Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਨੂੰ ਪੰਜਾਬ ਆਉਣ ਦਾ ਸੱਦਾ

Nirmal Pandori by Nirmal Pandori
09/10/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਨੂੰ ਪੰਜਾਬ ਆਉਣ ਦਾ ਸੱਦਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 10 ਸਤੰਬਰ (ਨਿਰਮਲ ਸਿੰਘ ਪੰਡੋਰੀ):-

ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੂੰ ਸੂਬੇ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਪੰਜਾਬ ਆਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਸ੍ਰੀਮਤੀ ਮੁਰਮੂ ਨੂੰ ਦੱਸਿਆ ਕਿ ਪੰਜਾਬ ਸੱਭਿਅਤਾ ਦਾ ਪੰਘੂੜਾ ਹੋਣ ਦੇ ਨਾਲ ਨਾਲ ਇਸਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ ਜਿਸਦਾ ਅਹਿਸਾਸ ਇਸ ਪਵਿੱਤਰ ਧਰਤੀ ਦੇ ਦਰਸ਼ਨ ਕਰਕੇ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਇਸਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਦੇਖਣ ਲਈ ਲਾਜ਼ਮੀ ਤੌਰ ‘ਤੇ ਸੂਬੇ ਦਾ ਦੌਰਾ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਆਉਣ ‘ਤੇ ਦੇਸ਼ ਦੇ ਰਾਸ਼ਟਰਪਤੀ ਦਾ ਸਮੁੱਚੇ ਸੂਬਾ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਐਨਓਸੀ : ਹੁਣ ਆਨਲਾਈਨ ਅਪਲਾਈ ਕਰਨ ’ਤੇ 21 ਦਿਨਾਂ ’ਚ ਮਿਲੇਗੀ ਮਨਜ਼ੂਰੀ

Next Post

ਮਜ਼ਦੂਰ ਨਹੀਂ ਕਰ ਸਕਣਗੇ ਮੁੱਖ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ, ਸਰਕਾਰ ਵੱਲੋਂ ਪਾਬੰਦੀ ਦੇ ਹੁਕਮ ਜਾਰੀ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਮਜ਼ਦੂਰ ਨਹੀਂ ਕਰ ਸਕਣਗੇ ਮੁੱਖ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ, ਸਰਕਾਰ ਵੱਲੋਂ ਪਾਬੰਦੀ ਦੇ ਹੁਕਮ ਜਾਰੀ

ਮਜ਼ਦੂਰ ਨਹੀਂ ਕਰ ਸਕਣਗੇ ਮੁੱਖ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ, ਸਰਕਾਰ ਵੱਲੋਂ ਪਾਬੰਦੀ ਦੇ ਹੁਕਮ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend