Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਥਾਣਾ ਮਹਿਲ ਕਲਾਂ ਦੀ ਪੁਲੀਸ ਵੱਲੋਂ ਇੱਕ ਵਿਅਕਤੀ 9 ਕਿੱਲੋ ਚੂਰਾ ਪੋਸਤ ਭੁੱਕੀ ਸਮੇਤ ਕੀਤਾ ਕਾਬੂ

Nirmal Pandori by Nirmal Pandori
09/12/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਥਾਣਾ ਮਹਿਲ ਕਲਾਂ ਦੀ ਪੁਲੀਸ ਵੱਲੋਂ ਇੱਕ ਵਿਅਕਤੀ 9 ਕਿੱਲੋ ਚੂਰਾ ਪੋਸਤ ਭੁੱਕੀ ਸਮੇਤ ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 12 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਮੁਖ਼ਬਰ ਦੀ ਇਤਲਾਹ ’ਤੇ ਇਕ ਵਿਅਕਤੀ ਨੂੰ 9 ਕਿਲੋ ਚੂਰਾਪੋਸਤ ਸਮੇਤ ਕਾਬੂ ਕੀਤਾ ਹੈ। ਥਾਣਾ ਮੁਖੀ ਕਮਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਆਈਪੀਐਸ ਦੀ ਅਗਵਾਈ ਹੇਠ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਸਬ-ਡਿਵੀਜ਼ਨ ਮਹਿਲ ਕਲਾਂ ਦੇ ਡੀਐੱਸਪੀ ਗਮਦੂਰ ਸਿੰਘ ਚਹਿਲ ਪੀਪੀਐਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏਐਸਆਈ ਮਨਜੀਤ ਸਿੰਘ ਦੀ ਅਗਵਾਈ ’ਚ ਪੁਲਿਸ ਪਾਰਟੀ ਨੇ ਮੁਖ਼ਬਰ ਦੀ ਇਤਲਾਹ ’ਤੇ ਰਫੀਕ ਮੁਹੰਮਦ ਵਾਸੀ ਰਾਏਸਰ ਨੂੰ 9 ਕਿੱਲੋ ਚੂਰਾ ਪੋਸਤ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਸ ਦੇ ਖਿਲਾਫ਼ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸੁਰੂ ਕੀਤੀ ਗਈ। ਇਸ ਮੌਕੇ ਐਸਐਚਓ ਕਮਲਜੀਤ ਸਿੰਘ ਗਿੱਲ ਨੇ ਕਿਹਾ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸਿਆ ਨਹੀਂ ਜਾਵੇਗਾ। ਉਨ੍ਹਾਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ । ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਵਿਆਕਤੀ ਦਾ ਨਾਮ ਪੁਲਿਸ ਵੱਲੋਂ ਗੁਪਤ ਰੱਖਿਆ ਜਾਵੇਗਾ ਅਤੇ ਨਸ਼ਾ ਤਸਕਰਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

Load More
Previous Post

ਨਕਲੀ ਐਸਡੀਐਮ ਬਣ ਕੇ ਕਰੋੜਾਂ ਰੁਪਏ ਠੱਗਣ ਵਾਲੀ ਮਹਿਲਾ ਪੁਲਿਸ ਨੇ ਕੀਤੀ ਗਿ੍ਫਤਾਰ

Next Post

ਝੋਨੇ ਦੀ ਪਰਾਲੀ : ਮਾਸਟਰ ਜੀ ਅੱਗ ਨਾ ਲਗਾਉਣ ਸੰਬੰਧੀ ਦੇਣਗੇ ਸਵੈ-ਘੋਸ਼ਣਾ ਪੱਤਰ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਝੋਨੇ ਦੀ ਪਰਾਲੀ : ਮਾਸਟਰ ਜੀ ਅੱਗ ਨਾ ਲਗਾਉਣ ਸੰਬੰਧੀ ਦੇਣਗੇ ਸਵੈ-ਘੋਸ਼ਣਾ ਪੱਤਰ

ਝੋਨੇ ਦੀ ਪਰਾਲੀ : ਮਾਸਟਰ ਜੀ ਅੱਗ ਨਾ ਲਗਾਉਣ ਸੰਬੰਧੀ ਦੇਣਗੇ ਸਵੈ-ਘੋਸ਼ਣਾ ਪੱਤਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend