬੁਢਾਪਾ ਪੈਨਸ਼ਨ ਬੰਦ ਕਰ ਦਿੱਤੀ ਤਾਂ 102 ਸਾਲ ਦੀ ਉਮਰ ਦੇ ਇਸ ਬਜ਼ੁਰਗ ਨੇ ਅਨੋਖੇ ਤਰੀਕੇ ਨਾਲ ਆਪਣੇ ਜ਼ਿੰਦਾ ਹੋਣ ਦਾ ਸਬੂਤ ਦਿੱਤਾ। ਇਹ ਦਿਲਚਸਪ ਮਾਮਲਾ ਗੁਆਂਢੀ ਸੂਬੇ ਹਰਿਆਣਾ ਨਾਲ ਸੰਬੰਧਿਤ ਹੈ ਜਿੱਥੇ ਰੋਹਤਕ ਜ਼ਿਲ੍ਹੇ ਦੇ ਗੰਧਾਰਾ ਪਿੰਡ ਦੇ ਇੱਕ ਬਜ਼ੁਰਗ ਦੁਨੀਚੰਦ ਦੀ ਮੌਤ ਦੇ ਆਧਾਰ ’ਤੇ ਵਿਭਾਗ ਨੇ ਉਸ ਦੀ ਪੈਨਸ਼ਨ ਮਾਰਚ ਮਹੀਨੇ ਵਿੱਚ ਬੰਦ ਕਰ ਦਿੱਤੀ। ਪੈਨਸ਼ਨ ਬੰਦ ਹੋਣ ਤੋਂ ਬਾਅਦ ਦੁਨੀਚੰਦ ਨੂੰ ਪਤਾ ਲੱਗਿਆ ਕਿ ਕਾਗਜ਼ਾਂ ਵਿੱਚ ਵਿਭਾਗ ਦੇ ਅਧਿਕਾਰੀਆਂ ਨੇ ਉਸ ਨੂੰ ‘ਮਰਿਆ’ ਮੰਨ ਕੇ ਉਸ ਦੀ ਪੈਨਸ਼ਨ ਬੰਦ ਕਰ ਦਿੱਤੀ ਹੈ। ਫਿਰ ਦੁਨੀਚੰਦ ਨੇ ਪੂਰਾ ਸਜ-ਧਜ ਕੇ ਗਲ ਵਿੱਚ ਨੋਟਾਂ ਦਾ ਹਾਰ ਪਾ ਕੇ ਫੁੱਲਾਂ ਨਾਲ ਸਜੇ ਹੋਏ ਰੱਥ ’ਤੇ ਸਵਾਰ ਹੋ ਕੇ ਬੈਂਡ ਵਾਜਿਆਂ ਨਾਲ ਆਪਣੀ ਬਾਰਾਤ ਕੱਢੀ ਅਤੇ ਸੰਬੰਧਿਤ ਦਫ਼ਤਰ ਜਾ ਕੇ ਆਪਣੇ ਜ਼ਿੰਦਾ ਹੋਣ ਦਾ ਸਬੂਤ ਦਿੱਤਾ। ਦੁਨੀਚੰਦ ਦੀ ਬਾਰਾਤ ਨਾਲ ਭਰਵੀਂ ਗਿਣਤੀ ਵਿੱਚ ਲੋਕ ਵੀ ਸ਼ਾਮਲ ਸਨ। ਦੁਨੀਚੰਦ ਦੇ ਰੱਥ ਉੱਪਰ ਅਤੇ ਕੁਝ ਲੋਕਾਂ ਨੇ ਆਪਣੇ ਹੱਥਾਂ ਵਿੱਚ ਬੈਨਰ ਚੁੱਕੇ ਹੋਏ ਸਨ ਜਿਨਾਂ ਉੱਤੇ ਲਿਖਿਆ ਹੋਇਆ ਸੀ ਕਿ ‘‘ਤੁਹਾਡਾ ਫੁੱਫੜ ਅਜੇ ਜਿਉਂਦਾ ਹੈ’’।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

Load More
Previous Post

ਜਲ ਜੀਵਨ ਮਿਸ਼ਨ: ਜ਼ਿਲ੍ਹਾ ਬਰਨਾਲਾ ਸੂਬੇ ਦੇ 7 ਮੋਹਰੀ ਜ਼ਿਲ੍ਹਿਆਂ ’ਚ ਸ਼ੁਮਾਰ

Next Post

ਜੀਓਜੀ ਦੀਆਂ ਸੇਵਾਵਾਂ ਸੰਬੰਧੀ ਮਾਨ ਸਰਕਾਰ ਲਵੇਗੀ ਵੱਡਾ ਫ਼ੈਸਲਾ

Nirmal Pandori

Nirmal Pandori

Related Posts

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

by Nirmal Pandori
06/17/2025
ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
Load More
Next Post
ਜੀਓਜੀ ਦੀਆਂ ਸੇਵਾਵਾਂ ਸੰਬੰਧੀ ਮਾਨ ਸਰਕਾਰ ਲਵੇਗੀ ਵੱਡਾ ਫ਼ੈਸਲਾ

ਜੀਓਜੀ ਦੀਆਂ ਸੇਵਾਵਾਂ ਸੰਬੰਧੀ ਮਾਨ ਸਰਕਾਰ ਲਵੇਗੀ ਵੱਡਾ ਫ਼ੈਸਲਾ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend